ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ
ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇਲਜ਼ਾਮ ਹੈ ਕਿ ਇੱਥੇ ਪੜ੍ਹ ਰਹੀ ਇੱਕ ਵਿਦਿਆਰਥਣ ਨੇ ਕਰੀਬ 60 ਹੋਰ ਵਿਦਿਆਰਥਣਾਂ ਦੇ ਨਹਾਉਣ ਦੀ ਕਥਿਤ ਤੋਰ ‘ਤੇ ਅਸ਼ਲੀਲ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਉਸ ਨੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ