CU Viral Video Case ਪਹੁੰਚਿਆ ਹਾਈ ਕੋਰਟ, CBI ਜਾਂਚ ਦੀ ਕੀਤੀ ਮੰਗ
ਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਨੇ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ।