ਨਵੇਂ ਸਾਲ ‘ਚ ਮਾਨ ਸਰਕਾਰ ਦਾ ਤੋਹਫ਼ਾ, ਖੁੱਲ੍ਹਣਗੇ 500 ਹੋਰ ਮੁਹੱਲਾ ਕਲੀਨਿਕ, 2100 ਪੁਲਿਸ ਮੁਲਾਜ਼ਮਾਂ ਦੀ ਹੋਵੇਗੀ ਭਰਤੀ
ਪੰਜਾਬ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ 26 ਜਨਵਰੀ ਤੱਕ 500 ਮੁਹੱਲਾ ਕਲੀਨਿਕ ਸ਼ੁਰੂ ਕਰ ਦਿੱਤੇ ਜਾਣਗੇ ਜਿਸ ਨਾਲ ਲੋਕਾਂ ਨੂੰ ਘਰ ਦੇ ਨੇੜੇ ਹੀ ਦਵਾਈਆਂ ਤੇ ਮੈਡੀਕਲ ਟੈਸਟ ਦੀ ਸਹੂਲਤ ਮਿਲ ਸਕੇਗੀ।