ਫਰੀਦਕੋਟ ‘ਚ 66KV ਪਾਵਰ ਗਰਿੱਡ ‘ਚ ਹੋਇਆ ਇਹ ਕੁਝ, ਕੰਮ ਕਰ ਰਹੇ 3 ਇਲੈਕਟ੍ਰੀਸ਼ੀਅਨ ਨੂੰ ਜਾਣਾ ਪਿਆ ਹਸਪਤਾਲ…
ਫਰੀਦਕੋਟ : ਪੰਜਾਬ ਦੇ ਫਰੀਦਕੋਟ ਜ਼ਿਲੇ ਦੇ ਕਸਬਾ ਗੋਲੇਵਾਲਾ ‘ਚ 66 ਕੇਵੀ ਪਾਵਰ ਗਰਿੱਡ ‘ਚ ਦੁਪਹਿਰ ਸਮੇਂ ਅਚਾਨਕ ਟਰਾਂਸਫਾਰਮਰ ‘ਚ ਧਮਾਕਾ ਹੋਣ ਨਾਲ ਭਿਆਨਕ ਅੱਗ ਲੱਗ ਗਈ। ਇਸ ਦੀ ਲਪੇਟ ‘ਚ ਆਉਣ ਕਾਰਨ ਉਥੇ ਬਿਜਲੀ ਦੇ ਸਾਮਾਨ ਦੀ ਮੁਰੰਮਤ ਕਰ ਰਹੇ ਤਿੰਨ ਬਿਜਲੀ ਕਰਮਚਾਰੀ ਜਸਮੇਲ ਸਿੰਘ, ਗੋਲਡੀ ਅਤੇ ਬਲਦੇਵ ਸਿੰਘ ਝੁਲਸ ਗਏ। ਜਿਸ ਵਿੱਚ ਜਸਮੇਲ
