Punjab Religion Video

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਗੁਟਕਾ ਸਾਹਿਬ ਦੇ ਨੁਕਸਾਨੀ ਹਿੱਸੇ ਮਾਤਾ ਗੁਜਰੀ ਦੇਵੀ ਗੁਰਦੁਆਰੇ (ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨੇੜੇ) ਵਿਖੇ ਮਿਲੇ ਹਨ। ਇਸ ਘਟਨਾ ਨੇ ਇਲਾਕੇ ਵਿੱਚ ਤਣਾਅ ਪੈਦਾ ਕਰ ਦਿੱਤਾ ਅਤੇ ਸਿੱਖ ਭਾਈਚਾਰੇ ਨੇ ਇਨਸਾਫ਼ ਦੀ ਮੰਗ ਕਰਦਿਆਂ ਏਅਰਪੋਰਟ ਰੋਡ ਉੱਤੇ ਵਿਰੋਧ

Read More
Punjab

ਜਲੰਧਰ: BSF ਹੈੱਡਕੁਆਰਟਰ ਨੇੜੇ ਜ਼ੋਰਦਾਰ ਧਮਾਕਾ, ਇੱਕ ਗੰਭੀਰ ਜ਼ਖ਼ਮੀ

ਜਲੰਧਰ (5 ਮਈ, 2026): ਜਲੰਧਰ ਦੇ ਬੀਐਸਐਫ ਚੌਕ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਦੋਪਹੀਆ ਵਾਹਨ ਵਿੱਚ ਭਿਆਨਕ ਧਮਾਕਾ ਹੋਇਆ। ਇਹ ਘਟਨਾ ਪੰਜਾਬ ਫਰੰਟੀਅਰ ਦੇ ਬੀਐਸਐਫ ਹੈੱਡਕੁਆਰਟਰ ਦੇ ਬਿਲਕੁਲ ਬਾਹਰ ਵਾਪਰੀ। ਧਮਾਕੇ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਇਹ 1 ਕਿਲੋਮੀਟਰ ਤੋਂ ਵੀ ਵੱਧ ਦੂਰੀ ਤੱਕ ਸੁਣਾਈ ਦਿੱਤੀ। ਜਾਣਕਾਰੀ ਅਨੁਸਾਰ ਇਹ

Read More
India Punjab

ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੱਤ ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਰਾਜਿੰਦਰ ਗੁਪਤਾ, ਹਰਭਜਨ ਸਿੰਘ ਅਤੇ ਵਿਕਰਮਜੀਤ ਸਿੰਘ ਸਾਹਨੀ ਵਿਰੁੱਧ ਮੁੱਦਾ ਉਠਾਇਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ

Read More
India Punjab

ਰਾਸ਼ਟਰਪਤੀ ਨੂੰ ਮਿਲਣ ਪਹੁੰਚੇ CM ਮਾਨ, ਰਾਘਵ ਚੱਢਾ ਵੀ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਸ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਸੜਕੀ ਮਾਰਗ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ। ਮੁੱਖ ਮੰਤਰੀ ਮਾਨ ਰਾਸ਼ਟਰਪਤੀ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਰਾਜਿੰਦਰ ਗੁਪਤਾ, ਹਰਭਜਨ ਸਿੰਘ

Read More