ਸਾਬਕਾ ਅਕਾਲੀ ਸਰਪੰਚ ਸਮਰਥਕਾਂ ਸਮੇਤ ‘ਆਪ’ ‘ਚ ਸ਼ਾਮਿਲ, ਮੰਤਰੀ ਧਾਲੀਵਾਲ ਵੱਲੋਂ ਸਵਾਗਤ
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੀਤੇ ਹੋਏ ਕੰਮਾਂ ਨੂੰ ਗਿਣਾਇਆ।
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੀਤੇ ਹੋਏ ਕੰਮਾਂ ਨੂੰ ਗਿਣਾਇਆ।
ਪੰਜਾਬ ਵਿਧਾਨ ਸਭਾ ਇਜਲਾਸ ਵਿੱਚ ਮਚਿਆ ਹੰਗਾਮਾ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann ) ਵੱਲੋਂ ਲਗਾਤਾਰ ਦਿੱਲੀ ਮਾਡਲ’ ਲਾਗੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਕਰਕੇ ਭਗਵੰਤ ਮਾਨ ਸਰਕਾਰ ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਨਿੱਤ ਦਿਨ ਕਈ ਵੱਡੇ ਫੈਸਲੇ ਲੈ ਰਹੀ ਹੈ। ਹੁਣ ਪੰਜਾਬ ਦੇ
ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ (vigilance bureau punjab)ਨੇ ਸੋਮਵਾਰ ਨੂੰ ਪ੍ਰਿੰਸੀਪਲ ਚੀਫ ਕੰਜ਼ਰਵੇਟਰ ਆਫ ਫਾਰੈਸਟ ਆਈਐਫਐਸ ਅਫਸਰ ਪ੍ਰਵੀਨ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਤਤਕਾਲੀ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਕਾਰਜਕਾਲ ਦੌਰਾਨ ਹੋਏ ਘੁਟਾਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਇਸ ਵਿੱਚ ਪ੍ਰਵੀਨ ਕੁਮਾਰ ਦਾ ਨਾਂ
ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ (Punjab Vidhan Sabha session) ਦਾ ਬੁਲਾਇਆ ਇੱਕ ਦਿਨਾਂ ਸੈਸ਼ਨ ਹੋਇਆ ਸ਼ੁਰੂ ਹੋ ਗਿਆ ਹੈ,ਜਿਸ ਦੇ ਕਾਫੀ ਹੰਗਾਮੇਦਾਰ ਰਹਿਣ ਦੇ ਆਸਾਰ ਨਜ਼ਰ ਆ ਰਹੇ ਹਨ। ਇੱਕ ਪਾਸੇ ਇਸ ,ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਚਰਚਾ ਹੋਵੇਗੀ,ਉਥੇ ਵਿਰੋਧੀ ਧਿਰ ਵੀ ਪੂਰੀ ਤਰਾਂ ਨਾਲ ਸਰਕਾਰ ਨੂੰ ਘੇਰਨ ਦੇ ਕੋਸ਼ਿਸ਼ ਵਿੱਚ ਰਹੇਗੀ। ਸਭ ਤੋਂ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ (vidhan sabha punjab) ਅੱਜ 27 ਸਤੰਬਰ ਨੁੰ ਸਵੇਰੇ 11.00 ਵਜੇ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਇਹ ਸੈਸ਼ਨ ਪਰਾਲੀ, ਕਿਸਾਨੀ ਤੇ ਹੋਰ ਮਾਮਲਿਆਂ ’ਤੇ ਚਰਚਾ ਲਈ ਸੱਦਿਆ ਹੈ। ਇਸ ਸੈਸ਼ਨ ਨੁੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਆਹਮੋ ਸਾਹਮਣੇ ਹੋ ਗਏ ਸਨ।
ਚੰਡੀਗੜ੍ਹ : ਹਿਮਾਚਲ ਪ੍ਰਦੇਸ਼(Himachal Pradesh) ਸਾਢੇ ਚਾਰ ਦਹਾਕਿਆਂ ਤੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਤੋਂ ਮੁਫ਼ਤ ਵਿੱਚ ਪਾਣੀ ਲੈ ਰਿਹਾ ਹੈ। ਹੁਣ ਪੱਕੇ ਤੌਰ ਤੇ ਹੀ ਫਰੀ ਵਿੱਚ ਪਾਣੀ ਲੈਣ ਲਈ ਰਾਹ ਪੱਧਰਾ ਹੋ ਗਿਆ ਹੈ। ਟ੍ਰਿਬਿਊਨ ਦੀ ਰਿਪੋਰਟ ਮੁਤਾਬਿਕ BBMB ਦੇ ਸਿੱਧੇ ਕੇਂਦਰ ਦੇ ਅਧੀਨ ਆਉਣ ਨਾਲ ਹਿਮਾਚਲ ਪ੍ਰਦੇਸ਼ ਨੂੰ ਮੁਫ਼ਤ ਵਿੱਚ ਪਾਣੀ ਮਿਲਣ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਹਰ ਕੁਰਬਾਨੀ ਦੇਵੇਗਾ।
ਪੰਜਾਬ ਦੇ ਕੋਟਕਪੂਰਾ ਸ਼ਹਿਰ ਨੇੜੇ ਇੱਕ ਪਿੰਡ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਐਡਮਿੰਟਨ ਸ਼ਹਿਰ ਵਿੱਚ ਵਾਪਰਿਆ।
ਚੰਡੀਗੜ੍ਹ : ਪੰਜਾਬ ਸਰਕਾਰ ਦੀ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਮੰਤਰੀ ਮੰਡਲ ਨੇ ਸਾਂਝੀ ਪੇਂਡੂ ਜ਼ਮੀਨ ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਦੇ ਉਦੇਸ਼ ਨਾਲ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ