ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,DGP ਗੌਰਵ ਯਾਦਵ ਨੇ ਵੀ ਟਵੀਟ ਕਰ ਦਿੱਤੀ ਜਾਣਕਾਰੀ
ਚੰਡੀਗੜ੍ਹ : ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੈਨੇਡਾ ਰਹਿੰਦੇ ਅੱਤਵਾਦੀ ਲਖਬੀਰ ਲੰਡਾ ਅਤੇ ਪਾਕਿਸਤਾਨ ਰਹਿੰਦੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪੁਲਿਸ ਨੂੰ ਹਥਿਆਰ ਵੀ ਬਰਾਮਦ ਹੋਏ ਹਨ ,ਜਿਹਨਾਂ ਵਿੱਚ ਇੱਕ ਏਕੇ 56 ਰਾਈਫਲ, 2 ਮੈਗੀਜੀਨਾਂ