ਅਕਾਲੀ ਦਲ (ਪੁਨਰ ਸੁਰਜੀਤ) ’ਚ ਨਵੀਂ ਲੀਡਰਸ਼ਿਪ ਨੂੰ ਮੌਕਾ, 4 ਸਰਪਰਸਤ ਨਿਯੁਕਤ
ਬਿਊਰੋ ਰਿਪੋਰਟ (9 ਅਕਤੂਬਰ, 2025): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਤਜਰਬੇਕਾਰ ਅਤੇ ਨਵੇਂ ਚਿਹਰਿਆਂ ਦਾ ਤਾਲਮੇਲ ਬਿਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੂਚੀ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਦਾ ਸਨਮਾਨ
