ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਹਰ ਕੁਰਬਾਨੀ ਲਈ ਤਿਆਰ ਹਾਂ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਹਰ ਕੁਰਬਾਨੀ ਦੇਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਹਰ ਕੁਰਬਾਨੀ ਦੇਵੇਗਾ।
ਪੰਜਾਬ ਦੇ ਕੋਟਕਪੂਰਾ ਸ਼ਹਿਰ ਨੇੜੇ ਇੱਕ ਪਿੰਡ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਐਡਮਿੰਟਨ ਸ਼ਹਿਰ ਵਿੱਚ ਵਾਪਰਿਆ।
ਚੰਡੀਗੜ੍ਹ : ਪੰਜਾਬ ਸਰਕਾਰ ਦੀ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਮੰਤਰੀ ਮੰਡਲ ਨੇ ਸਾਂਝੀ ਪੇਂਡੂ ਜ਼ਮੀਨ ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਦੇ ਉਦੇਸ਼ ਨਾਲ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ
ਮਾਰੂਤੀ ਦੀ ਇਸ SUV ਦੀ ਬੁਕਿੰਗ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਕੰਪਨੀ ਨੂੰ ਇਸ ਕਾਰ ਲਈ ਹੁਣ ਤੱਕ 55 ਹਜ਼ਾਰ ਤੋਂ ਵੱਧ ਬੁਕਿੰਗ ਮਿਲ ਚੁੱਕੀ ਹੈ।
ਪਾਸਟਰ ਜੈਪੌਲ ਦੇ ਬੋਲ ਬਹੁਤ ਭੜਕਾਊ ਜਾਪਦੇ ਹਨ ਤੇ ਇਸ ਟਕਰਾਅ ਵਾਲੇ ਮਾਹੌਲ ਦਰਮਿਆਨ ਪ੍ਰਸ਼ਾਸਨ ਨੂੰ ਜ਼ਰੂਰ ਸਾਵਧਾਨ ਰਹਿਣ ਦੀ ਲੋੜ ਹੈ ਤਾਂਜੋ ਫਿਰਕੂ ਅਸ਼ਾਂਤੀ ਤੋਂ ਬਚਿਆ ਜਾ ਸਕੇ।
ਗੁਰਦੁਆਰਾ ਸ਼੍ਰੀ ਅੰਬ ਸਾਹਿਬ ਦੀ ਜ਼ਮੀਨ ਦੀ ਨਿਲਾਮੀ ਸਬੰਧੀ ਵੱਡੀ ਖ਼ਬਰ, ਜ਼ਮੀਨ ਦੀ ਨਿਲਾਮੀ ਹੋਈ ਰੱਦ , ਐਸਜੀਪੀਸੀ ਪ੍ਰਧਾਨ ਨੇ ਫੋਨ ਕਰ ਕੇ ਨਿਲਾਮੀ ਰੱਦ ਕਰਨ ਦੇ ਦਿੱਤੇ ਹੁਕਮ
ਮੁਹਾਲੀ: ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਬਿਹਤਰ ਖੇਡ ਸਹੂਲਤਾਂ ਦੇਣ ਅਤੇ ਖਿਡਾਰੀਆਂ ਲਈ ਲੋੜੀਂਦੇ ਖੇਡ ਢਾਂਚੇ ਦੀ ਉਸਾਰੀ ਲਈ ਉਚੇਰੀ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਦੇਣ ਦੀ ਪ੍ਰਬੰਧਕੀ ਮਨਜ਼ੂਰੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ
ਅੰਮ੍ਰਿਤਪਾਲ ਸਿੰਘ ਨੇ ਕੱਲ੍ਹ 1500 ਤੋਂ 2000 ਸਿੰਘਾਂ ਵੱਲੋਂ ਅੰਮ੍ਰਿਤ ਛਕੇ ਜਾਣ ਦਾ ਦਾਅਵਾ ਕੀਤਾ ਹੈ।
ਮੀਡੀਆ ਰਿਪੋਰਟ ਮੁਤਾਬਿਕ ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ 'ਤੇ ਕੈਨੇਡਾ 'ਚ ਜਾਨਲੇਵਾ ਹਮਲਾ ਹੋ ਸਕਦਾ ਹੈ, ਇਸ ਲਈ ਉਸ ਨੇ ਆਪਣਾ ਟਿਕਾਣਾ ਬਦਲ ਲਿਆ ਹੈ।
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ( Gurpreet Bassi Gogi) ਦਾ ਚੰਡੀਗੜ੍ਹ ਪੁਲਿਸ(Chandigarh police) ਨੇ ਚਲਾਨ ਕੱਟ ਦਿੱਤਾ ਹੈ। ਵਿਧਾਇਕ ਗੁਰਪ੍ਰੀਤ ਗੋਗੀ ਬਿਨਾਂ ਹੈਲਮੇਟ ਤੋਂ ਬਾਈਕ ਚਲਾ ਰਹੇ ਸਨ , ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟਿਆ ਗਿਆ ਹੈ।