SGPC ਦੀ ਮੀਟਿੰਗ ਹੋਈ ਖ਼ਤਮ, ਪ੍ਰਧਾਨ Harjinder Singh Dhami ਨੇ ਸੁਣਾਏ ਫੈਸਲੇ
ਅੰਮ੍ਰਿਤਸਰ : SGPC ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਖ਼ਤਮ ਹੋ ਚੁੱਕੀ ਹੈ ਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਗਰੋਂ ਕੀਤੀ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੀਟਿੰਗ ਵਿੱਚ ਬੇਅਦਬੀ ਦੇ ਮੁੱਦੇ ਦੇ ਨਾਲ ਨਾਲ ਹੋਰ ਕਈ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ ਗਈ ਤੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ
