CU Viral Video Case : ਦੋ ਵਾਰਡਨ ਮੁਅੱਤਲ, ਹੋਈਆਂ ਛੁੱਟੀਆਂ…
ਚੰਡੀਗੜ੍ਹ : ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਵਿੱਚ ਕੁੜੀਆਂ ਦਾ ਕਥਿਤ ਵੀਡੀਓ ਵਾਇਰਲ ਮਾਮਲੇ(Chandigarh University leaked videos) ਵਿੱਚ ਦੋ ਵਾਰਡਨ ਮੁਅੱਤਲ(2 wardens sacked) ਕਰ ਦਿੱਤੇ ਹਨ। ਇਸ ਤੋਂ ਇਲਾਵਾ ਸਾਰੇ ਹੋਸਟਲ ਵਾਰਡਨਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ ਅਤੇ ਹੋਸਟਲ ਦਾ ਸਮਾਂ ਵੀ ਬਦਲਿਆ ਗਿਆ ਹੈ। ਅਧਿਕਾਰੀਆਂ ਨੇ ਇੱਕ ਹੋਸਟਲਰ ਵੱਲੋਂ ਕਥਿਤ ਤੌਰ ‘ਤੇ ਇਤਰਾਜ਼ਯੋਗ ਵੀਡੀਓਜ਼ ਰਿਕਾਰਡ