ਕੱਚੇ ਮੁਲਾਜ਼ਮ 7 ਤੋਂ ਕਰਨਗੇ ਚੱਕਾ ਜਾਮ, PUNBUS ਯੂਨੀਅਨ ਨੇ ਕੀਤਾ ਐਲਾਨ
ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਮੇ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼ ਦੇ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸਥਾਈ ਨੌਕਰੀ ਦੀ ਮੰਗ ਨੂੰ ਲੈ ਕੇ ਯੂਨੀਅਨ ਵੱਲੋਂ ਅੱਜ (ਮੰਗਲਵਾਰ) ਜਲੰਧਰ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ। ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਨੇ ਐਲਾਨ ਕੀਤਾ ਹੈ ਕਿ 3 ਅਪ੍ਰੈਲ ਯਾਨੀ ਵੀਰਵਾਰ