“ਦਸਤਾਰ ਸਿੱਖਾਂ ਦੇ ਸਿਰ ਦਾ ਤਾਜ ਅਤੇ ਬਾਦਸ਼ਾਹੀ ਦੀ ਨਿਸ਼ਾਨੀ ਹੈ” ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਸਤਾਰ ਦੇ ਮਹੱਤਵ ‘ਤੇ ਜ਼ੋਰ ਪਾਉਂਦਿਆਂ ਚਿੰਤਾ ਜ਼ਾਹਿਰ ਕੀਤੀ ਹੈ ਕਿ ਪੰਜਾਬੀਆਂ ਵਿੱਚੋਂ ਇਸ ਦਾ ਮਹੱਤਵ ਘੱਟ ਰਿਹਾ ਹੈ। ਸੋ ਦਸਤਾਰ ਦੇ ਮਹੱਤਵ ਨੂੰ ਦਰਸਾਉਣ ਲਈ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਛੋਟੇ ਬੱਚਿਆਂ ਨੂੰ ਦਸਤਾਰਬੰਦੀ ਕਰਵਾਈ ਗਈ ।ਉਹਨਾਂ ਆਸ ਪ੍ਰਗਟ ਕੀਤੀ ਕਿ ਇਹ ਦਸਤਾਰ ਰੂਪੀ ਤਾਜ਼