India Punjab

ਪੰਜਾਬ ਦੇ ਉੱਘੇ ਅਰਥਸ਼ਾਸਤਰੀ ਨੇ ਬਜਟ ਬਾਰੇ ਰੱਖੀ ਆਪਣੇ ਰਾਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਘੇ ਅਰਥਸ਼ਾਸਤਰੀ ਅਤੇ ਕਰਿੱਡ ਦੇ ਡਾਇਰੈਕਟਰ ਆਰ.ਐੱਸ.ਘੁੰਮਣ ਨੇ ਕਿਹਾ ਹੈ ਕਿ ਬਜਟ ਵਿੱਚ ਲੋਕਪੱਖੀ ਐਲਾਨ ਘੱਟ ਹਨ, ਪਰ ਨਵ-ਉਦਾਰਵਾਦੀ ਨੀਤੀਆਂ ਹੁਲਾਰੇ ਵਾਲੀਆਂ ਹਨ। ਬਜਟ ਵਿੱਚ ਲੋਕਪੱਖੀ ਐਲਾਨ ਘੱਟ ਹਨ, ਪਰ ਨਵਉਦਾਰਵਾਦੀ ਨੀਤੀਆਂ ਦੇ ਹੁਲਾਰੇ ਵਾਲੀਆਂ ਹਨ। ਕਾਰਪੋਰੇਟ ਜਗਤ ਅਤੇ ਨਿੱਜੀ ਖੇਤਰ ਨੂੰ ਹੁਲਾਰਾ ਦੇਣ ਵਾਲਾ ਬਜਟ ਹੈ। ਬਜਟ ਵਿੱਚ

Read More
Punjab

ਰਾਹੁਲ ਗਾਂਧੀ ਨੇ ਸੀਤਾਰਮਨ ਦੇ ਬਜਟ ਨੂੰ ਦੱਸਿਆ ‘ਜ਼ੀਰੋ ਸਮ ਬਜਟ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਦੀ ਜਿੱਥੇ ਸ਼ਲਾਘਾ ਕੀਤੀ ਜਾ ਰਹੀ ਹੈ, ਉੱਥੇ ਹੀ ਵਿਰੋਧੀਆਂ ਵੱਲੋਂ ਇਸਦੀ ਆਲੋਚਨਾ ਵੀ ਕੀਤੀ ਗਈ ਹੈ। ਬਜਟ ਨੂੰ ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ‘ਜ਼ੀਰੋ ਸਮ ਬਜਟ’ ਕਰਾਰ ਦਿੱਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਬਜਟ ਵਿੱਚ

Read More
Punjab

ਮਜੀਠੀਆ ਨੇ ਸਵੀਕਾਰੀ ਸਿੱਧੂ ਦੀ ਚੁਣੌਤੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਚੁਣੌਤੀ ਨੂੰ ਸਵੀਕਾਰਦੇ ਹੋਏ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ

Read More
India Punjab

ਚੋਣ ਕਮਿਸ਼ਨ ਨੇ ਲਗਾਈ ਐਗਜ਼ਿਟ ਪੋਲ ‘ਤੇ ਪਾਬੰਦੀ

‘ਦ ਖ਼ਾਲਸ ਬਿਊਰੋ : ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ ਤੋਂ ਲੈ ਕੇ 7 ਮਾਰਚ ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਦੇ ਮੁਤਾਬਿਕ 10 ਫਰਵਰੀ ਤੋਂ ਸਵੇਰੇ 7 ਵਜੇ ਤੋਂ ਲੈ ਕੇ 7

Read More
India Punjab

ਕੇਂਦਰੀ ਬਜਟ ‘ਚ ਕਿਸਾਨ, ਮੁਲਾਜ਼ਮ ਅਤੇ ਆਮ ਲੋਕ ਮੂਲੋਂ ਵਿਸਾਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪਾਰਲੀਮੈਂਟ ਵਿੱਚ ਅਗਲੇ ਵਿੱਤੀ ਸਾਲ ਵਿੱਚ ਮੁਲਾਜ਼ਮਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਮੁਲਾਜ਼ਮਾਂ ਦੀ ਆਮਦਨ ਕਰ ਸਲੈਬ ਵਿੱਚ ਵੀ ਵਾਧਾ ਨਹੀਂ ਕੀਤਾ ਗਿਆ। ਕਿਸਾਨੀ ਖੇਤਰ ਦਾ ਕਰਜ਼ਾ ਜ਼ਰੂਰ ਵਧਾ ਦਿੱਤਾ ਗਿਆ ਹੈ ਪਰ ਕਰਜ਼ਾ ਮੁਆਫ਼ੀ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।

Read More
India Punjab

ਸੁਪਰੀਮ ਕੋਰਟ ਵੱਲੋਂ ਬੈਂਸ ਦੀ ਅੰਤਰਿਮ ਸੁਰੱਖਿਆ ਦੀ ਮਿਆਦ ਵਿੱਚ ਵਾਧਾ

‘ਦ ਖ਼ਾਲਸ ਬਿਊਰੋ : ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਵਧਾਇਕ ਸਿਮਰਨਜੀਤ ਸਿੰਘ ਬੈਂਸ ਨੂੰ ਦਿੱਤੀ ਗਈ ਅੰਤਰਿਮ ਸੁਰੱਖਿਆ ਦੀ ਮਿਆਦ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਮੈਂਬਰ ਸਿਮਰਨਜੀਤ ਬੈਂਸ ਨੂੰ ਬਲਾਤਕਾਰ ਅਤੇ ਕੋਵਿਡ ਪ੍ਰੋਟੋਕਾਲ ਦੀ

Read More
India Punjab

ਬਜਟ ‘ਚ ਹੈ ਗਰੀਨ ਨੌਕਰੀਆਂ ਦਾ ਪ੍ਰਬੰਧ – ਮੋਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ਸੈਸ਼ਨ ਵਿੱਚ ਬਜਟ ਪੇਸ਼ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ ਨੂੰ ਲੋਕਾਂ ਲਈ ਉਮੀਦਾਂ ਅਤੇ ਮੌਕਿਆਂ ਦਾ ਬਜਟ ਕਹਿ ਕੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਅਰਥਚਾਰੇ ਨੂੰ ਹੁਲਾਰਾ ਦੇਣ ਵਾਲਾ ਹੈ, ਇਹ ਹੋਰ ਢਾਂਚੇ, ਹੋਰ ਨਿਵੇਸ਼,ਹੋਰ ਵਿਕਾਸ

Read More
Punjab

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ‘ ਤੇ ਲਾਇਆ ਰੇਤ ਚੋ ਰੀ ਦਾ ਦੋ ਸ਼

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿ ਸ਼ਾਨਾ ਸਾਧਦਿਆਂ ਕਿਹਾ ਕਿ ਚੰਨੀ ਪੰਜਾਬ ਦੇ ਸਭ ਤੋਂ ਵੱਡੇ ਰੇਤ ਮਾਫੀਏ ਨੂੰ ਚਲਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਚੰਨੀ ਦੇ ਖਿਲਾਫ਼ ਉਨ੍ਹਾਂ ਕੋਲ ਰੇਤੇ ਦੀ ਨਾਜ਼ਾ ਇਜ਼ ਮਾਈਨਿੰਗ ਦੇ ਸਬੂਤ ਹਨ, ਜਿਨ੍ਹਾਂ ਨਾਲ

Read More
Punjab

ਸੁਖਵਿੰਦਰ ਸਿੰਘ ਕੋਟਲੀ ਹੀ ਹੋਣਗੇ ਆਦਮਪੁਰ ਤੋਂ ਕਾਂਗਰਸ ਦੇ ਉਮੀਦਵਾਰ

‘ਦ ਖ਼ਾਲਸ ਬਿਊਰੋ :ਸੁਖਵਿੰਦਰ ਸਿੰਘ ਕੋਟਲੀ ਨੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸੀ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਕਾਂਗਰਸ ਪਾਰਟੀ ਵੱਲੋਂ ਆਦਮਪੁਰ ਹਲਕੇ ਤੋਂ ਕਿਸ ਉਮੀਦਵਾਰ ਨੂੰ ਟਿਕਟ ਦਿਤੀ ਜਾਣੀ ਹੈ? ਇਸ ਬਾਰੇ ਅੰਤਮ ਸਮੇਂ ਤੱਕ ਭੰਬਲਭੂਸੇ ਵਾਲੀ ਸਥਿਤੀ ਬਣੀ ਰਹੀ ।  ਕਿਉਂਕਿ ਅੱਜ ਪਹਿਲਾਂ ਸੀਨੀਅਰ ਲੀਡਰ ਮਹਿੰਦਰ ਸਿੰਘ ਕੇਪੀ ਨੂੰ

Read More
India Punjab

ਫਰਵਰੀ ਮਹੀਨੇ ਵਿੱਚ ਬੈਂਕ 12 ਦਿਨਾਂ ਲਈ ਰਹਿਣਗੇ ਬੰਦ

‘ਦ ਖ਼ਾਲਸ ਬਿਊਰੋ : ਭਾਰਤ ਦੇ ਕੇਂਦਰੀ ਬੈਂਕ, ਆਰਬੀਆਈ ਦੁਆਰਾ ਜਾਰੀ ਛੁੱਟੀਆਂ ਦੀ ਸੂਚੀ ਦੇ ਅਨੁਸਾਰ, ਫਰਵਰੀ 2022 ਮਹੀਨੇ ਵਿੱਚ ਬੈਂਕ 12 ਦਿਨਾਂ ਲਈ ਬੰਦ ਰਹਿਣਗੇ। ਅਜਿਹਾ ਇਸ ਮਹੀਨੇ ਆਉਣ ਵਾਲੇ ਕੁਝ ਪ੍ਰਮੁੱਖ ਤਿਉਹਾਰਾਂ ਕਰਕੇ ਹੋ ਰਿਹਾ ਹੈ। ਆਰਬੀਆਈ ਵੱਲੋਂ ਜਾਰੀ ਕੀਤੀਆਂ ਛੁੱਟੀਆਂ ਨੂੰ ਰਾਸ਼ਟਰੀ ਅਤੇ ਖੇਤਰੀ ਸ਼੍ਰੇਣੀ ਵਿੱਚ ਵੰਡਿਆ ਜਾਂਦਾ ਹੈ। ਰਾਸ਼ਟਰੀ ਸ਼੍ਰੇਣੀ ਵਿੱਚ

Read More