ਰਾਘਵ ਚੱਢਾ ਨੂੰ ਕੀਤਾ ਜਾ ਸਕਦੈ ਗ੍ਰਿਫ਼ਤਾਰ, ਕੇਜਰੀਵਾਲ ਨੇ ਦੱਸੀ ਇਹ ਵਜ੍ਹਾ
ਦਸੰਬਰ 2022 ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅਰਵਿੰਦ ਕੇਜਰੀਵਾਲ ਗੁਜਰਾਤ ਵਿੱਚ ਰੈਲੀਆਂ, ਕਾਨਫਰੰਸਾਂ ਕਰਕੇ ਗੁਜਰਾਤ ਦੀ ਆਮ ਜਨਤਾ ਤੱਕ ਆਪਣੀ ਪਹੁੰਚ ਬਣਾ ਰਹੇ ਹਨ।
ਦਸੰਬਰ 2022 ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅਰਵਿੰਦ ਕੇਜਰੀਵਾਲ ਗੁਜਰਾਤ ਵਿੱਚ ਰੈਲੀਆਂ, ਕਾਨਫਰੰਸਾਂ ਕਰਕੇ ਗੁਜਰਾਤ ਦੀ ਆਮ ਜਨਤਾ ਤੱਕ ਆਪਣੀ ਪਹੁੰਚ ਬਣਾ ਰਹੇ ਹਨ।
ਪੰਜਾਬ ਵਿਧਾਨ ਸਭਾ ਦੇ ਤੀਸਰੇ ਦਿਨ ਕੀ ਹੋ ਰਿਹਾ ਹੈ ?
ਵੀਡੀਓ ਚਰਚਾ ਦਾ ਵਿਸ਼ਾ ਇਸ ਕਰਕੇ ਬਣੀ ਹੋਈ ਹੈ ਕਿਉਂਕਿ ਉਹ ਆਮ ਸੰਗਤ ਵਾਂਗ ਦਰਸ਼ਨ ਕਰਨ ਦੇ ਲਈ ਲਾਈਨ ਵਿੱਚ ਲੱਗ ਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਜਾ ਰਹੇ ਸਨ।
Ludhiana : ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਦੇ ਮਾਸਟਰਮਾਇੰਡ ਗੈਂਗਸਟਰਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਥਾਣਾ ਮਿਹਰਬਾਨ ਵਿੱਚ 2017 ਚ ਹੋਈ ਇਕ ਕਤਲ ਮਾਮਲੇ ਅੰਦਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ। ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅਦਾਲਤ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਕੈਦ ਵਿਚੋਂ ਰਿਹਾਈ ਦਾ ਰਾਹ ਪੱਧਰਾ ਕਰ ਕੇ ਜ਼ਖ਼ਮਾਂ ’ਤੇ
SGPC ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਕਿਹਾ ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ ’ਚ ਦਰਜ ਕਰੇ ਰੀਵਿਊ ਪਟੀਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਮੋਗਾ ਦੇ ਪਿੰਡ ਰੋਡੇ ਵਿਖੇ ਅੱਜ ਵਾਰਿਸ ਪੰਜਾਬ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋਈ। ਅੱਜ ਜਥੇਬੰਦੀ ਦੀ ਪਹਿਲੀ ਵਰੇਗੰਢ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਦੂਰ ਦੂਰ ਤੋਂ ਸੰਗਤ ਇਸ ਸਮਾਗਮ ਵਿੱਚ ਹਾਜ਼ਿਰ ਹੋਈ। ਸੰਗਤ ਏਨੀ ਵੱਡੀ ਗਿਣਤੀ ਵਿੱਚ ਪਹੁੰਚੀ ਹੋਈ ਸੀ ਕਿ
ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਕਾਰਨ ਚਰਚਾ ਵਿੱਚ ਆਏ ਸਾਬਕਾ ਆਈਪੀਐੱਸ ਅਫ਼ਸਰ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਹੁਣ ਇੱਕ ਵਾਰ ਫੇਰ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ ਬੇਅਦਬੀ ਮਾਮਲਿਆਂ ਬਾਰੇ ਵਿਧਾਨ ਸਭਾ ਵਿੱਚ ਲਾਈਵ ਹੋ ਕੇ ਅਜਿਹੇ ਰਾਜਾਂ ਤੋਂ ਪਰਦਾ ਚੁੱਕਿਆ ਹੈ, ਜੋ ਹੁਣ ਤੱਕ ਕਦੇ ਸਾਹਮਣੇ ਨਹੀਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਗਵਾਈ ਵਾਲੀ ਪੰਜਾਬ ਸਰਕਾਰ 3 ਅਕਤੂਬਰ ਨੂੰ ਪੰਜਾਬ ਦੇ ਕਿਸਾਨਾਂ ਦੇ ਗੰਨੇ ਦੇ ਰੇਟ ਦਾ ਐਲਾਨ ਕਰੇਗੀ।
ਇੱਕ ਮਹੀਨੇ ਬਾਅਦ, ਮਾਪਿਆਂ ਨੂੰ ਆਪਣੇ ਲਾਡਲੇ ਪੁੱਤਰ ਦੀ ਲਾਸ਼ ਮਿਲੀ ਅਤੇ ਉਨ੍ਹਾਂ ਨੇ ਇਸ ਦਾ ਸਸਕਾਰ ਕਰ ਦਿੱਤਾ।