NGT ਨੇ ਮਾਨਸਾ ‘ਚ ਕੂੜੇ ਦੇ ਢੇਰਾਂ ਤੇ ਗੰਦੇ ਪਾਣੀ ਵਾਲੇ ਟੋਭੇ ਦਾ ਕੀਤਾ ਨਿਰੀਖਣ
ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਟੀਮ ਨੇ ]ਮਾਨਸਾ ਜ਼ਿਲ੍ਹੇ ਦਾ ਦੌਰਾ ਕਰਕੇ ਸ਼ਹਿਰ ਵਿੱਚ ਗੰਦੇ ਪਾਣੀ ਵਾਲੇ ਟੋਭੇ ਅਤੇ ਐਮ ਆਰ ਐਫ਼ ਸੈਂਟਰਾਂ ਦਾ ਨਿਰੀਖਣ ਕੀਤਾ ਹੈ।
ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਟੀਮ ਨੇ ]ਮਾਨਸਾ ਜ਼ਿਲ੍ਹੇ ਦਾ ਦੌਰਾ ਕਰਕੇ ਸ਼ਹਿਰ ਵਿੱਚ ਗੰਦੇ ਪਾਣੀ ਵਾਲੇ ਟੋਭੇ ਅਤੇ ਐਮ ਆਰ ਐਫ਼ ਸੈਂਟਰਾਂ ਦਾ ਨਿਰੀਖਣ ਕੀਤਾ ਹੈ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਮੋਹਾਲੀ 'ਚ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ (RPG) ਹਮਲੇ ਦੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ।
HSGPC ਦੇ ਖਿਲਾਫ਼ SGPC ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸਾਂਝਾ ਰੋਸ ਮਾਰਚ
ਨੇਹਾ ਕੱਕੜ ਆਪਣੇ ਪਤੀ ਰੋਹਨਪ੍ਰੀਤ ਸਿੰਘ ਨਾਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
ਬਠਿੰਡਾ ਦੀ ਸਬ-ਡਵੀਜ਼ਨ ਮੌੜ ਦੇ ਪਿੰਡ ਭਾਈ ਬਖਤੌਰ ਵਿਖੇ ਖੇਤਾਂ ਵਿਚ ਲੱਗਿਆ ਇਕ ਬੋਰਡ ਬਣ ਰਿਹੈ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਬੋਰਡ ’ਤੇ ਲਿਖਿਆ ਹੈ ਕਿ ਇਥੇ ਚਿੱਟਾ ਮਿਲਦਾਹੈ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਾਰਿਸ ਪੰਜਾਬ ਦੇ ’ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ ਕੀਤੀ ਹੈ।
ਨਰਿੰਦਰ ਕੌਰ ਭਰਾਜ ਤੇ ਮਨਦੀਪ ਲੱਖੇਵਾਲ ਦਾ ਵਿਆਹ ਅੱਜ ਪਿੰਡ ਰੋੜੇਵਾਲ ਵਿਖੇ ਗੁਰਦੁਆਰਾ ਬਾਬਾ ਪੂਰਨ ਸਿੰਘ ਵਿਖੇ ਪੂਰਨ ਗੁਰ ਮਰਿਆਦਾ ਅਨੁਸਾਰ ਤੇ ਸਾਦਗੀ ਨਾਲ ਹੋਇਆ
ਇਹ ਰੋਸ ਮਾਰਚ ਸ਼੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਮਾਰਚ ਕੀਤਾ ਜਾਵੇਗਾ।
ਅਮਰੀਕਾ ਦੇ ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦਾ ਕਾਤਲ ਗ੍ਰਿਫਤਾਰ ਹੋ ਚੁੱਕਿਆ ਹੈ। ਇਸ ਮਾਮਲੇ ਵਿੱਚ ਹੈਰਾਨਕੁਨ ਵਜ੍ਹਾ ਸਾਹਮਣੇ ਆਈ ਹੈ।
ਲੁਧਿਆਣਾ ਸ਼ਹਿਰ ਦੇ ਜਮਾਲਪੁਰ 'ਚ ਅੱਠ ਸਾਲ ਪਹਿਲਾਂ ਦੋ ਭਰਾਵਾਂ ਦੇ ਫ਼ਰਜ਼ੀ ਮੁਕਾਬਲੇ 'ਚ ਅਦਾਲਤ ਨੇ ਅਕਾਲੀ ਆਗੂ ਤੇ ਦੋ ਪੁਲੀਸ ਮੁਲਾਜ਼ਮਾਂਨੂੰ ਦੋਸ਼ੀ ਕਰਾਰ ਦਿੱਤਾ ਹੈ।