SGPC ‘ਤੇ ਇੱਕੋ ਪਰਿਵਾਰ ਦਾ ਕਬਜ਼ਾ , ਪੰਜਾਬ ਲਈ ਵੱਖਰੀ ਕਮੇਟੀ ਬਣਾਈ ਜਾਵੇ : ਰਵਨੀਤ ਬਿੱਟੂ
ਮੁਹਾਲੀ : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸੂਬਾ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਰਿਆਣਾ ਦੀ ਤਰ੍ਹਾਂ ਪੰਜਾਬ ਲਈ ਵੀ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਐੱਸਜੀਪੀਸੀ ਉੱਤੇ ਇੱਕੋਂ ਪਰਿਵਾਰ ਦਾ ਕਬਜ਼ਾ ਹੈ, ਜਿਸ ਕੋਲੋਂ ਗੁਰੂ ਘਰਾਂ ਨੂੰ ਛਡਵਾਉਣ ਦੀ ਜ਼ਰੂਰਤ ਹੈ। ਲੋਕ ਸਭਾ