ਜੰਗਲ ਤੋਂ ਮਾੜੀ ਹਾਲਤ ਵਿੱਚ ਮਿਲਿਆ ਨੌਜਵਾਨ ! ਪੁਲਿਸ ਨੂੰ ਮਿਲੇ ਅਹਿਮ ਸਬੂਤ !
ਨਜ਼ਦੀਕ ਤੋਂ ਜਾ ਰਹੇ ਲੋਕਾਂ ਨੂੰ ਬਦਬੂ ਆਈ ਤਾਂ ਪੁਲਿਸ ਨੂੰ ਕੀਤੀ ਇਤਲਾਹ
ਨਜ਼ਦੀਕ ਤੋਂ ਜਾ ਰਹੇ ਲੋਕਾਂ ਨੂੰ ਬਦਬੂ ਆਈ ਤਾਂ ਪੁਲਿਸ ਨੂੰ ਕੀਤੀ ਇਤਲਾਹ
ਤੇਲੰਗਾਨਾ : ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਵੱਲੋਂ ਜਾਰੀ ਨੋਟਿਫਿਕੇਸ਼ਨ ਦੇ ਖਿਲਾਫ਼ ਵਿਰੋਧੀ ਧਿਰ ਨੂੰ ਲਾਮਬੰਦ ਕਰਨ ਤੇ ਸਮਰਥਨ ਜੁਟਾਉਣ ਦੇ ਉਦੇਸ਼ ਨਾਲ ਅੱਜ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਮਿਲੇ। ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ
ਬੱਚੀ ਨੇ ਦੱਸਿਆ ਮਾਂ ਨਾਲ ਨਹੀਂ ਰਹਿੰਦੀ ਸੀ ।
ਕੋਮਲਪ੍ਰੀਤ ਦੇ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਅਪੀਲ
ਮਹਿਲਾ ਆਪ ਆਗੂ ਨੇ ਫੋਨ ਦੀ ਕਾਲ ਡਿਟੇਲ ਦਿੱਤੀ
ਬਾਜਵਾ ਨੇ ਵਿਗਿਆਪਨ ਨੂੰ ਦੱਸਿਆ ਵਿਰੋਧੀਆਂ ਦਾ ਚਾਲ
ਮਾਨਸਾ : ਪ੍ਰਸਿਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨਾਲ ਹੋਈ ਅਣਹੋਣੀ ਨੂੰ ਕੱਲ ਤੋਂ ਬਾਅਦ ਇੱਕ ਸਾਲ ਪੂਰਾ ਹੋ ਜਾਵੇਗਾ। ਇਸ ਮੌਕੇ ਸਿੱਧੂ ਦੇ ਪਿੰਡ ਮੂਸਾ ਵਿਖੇ ਖੂਨਦਾਨ ਕੈਂਪ ਲਗਾਇਆ ਜਾਵੇਗਾ ਅਤੇ ਮਾਨਸਾ ਵਿੱਚ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਦੋਵੇਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸਿੱਧੂ ਦੇ ਚਾਹੁਣ ਵਾਲਿਆਂ ਤੇ ਪ੍ਰਸ਼ਸੰਕਾਂ ਦੇ ਪਹੁੰਚਣ ਦੀ ਉਮੀਦ ਹੈ।
ਚੰਡੀਗੜ੍ਹ : ਵਿਜੀਲੈਂਸ ਵਿਭਾਗ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਇੱਕ ਵਾਰ ਫ਼ਿਰ ਤੋਂ ਸਮਨ ਭੇਜਿਆ ਹੈ। ਇਸ ਤੋਂ ਪਹਿਲਾਂ ਵੀ ਵਿਭਾਗ 9 ਵਾਰ ਚਾਹਲ ਨੂੰ ਸਮਨ ਭੇਜ ਚੁੱਕਾ ਹੈ ਪਰ ਉਹ ਹਾਲੇ ਤੱਕ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਹਨ। ਭਰਤ ਇੰਦਰ ਸਿੰਘ ਨੇ ਵਿਜੀਲੈਂਸ
ਚੰਡੀਗੜ੍ਹ ਅਤੇ ਦਿੱਲੀ ਤੋਂ ਅਕਾਸ਼ਬਾਣੀ ਤੋਂ ਪੰਜਾਬੀ ਦੀਆਂ ਖ਼ਬਰਾਂ ਬੰਦ ਕਰਨ ਦਾ ਪੰਜਾਬੀ ਸੱਥ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਪੰਜਾਬ ਨਾਲ ਇੱਕ ਹੋਰ ਧੱਕਾ ਕਰਾਰ ਦਿੱਤਾ ਹੈ।
ਪੰਜਾਬ ਪੁਲਿਸ 'ਚ ਕਾਂਸਟੇਬਲ ਭਰਤੀ: ਸੂਚੀ ਜਾਰੀ, ਹਰ ਸਾਲ 1800 ਜਵਾਨ ਤੇ 300 SI ਦੀ ਹੋਵੇਗੀ ਭਰਤੀ ਸਿਖਲਾਈ ਸ਼ੁਰੂ ਹੋ ਜਾਵੇਗੀ।