ਹਿਮਾਚਲ ਵੱਲੋਂ ਪੰਜਾਬ ਤੋਂ ਪਾਣੀ ਦੇ ਟੈਕਸ ਵਸੂਲਣ ਦੇ ਦਾਅ ‘ਤੇ ‘ਫਿਰ ਗਿਆ ਪਾਣੀ’!
ਪੰਜਾਬ ਅਤੇ ਹਰਿਆਣਾ ਨੇ ਕੀਤਾ ਸੀ ਵਿਰੋਧ
ਪੰਜਾਬ ਅਤੇ ਹਰਿਆਣਾ ਨੇ ਕੀਤਾ ਸੀ ਵਿਰੋਧ
ਮੋਗਾ : ਸਰਕਾਰੀ ਦਫਤਰਾਂ ਦਾ ਸਮਾਂ 2 ਮਈ ਤੋਂ ਬਦਲੇ ਜਾਣ ਸੰਬੰਧੀ ਕਾਰਵਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਤਜ਼ਰਬਾ ਕਰਾਰ ਦਿੱਤਾ ਹੈ । ਪ੍ਰੈਸ ਕਾਨਫਰੰਸ ਵਿੱਚ ਪੁੱਛੇ ਗਏ ਇੱਕ ਸਵਾਲ ਦਾ ਵੀ ਮਾਨ ਨੇ ਜੁਆਬ ਦਿੱਤਾ ਤੇ ਕਿਹਾ ਹੈ ਕਿ ਦੇਸ਼ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇਸ ਸੰਬੰਧ ਵਿੱਚ ਤਜ਼ਰਬਾ ਕੀਤਾ
ਸੁਖਪਾਲ ਸਿੰਘ ਖਹਿਰ ਨੇ ਇਸ ਮਾਮਲੇ ਨੂੰ ਲੈ ਕੇ ਸੂਬੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਫਰਜੀ ਖ਼ਬਰਾਂ ਦੁਆਰਾ ਕੱਟਣ ਇਮਾਨਦਾਰ ਅਖਵਾਉਣ ਵਾਲਿਆਂ ਦਾ ਪਰਦਾਫਾਸ਼ ਹੋਇਆ ਹੈ।
ਕਾਰ ਸੇਵਾ ਵਾਲਿਆਂ ਨੇ ਗੁਰਦੁਆਰੇ ਦੇ ਸੇਵਾਦਾਰਾਂ ਨੂੰ ਦਿੱਤੀ ਸੀ ਜਾਣਕਾਰੀ
ਮੋਗਾ : ਨਸ਼ਿਆਂ ਸੰਬੰਧੀ ਰਿਪੋਰਟਾਂ ਦੀਆਂ ਫਾਈਲਾਂ ਹਾਈ ਕੋਰਟ ਵਿੱਚ ਖੁਲਣ ਤੋਂ ਬਾਅਦ ਮਾਨ ਸਰਕਾਰ ਕਾਫੀ ਸਖ਼ਤ ਨਜ਼ਰ ਆ ਰਹੀ ਹੈ ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਸਾਬਕਾ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਤੇ ਵੀ ਸ਼ਿਕੰਜਾ ਕੱਸਿਆ ਗਿਆ ਹੈ ਪਰ ਉਹ ਹਾਲੇ ਤੱਕ ਪੁਲਿਸ ਦੇ ਗ੍ਰਿਫਤ ਤੋਂ ਬਾਹਰ ਹੈ। ਇਸ ਸੰਬੰਧ ਵਿੱਚ ਮੁੱਖ
ਬਿਮਾਰੀ ਦੇ ਬਾਵਜੂਦ ਡਿਊਟੀ 'ਤੇ ਗਿਆ ਸੇਵਕ ਸਿੰਘ
ਮੋਗਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸੰਘੇੜਾ,ਮੋਗਾ ਵਿੱਖੇ ਰੇਤੇ ਦੀ ਖੱਡ ਦਾ ਉਦਘਾਟਨ ਕੀਤਾ ਹੈ।ਜਿੱਥੋਂ ਕੋਈ ਵੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ਼ ਰੇਤਾ ਲੈ ਸਕੇਗਾ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਦੱਸਿਆ ਕਿ 42 ਏਕੜ ਵਾਲੀ ਇਸ ਖੱਡ ਤੋਂ ਇਲਾਵਾ ਫਿਰੋਜ਼ਪੁਰ,ਲੁਧਿਆਣਾ,ਨਵਾਂਸ਼ਹਿਰ ਤੇ ਹੁਸ਼ਿਆਰਪੁਰ ਵਿੱਚ 19
ਚੰਡੀਗੜ੍ਹ : ਹੁਣ ਹਰ ਮਹੀਨੇ ਨੈਸ਼ਨਲ ਪੱਧਰ ਦੇ ਖਿਡਾਰੀਆਂ ਨੂੰ 16 ਹਜ਼ਾਰ ਰੁਪਏ ਵਜ਼ੀਫ਼ਾ ਮਿਲੇਗਾ, ਜੋ ਕਿ ਪਹਿਲਾਂ 8 ਹਜ਼ਾਰ ਰੁਪਏ ਮਿਲਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਐਲਾਨ ਕੌਮੀ ਪੱਧਰ ਦੇ ਖਿਡਾਰੀਆਂ ਦਾ ਸਨਮਾਨ ਕਰਨ ਵੇਲੇ ਕੀਤਾ । ਸੀਐੱਮ ਮਾਨ ਨੇ ਮਿਊਂਸੀਪਲ ਭਵਨ ‘ਚ ਰੱਖੇ ਪ੍ਰੋਗਰਾਮ ਵਿੱਚ ਰਾਸ਼ਟਰੀ ਖੇਡਾਂ ‘ਚ ਮੈਡਲ
ਪੁਲਿਸ ਨੇ 24 ਘੰਟੇ ਦੇ ਅੰਦਰ ਮਾਮਲਾ ਸੁਲਝਾਇਆ
ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਵਾਰ ਫਿਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਦੇ ਬਾਅਦ ਉੁਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਸ਼ੁਰੂਆਤੀ ਇਲਾਜ ਦੇ ਬਾਅਦ ਉਨ੍ਹਾਂ ਨੂੰ ਆਈਸੀਯੂ ਵਿਚ ਦਾਖਲ ਕਰ ਦਿੱਤਾ ਗਿਆ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ