ਲੁਧਿਆਣਾ ਦੀ ਸਾਈਕਲ ਫ਼ੈਕਟਰੀ ‘ਚ ਸ਼ਾਰਟ ਸਰਕਟ ਕਾਰਨ ਹੋਇਆ ਇਹ ਕੁਝ , ਲੱਖਾਂ ਦਾ ਹੋਇਆ ਨੁਕਸਾਨ …
ਲੁਧਿਆਣਾ ਦੇ ਗਿੱਲ ਰੋਡ ‘ਤੇ ਸਥਿਤ ਰਾਜਿੰਦਰ ਸਾਈਕਲ ਫ਼ੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਲੋਕਾਂ ਨੇ ਤੁਰੰਤ ਫ਼ੈਕਟਰੀ ਮਾਲਕਾਂ ਨੂੰ ਸੂਚਿਤ ਕੀਤਾ। ਲੋਕਾਂ ਨੇ ਖ਼ੁਦ ਅੱਗ ਬੁਝਾਉਣ ਦੀ ਵੀ ਕਾਫ਼ੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਹੀ ਗਈ। ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਭਿਆਨਕ ਅੱਗ ਕਾਰਨ ਆਸ-ਪਾਸ
