CU ਯੂਨੀਵਰਸਿਟੀ ਮਾਮਲੇ ਵਿੱਚ ADGP ਗੁਰਪ੍ਰੀਤ ਕੌਰ ਦਿਓ ਨੇ ਕੀਤੇ ਕਈ ਖੁਲਾਸੇ
ਏਡੀਜੀਪੀ ਪੁਲਿਸ ਗੁਰਪ੍ਰੀਤ ਦਿਓ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪੁਲਿਸ ਨੇ ਕਥਿਤ ਦੋਸ਼ੀ ਕੁੜੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਜਾਂਚ ਸ਼ੁਰੂ ਹੋ ਗਈ ਹੈ।
ਏਡੀਜੀਪੀ ਪੁਲਿਸ ਗੁਰਪ੍ਰੀਤ ਦਿਓ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪੁਲਿਸ ਨੇ ਕਥਿਤ ਦੋਸ਼ੀ ਕੁੜੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਜਾਂਚ ਸ਼ੁਰੂ ਹੋ ਗਈ ਹੈ।
ਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮੋਬਾਇਲ ਮਿਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਪੁਲਿਸ ਵੱਲੋਂ ਸਖਤੀ ਦੇ ਲੱਖ ਦਾਅਵੇ ਕੀਤੇ ਜਾਂਦੇ ਹਨ ਪਰ ਤਾਜ਼ਾ ਬਰਾਮਦਗੀ ਵੱਡੇ ਸਵਾਲ ਖੜ੍ਹੇ ਕਰਦੀ ਹੈ। ਜੇਲ੍ਹਾਂ ਵਿਚ ਮੁਬਾਇਲ ਤੇ ਨਸ਼ਾ ਪਹੁੰਚਣ ਵਿਚ ਜੇਲ੍ਹ ਅਧਿਕਾਰੀਆਂ ਦੀ ਮਿਲੀਭੁਗਤ ਦੇ ਮਾਮਲੇ ਵੀ ਸਾਹਮਣੇ ਆਉਂਦੇ ਰਹਿੰਦੇ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਸਟਰ
ਲੰਘੇ ਕੱਲ੍ਹ ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਇੱਕ ਗੁਰਦੁਆਰੇ ’ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਐਸਐਸਪੀ ਵਿਵੇਕ ਸੋਨੀ ਵੀ ਮੌਕੇ ‘ਤੇ ਪਹੁੰਚੇ , ਉਨ੍ਹਾਂ ਨੇ ਵੀ। ਵੱਲੋਂ ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਖੰਡਨ ਕੀਤ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਕਿਸੇ ਮੌਤ ਦੀ ਖ਼ਬਰ ਨਹੀਂ ਹੈ
ਸਾਹਿਬਜਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਹੰਗਾਮੇ ਦੀਆਂ ਵੀਡੀਓ ਵਾਇਰਲ ਹੋਈਆਂ ਅਕੇ ਕਿਹਾ ਜਾਣ ਲੱਗਾ ਕਿ ਇੱਥੇ ਹੋਸਟਲ ਦਾ ਵਿੱਚ ਰਹਿੰਦੀਆਂ ਨਹਾਉਦੀਆਂ ਦੀਆਂ ਵੀਡੀਓ ਵਾਇਰਲ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਕਰੀਬ ਸੱਤ-ਅੱਠ ਵਿਦਿਆਰਥਣਾਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਵਿੱਚ ਚੰਡੀਗੜ੍ਹ ਯੂਨੀਵਰਸਿਟੀ(Chandigarh University) ਘੜੂੰਆ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਹੰਗਾਮੇ ਦੀਆਂ ਵੀਡੀਓ ਵਾਇਰਲ ਹੋਈਆਂ ਅਕੇ ਕਿਹਾ ਜਾਣ ਲੱਗਾ ਕਿ ਇੱਥੇ ਹੋਸਟਲ ਦਾ ਵਿੱਚ ਰਹਿੰਦੀਆਂ ਨਹਾਉਦੀਆਂ ਦੀਆਂ ਵੀਡੀਓ ਵਾਇਰਲ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਕਰੀਬ ਸੱਤ-ਅੱਠ ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਜਿੰਨਾਂ ਨੂੰ
ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਦੀਆਂ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਅਸ਼ਲੀਲ ਵੀਡੀਓ ਬਣਾਉਣ ਵਾਲੀ ਮੁਲਜ਼ਮ ਵਿਦਿਆਰਥਣ ਲੜਕੀ ਨੂੰ ਗ੍ਰਿ੍ਫਤਾਰ ਕਰ ਲਿਆ ਗਿਆ ਹੈ।
ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇਲਜ਼ਾਮ ਹੈ ਕਿ ਇੱਥੇ ਪੜ੍ਹ ਰਹੀ ਇੱਕ ਵਿਦਿਆਰਥਣ ਨੇ ਕਰੀਬ 60 ਹੋਰ ਵਿਦਿਆਰਥਣਾਂ ਦੇ ਨਹਾਉਣ ਦੀ ਕਥਿਤ ਤੋਰ ‘ਤੇ ਅਸ਼ਲੀਲ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਉਸ ਨੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ
ਕਥਾਵਾਚਕ ਚਮਕੌਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ਦਾ ਪ੍ਰਬੰਧ ਬਹੁਤ ਗਲਤ ਹੋ ਚੁੱਕਾ ਹੈ। ਇਸ ਗੁਰਦੁਆਰੇ ਦੇ ਪ੍ਰਧਾਨ ਨੇ ਗੁਰਦੁਆਰਾ ਸਾਹਿਬ ਨੂੰ ਆਪਣੀ ਨਿੱਜੀ ਜਾਇਦਾਦ ਸਮਝ ਲਿਆ ਹੈ।