ਕਾਰ ਦੀ ਲਪੇਟ ‘ਚ ਆਉਣ ਕਾਰਨ ਥ੍ਰੀ ਵ੍ਹੀਲਰ ਚਾਲਕ ਦੀ ਗਈ ਜਾਨ
ਚੰਡੀਗੜ੍ਹ (chandigarh)ਸੈਕਟਰ-34 ਮਾਰਕੀਟ ਤੋਂ ਸਾਹਮਣੇ ਆਇਆ ਹੈ ਜਿੱਥੇ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਥ੍ਰੀ ਵ੍ਹੀਲਰ ਚਾਲਕ ਦੀ ਮੌਤ ਹੋ ਗਈ
ਚੰਡੀਗੜ੍ਹ (chandigarh)ਸੈਕਟਰ-34 ਮਾਰਕੀਟ ਤੋਂ ਸਾਹਮਣੇ ਆਇਆ ਹੈ ਜਿੱਥੇ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਥ੍ਰੀ ਵ੍ਹੀਲਰ ਚਾਲਕ ਦੀ ਮੌਤ ਹੋ ਗਈ
ਇੱਕ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ ਜਿਸ ਦੀ ਲਾਸ਼ ਅੱਜ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਮਿਲੀ।
‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਦਾ ਮਾਨਸਾ ਪੁਲਿਸ ਨੂੰ 7 ਅਕਤੂਬਰ ਤੱਕ ਰਿਮਾਂਡ ਹਾਸਿਲ ਹੋਇਆ ਹੈ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪ੍ਰਿਤਪਾਲ ਸਿੰਘ ਨੂੰ ਮੈਡੀਕਲ
ਵਿਸ਼ਵਾਸ ਮਤਾ ਸਰਬਸੰਮਤੀ ਦੇ ਨਾਲ ਪਾਸ ਹੋ ਗਿਆ। ਪ੍ਰਸਤਾਵ ਦੇ 93 ਮੈਂਬਰ ਹੱਕ ਵਿੱਚ ਸਨ।
ਕਿਸਾਨਾਂ ਦਾ ਦੋਸ਼ ਹੈ ਕਿ ਇਸ ਫੈਕਟਰੀ ਦੇ ਪਾਣੀ ਨਾਲ ਧਰਤੀ ਹੇਠਲਾ ਪਾਣੀ ਦੂਸ਼ਿਤ(Pollution water) ਹੋ ਰਿਹਾ ਹੈ, ਜਿਸ ਕਾਰਨ ਕੈਂਸਰ ਤੇ ਹੋਰ ਬਿਮਾਰੀਆਂ ਫੈਲ ਰਹੀਆਂ ਹਨ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਜਨਮ ਦਿਨ ਦੀਆਂ ਮੁਬਾਰਕ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਆਪਣੀ ਪ੍ਰਨੀਤ ਕੌਰ ਦੇ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ-ਪ੍ਰਨੀਤ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
ਹਰੇ ਚਾਰੇ ਅਤੇ ਤੂੜੀ ਦੀ ਭਾਰੀ ਘਾਟ ਕਾਰਨ ਚਾਰੇ ਦੀਆਂ ਕੀਮਤਾਂ 9 ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਪਿਛਲੇ ਚਾਰ ਮਹੀਨਿਆਂ 'ਚ ਹੀ ਤੂੜੀ ਦੀ ਕੀਮਤ 'ਚ 20 ਫੀਸਦੀ ਦਾ ਵਾਧਾ ਹੋਇਆ ਹੈ।
ਝਗੜੇ ਵਿੱਚ ਗੰਭੀਰ ਜ਼ਖ਼ਮੀ ਹੋਏ ਪੰਜਾਬੀ ਗਾਇਕ ਅਲਫ਼ਾਜ਼(Singer Alfaz) ਉਰਫ਼ ਅਮਨਜੋਤ ਸਿੰਘ ਪੰਵਾਰ ਦੀ ਹਾਲਤ ਖਤਰੇ ਤੋਂ ਬਾਹਰ ਹੈ।
1984 ਦੇ ਸਿੱਖ ਵਿਰੋਧੀ ਦੰਗੇ ਆਧੁਨਿਕ ਭਾਰਤੀ ਇਤਿਹਾਸ ਦੇ "ਸਭ ਤੋਂ ਕਾਲੇ" ਸਾਲਾਂ ਵਿੱਚੋਂ ਇੱਕ ਹੈ। ਇਸ ਗੱਲ ਦਾ ਪ੍ਰਗਟਾਵਾ ਇੱਕ ਅਮਰੀਕੀ ਸੈਨੇਟਰ ਪੈਟ ਟੂਮੀ ਨੇ ਕੀਤਾ ਹੈ।
ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ ਅੱਜ 3 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।