ਪੰਜਾਬ ਦੀ ‘ਆਪ’ ਸਰਕਾਰ ਨੂੰ ਵੱਡਾ ਝਟਕਾ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਕਾਰ ਵੱਲੋਂ ਕੱਲ੍ਹ 22 ਸਤੰਬਰ ਨੂੰ ਸੱਦੇ ਗਏ ਖਾਸ ਇਜਲਾਸ ਨੂੰ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਭਰੋਸਗੀ ਮਤੇ ਲਈ ਸਪੈਸ਼ਲ ਇਜਲਾਸ ਨਹੀਂ ਹੋ ਸਕਦਾ। ਰਾਜਪਾਲ ਨੇ ਕਾਨੂੰਨੀ ਰਾਇ ਲੈਣ ਤੋਂ ਬਾਅਦ ਇਹ ਫੈਸਲਾ ਲਿਆ ਹੈ। ਹਾਲਾਂਕਿ, ਰਾਜਪਾਲ ਨੇ 20 ਤਾਰੀਕ ਨੂੰ