ਮੋਹਾਲੀ ਦੇ ਸੁਨਿਆਰੇ ਨੂੰ ਜਾਨੋਂ ਮਾਰਨ ਦੀ ਧਮਕੀ, ਫ਼ੋਨ ਕਰਕੇ ਮੰਗੀ ਫਿਰੌਤੀ
ਬਿਊਰੋ ਰਿਪੋਰਟ (11 ਨਵੰਬਰ 2025): ਮੋਹਾਲੀ ਦੇ ਅਨਮੋਲ ਜਿਊਲਰ ਨੂੰ ਫਿਰੌਤੀ ਲਈ ਫੋਨ ਕਾਲ ਆਈ ਹੈ। ਮੁਲਜ਼ਮ ਨੇ ਫੋਨ ਕਰਕੇ ਧਮਕੀ ਦਿੱਤੀ ਸੀ। ਇਸ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਜੂਬਾ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਇਹ ਜਾਣਕਾਰੀ ਮੋਹਾਲੀ ਦੇ ਐੱਸ.ਪੀ.
