Punjab

ਕਿਸਾਨ ਯੂਨੀਅਨ ਨੇ ਬੰਦ ਪਏ ਸਕੂਲਾਂ ਦੇ ਜੰਦਰੇ ਖੁੱਲ੍ਹਵਾਏ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਦੀਆਂ ਕਰੋਨਾ ਸਬੰਧੀ  ਹਦਾਇਤਾਂ ਦੇ ਮੱਦੇਨਜ਼ਰ ਖੋਖਰ ਕਲਾਂ ਦੇ  ਬੰਦ ਪਏ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ  ਸੈਕੰਡਰੀ ਸਕੂਲ ਨੂੰ ਬੱਚਿਆਂ ਦੇ ਮਾਪਿਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਬੱਚਿਆਂ ਦੇ ਮਾਪਿਆਂ ਨਾਲ ਰਲ ਕੇ ਮੁੜ ਖੁਲਵਾ ਦਿੱਤਾ ਗਿਆ ਹੈ। ਯੂਨੀਅਨ ਨੇ ਇਹ ਕਾਰਵਾਈ ਸਕੂਲ ਵਿੱਚ ਪੜਦੇ ਬੱਚਿਆਂ ਦੇ ਮਾਪਿਆਂ

Read More
Punjab

ਸਰਕਾਰ ਦਾ ਬਜਟ ਕਾਰਪੋਰੇਟ ਦੀ ਜੇਬ ਭਰਨ ਵਾਲਾ:ਪੰਧੇਰ

‘ਦ ਖ਼ਾਲਸ ਬਿਊਰੋ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ  ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਭਾਰਤ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਕਾਰਪੋਰੇਟ ਪੱਖੀ ਦਸਿਆ ਹੈ ਤੇ ਕਿਹਾ ਹੈ ਕਿ ਆਮ ਆਦਮੀ ਤੇ ਕਿਸਾਨ ਲਈ ਬੱਜਟ ਵਿੱਚ ਕੁਝ ਨਹੀਂ ਹੈ। ਉਹਨਾਂ ਹੋਰ ਬੋਲਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦਾ ਟੈਕਸ ਪਹਿਲਾਂ 30% ਤੋਂ ਘਟਾ ਕੇ

Read More
India Punjab

ਮਾਨ ਨੇ ਮੰਡੀ ਝੋਨਾ ਲੈ ਕੇ ਜਾਣ ਵਾਲੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਅੱਜ ਧੂਰੀ ‘ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਮਾਨ ਨੇ ਐਲਾਨ ਕੀਤਾ ਕਿ ਅਸੀਂ ਮੰਡੀ ਦੀ ਐਂਟਰੀ ‘ਤੇ ਇੱਕ ਗੇਟ ਬਣਾਵਾਂਗੇ, ਜਦੋਂ ਟਰੈਕਟਰ ਝੋਨੇ ਦੀ ਟਰਾਲੀ ਲੈ ਕੇ ਮੰਡੀ ਵਿੱਚ ਵੜ ਗਿਆ, ਤਾਂ ਫਿਰ ਉਸ

Read More
Punjab

ਕਾਂਗਰਸ ਨੇ ਪੰਜਾਬ ਵਿੱਚ ਮੁੱਖ ਮੰਤਰੀ ਚਿਹਰੇ ਦੀ ਚੋਣ ਲਈ ਆਮ ਲੋਕਾਂ ਤੋਂ ਮੰਗੀ ਰਾਏ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਆਪਣੀ ਪਾਰਟੀ ਦੇ  ਮੁੱਖ ਮੰਤਰੀ ਚਿਹਰੇ ਦੀ ਚੋਣ ਲਈ ਟੈਲੀਕਾਲਿੰਗ ਰਾਹੀਂ ਆਮ ਲੋਕਾਂ ਤੋਂ ਰਾਏ ਮੰਗੀ ਹੈ। ਆਮ ਲੋਕਾਂ ਨੂੰ ਫੋਨ ਲਾਇਆ ਜਾ ਰਿਹਾ ਹੈ ਤੇ ਇਹ ਪੁਛਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਜਾਂ ਚਰਨਜੀਤ ਚੰਨੀ ਵਿਚੋਂ ਮੁੱਖ ਮੰਤਰੀ ਦਾ ਚੇਹਰਾ ਕਿਹੜਾ ਹੋਣਾ ਚਾਹੀਦਾ ਹੈ?

Read More
Punjab

ਸੁਖਜਿੰਦਰ ਰੰਧਾਵਾ ਨੇ ਬਾਦਲ ਤੋਂ ਕਿਹੜੀ ਗੱਲ ਦਾ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਿਰਨ ਸਿੰਘ ਕਾਹਲੋਂ ਵੱਲੋਂ ਬੀਤੇ ਦਿਨ ਗੁੱਜਰ ਭਾਈਚਾਰੇ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਜਵਾਬ ਮੰਗਿਆ ਹੈ। ਹਾਲਾਂਕਿ, ਰਵੀਕਿਰਨ ਸਿੰਘ ਕਾਹਲੋਂ

Read More
Punjab

ਫਤਿਹਜੰਗ ਬਾਜਵਾ ਖਿਲਾਫ਼ ਦਰਜ ਹੋਈ FIR

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਟਾਲਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਦੇ ਖਿਲਾਫ ਚੋਣ ਕਮਿਸ਼ਨ ਨੇ ਕੋਰੋਨਾ ਨਿਯਮਾਂ ਦਾ ਉਲੰਘਣ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਾਜਵਾ ‘ਤੇ ਚੋਣ ਮੁਹਿੰਮ ਦੌਰਾਨ ਕਰੋਨਾ ਨਿਯਮਾਂ ਦੀ ਉਲੰਘਣ ਕਰਨ ਅਤੇ ਵੱਧ ਲੋਕਾਂ ਦਾ ਇਕੱਠ ਕਰਨ ਦੇ ਦੋਸ਼ ਲੱਗੇ ਹਨ।

Read More
India Punjab

ਪੰਜਾਬ ਦੇ ਮੁੱਖ ਮੰਤਰੀ ਦੀ ਚੋਣ ਖੇਡ ‘ਚ ਚੰਨੀ ਰਹੇ ਸਨ ਫਾਡੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਦਾ ਤਾਜ ਚਾਹੇ ਚਰਨਜੀਤ ਸਿੰਘ ਚੰਨੀ ਦੇ ਸਿਰ ‘ਤੇ ਸਜ ਗਿਆ ਸੀ ਪਰ ਕਾਂਗਰਸ ਹਾਈ ਕਮਾਂਡ ਦੀ ਚੋਣ ਖੇਡ ਵਿੱਚ ਚਰਨਜੀਤ ਸਿੰਘ ਚੰਨੀ ਫਾਡੀ ਰਹੇ ਸਨ। ਹੁਣ ਤਾਂ ਇਹ ਚਰਚਾ ਹੋਰ ਵੀ ਜਚਣ ਲੱਗ ਪਈ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਹਾਈ ਕਮਾਂਡ ਜਾਂ ਕਾਂਗਰਸ

Read More
Punjab

ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚੇ ਨੂੰ ਦਿੱਤੀ ਮਾਨਤਾ

‘ਦ ਖ਼ਾਲਸ ਬਿਊਰੋ : ਕਈ ਦਿਨਾਂ ਦੇ ਇੰਤਜ਼ਾਰ ਮਗਰੋਂ ਆਖਰਕਾਰ  ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚੇ ਨੂੰ ਮਾਨਤਾ ਦੇ ਦਿੱਤੀ ਹੈ ਤੇ ਮੋਰਚੇ ਦੀ  ਇਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਮੋਹਾਲੀ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਟਵੀਟ ਕਰਕੇ ਦਿੱਤੀ ਹੈ। ਵਰਣਯੋਗ ਹੈ ਕਿ ਸੰਯੁਕਤ ਸਮਾਜ ਮੌਰਚੇ

Read More
India Punjab

ਬਜਟ ਬਾਰੇ ਮਿਲ ਰਹੇ ਨੇ ਰਲਵੇਂ-ਮਿਲਵੇਂ ਪ੍ਰਤੀਕਰਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਸੰਸਦ ਦੇ ਬਜਟ ਸੈਸ਼ਨ ਵਿੱਚ ਬਜਟ ਪੇਸ਼ ਕੀਤਾ ਗਿਆ। ਬਜਟ ਵਿੱਚ ਅਗਲੇ ਵਿੱਤੀ ਸਾਲ ਵਿੱਚ ਮੁਲਾਜ਼ਮਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਮੁਲਾਜ਼ਮਾਂ ਦੀ ਆਮਦਨ ਕਰ ਸਲੈਬ ਵਿੱਚ ਵੀ ਵਾਧਾ ਨਹੀਂ ਕੀਤਾ ਗਿਆ। ਕਿਸਾਨੀ ਖੇਤਰ ਦਾ ਕਰਜ਼ਾ ਜ਼ਰੂਰ ਵਧਾ ਦਿੱਤਾ ਗਿਆ ਹੈ

Read More
India Punjab

ਬਜਟ ‘ਤੇ ਰਾਕੇਸ਼ ਟਿਕੈਤ ਨੇ ਦਿੱਤੀ ਪ੍ਰਤੀਕਿਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਬਜਟ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਬਜਟ 2022 ਵਿੱਚ ਸਰਕਾਰ ਨੇ ਵੱਡਾ ਧੋਖਾ ਦਿੱਤਾ ਹੈ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, 2 ਕਰੋੜ ਨੌਕਰੀਆਂ, ਐਮਐਸਪੀ, ਖਾਦ-ਬੀਜ, ਡੀਜ਼ਲ ਅਤੇ ਕੀਟਨਾਸ਼ਕਾਂ ‘ਤੇ ਕੋਈ ਰਾਹਤ ਨਹੀਂ। ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲਾਂ ਦੀ ਖਰੀਦ ‘ਚ ਬਜਟ ਵੰਡ

Read More