ਜੂਠ ਘੁਟਾਲੇ ‘ਚ SGPC ਦਾ ਵੱਡਾ ਐਕਸ਼ਨ….
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਇੱਕ ਕਰੋੜ ਦੇ ਜੂਠ ਘੁਟਾਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੁਟਾਲੇ ਵਿਚ ਸਸਪੈਂਡ ਕੀਤੇ 51 ਵਿਚੋਂ 21 ਮੁਲਾਜ਼ਮ ਬਹਾਲ ਕਰ ਦਿੱਤੇ ਹਨ। ਬਹਾਲ ਕੀਤੇ ਗੲ ਮੁਲਾਜ਼ਮਾਂ ਵਿਚ ਜ਼ਿਆਦਾਤਰ ਇੰਸਪੈਕਟਰ ਰੈਂਕ ਦੇ ਮੁਲਾਜ਼ਮ ਹਨ। ਦੱਸਣਯੋਗ ਹੈ ਕਿ ਇਹ ਮੁਲਾਜ਼ਮ ਸਸਪੈਂਡ ਕੀਤੇ ਜਾਣ ਤੋਂ ਬਾਅਦ ਹੀ ਸ਼੍ਰੋਮਣੀ
