ਨਵਜੋਤ ਸਿੱਧੂ ਨੇ CM ਮਾਨ ਨੂੰ ‘ਜ਼ੁਬਾਨ ਦਾ ਫਰਕ ਸਮਝਾਇਆ’ !
ਪੰਜਾਬ ਕਾਂਗਰਸ ਨੇ ਮਾਨ ਸਰਕਾਰ ਦੇ ਖਿਲਾਫ ਇੱਕ ਮਤਾ ਪਾਸ ਕੀਤਾ
ਪੰਜਾਬ ਕਾਂਗਰਸ ਨੇ ਮਾਨ ਸਰਕਾਰ ਦੇ ਖਿਲਾਫ ਇੱਕ ਮਤਾ ਪਾਸ ਕੀਤਾ
ਫਤਿਹਗੜ੍ਹ ਸਾਹਿਬ ਦੇ ਪਿੰਡ ਸੈਦਪੁਰਾ ਵਿੱਚ ਅੱਜ ਸੋਮਵਾਰ ਨੂੰ ਕੁੱਝ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਬੰਦੂਕ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟ ਲਏ ਅਤੇ ਫਾਇਰਿੰਗ ਕਰਦੇ ਹੋਏ ਮੌਕੇ ‘ਤੋਂ ਫ਼ਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ SSP ਡਾ: ਰਵਜੋਤ ਗਰੇਵਾਲ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਨਾਲ ਮੀਟਿੰਗ ਕੀਤੀ। ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ। ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ‘ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ। ਮਾਨ ਨੇ ਕਿਹਾ ਕਿ
ਅੰਮ੍ਰਿਤਸਰ ਦੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ‘ਤੇ ਕੁੱਝ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰਾਂ ਨੂੰ ਵਕੀਲਾਂ ਨੇ ਫੜਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਵਕੀਲਾਂ ਵੱਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸਾਹਨੀ ‘ਤੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਹੋ ਗਿਆ ਹੈ। ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਇਆ ਜਾਵੇਗਾ। ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਪਹਿਲੀ ਬਰਸੀ ‘ਤੇ ਯਾਦ ਕਰਦਿਆਂ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ
ਦਿੱਲੀ : ਦਿੱਲੀ ਵਿੱਖੇ ਕਾਂਗਰਸ ਹਾਈ ਕਮਾਂਡ ਦੀ ਮੀਟਿੰਗ ਦੇ ਦੌਰਾਨ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਵਿਚਾਰ ਪੱਤਰਕਾਰਾਂ ਨਾਲ ਸਾਂਝੇ ਕਰਦੇ ਹੋਏ ਸਾਫ਼ ਕੀਤਾ ਹੈ ਕਿ ਜਿਥੋਂ ਤੱਕ ਸਹਿਯੋਗ ਕਰਨ ਦੀ ਗੱਲ ਹੈ ਤਾਂ ਜਿਥੇ ਵਿਚਾਰਕ ਮੱਤਭੇਦ ਹੋਣ ਤਾਂ ਉਥੇ ਸਹਿਯੋਗ ਨਹੀਂ ਕੀਤਾ ਜਾ ਸਕਦਾ। ਹਾਲਾਂਕਿ ਮੀਟਿੰਗ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ
ਚੰਡੀਗੜ੍ਹ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਇਸ ਵੇਲੇ ਦੇਸ਼ ਦੇ ਕਈ ਸੂਬਿਆਂ ਦਾ ਦੌਰਾ ਕਰ ਰਹੇ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਹਨਾਂ ਦੇ ਨਾਲ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਗੇ ਕਈ ਸਵਾਲ ਰੱਖੇ ਹਨ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ
ਰਿਪੇਅਰ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੀ ਜੀਪ ਨੂੰ ਕੰਟੇਨਰ ਵਿੱਚ ਲਿਜਾਇਆ ਗਿਆ ਸੀ
ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਬੱਚੇ ਮਸਤੀ ਕਰ ਰਹੇ ਸਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 1-6-2023 ਤੋਂ ਲੈ ਕੇ 2-7-2023 ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।