India International Punjab

ਅਮਰੀਕਾ ਕੋਰੋਨਾਵਾਇਰਸ ਦਾ ਇਲਾਜ਼ ਲੱਭਣ ਦੇ ਨੇੜੇ

ਦ ਖ਼ਾਲਸ ਬਿਊਰੋ- ਅਮਰੀਕਾ ਦੇ ਇਨਫੈਕਸ਼ਨ ਬਿਮਾਰੀਆਂ ਦੇ ਮਾਹਰ, ਡਾ. ਐਂਥਨੀ ਫੌਸੀ ਦਾ ਕਹਿਣਾ ਹੈ, “ਕਿ ਅਸੀਂ ਟੀਕਾ ਲਾਉਣ ਤੋਂ ਪਹਿਲਾਂ ਕੋਰੋਨਾਵਾਇਰਸ ਦਾ ਇਲਾਜ਼ ਵੇਖਾਂਗੇ । ਫੌਸੀ ਨੇ ਸ਼ੁੱਕਰਵਾਰ ਨੂੰ ਸੀ ਐਨ ਐਨ ਦੇ ਵੁਲਫ ਬਲਿਟਜ਼ਰ ਨੂੰ ਦੱਸਿਆ, “ਇਸ ਤੋਂ ਪਹਿਲਾਂ ਕੀ ਸਾਡੇ ਕੋਲ ਸੁਰੱਖਿਅਤ ਅਤੇ ਪ੍ਰਭਾਵੀ ਟੀਕਾ ਵੰਡਣ ਦੀ ਸਮਰੱਥਾ ਹੋਵੇ , ਅਸੀਂ ਕੋਰੋਨਾਵਾਇਰਸ

Read More
India International Punjab

ਇਮਰਾਨ ਖਾਨ ਨੇ ਕੀਤੀ ਭਾਰਤ ਨੂੰ ਮਦਦ ਦੇਣ ਦੀ ਪੇਸ਼ਕਸ਼

ਦ ਖ਼ਾਲਸ ਬਿਊਰੋ- ਭਾਰਤ ਵਿੱਚ 34 ਫੀਸਦ ਲੋਕ ਅਜਿਹੇ ਹਨ ਜਿਹੜੇ ਇੱਕ ਹਫ਼ਤੇ ਬਾਅਦ ਮਦਦ ਤੋਂ ਬਿਨਾਂ ਗੁਜ਼ਾਰਾ ਕਰਨ ਯੋਗ ਨਹੀਂ ਰਹਿਣਗੇ। ਇਸ ਰਿਪੋਰਟ ਦਾ ਹਵਾਲਾ ਦਿੰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰੋਨਾਵਾਇਰਸ ਨਾਲ ਲੜਨ ਵਿੱਚ ਭਾਰਤ ਦੀ ਮਦਦ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਇੱਕ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ,“ਭਾਰਤ ਵਿੱਚ 34%

Read More
Punjab

ਵਪਾਰੀਆਂ ਕਾਰੋਬਾਰੀਆਂ ਤੇ ਇੰਡਸਟਰੀ ਨੂੰ ਪੰਜਾਬ ਦੇ ਬਿਜਲੀ ਮਹਿਕਮੇ ਨੇ ਲੁੱਟਿਆ: ਅਮਨ ਅਰੋੜਾ

‘ਦ ਖ਼ਾਲਸ ਬਿਊਰੋ :- ‘ਆਪ’ ਦੇ ਵਿਧਾਇਕ ਅਮਨ ਅਰੋੜਾ ਨੇ ਬਿਜਲੀ ਬਿਲਾਂ ਦੇ ਨਾਂ ਉੱਪਰ ਵਪਾਰੀਆਂ, ਕਾਰੋਬਾਰੀਆਂ ਤੇ ਇੰਡਸਟਰੀਆਂ ਦੀ ਕੀਤੀ ਜਾ ਰਹੀ ਲੁੱਟ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੂੰ ਪੱਤਰ ਲਿਖਿਆ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਇਸ ਪੱਤਰ ਰਾਹੀਂ ਧਿਆਨ ਦਿਵਾਉਂਦਿਆਂ ਕਿਹਾ ਕਿ ਅੱਜ ਜਿੱਥੇ ਸਾਰੀ ਦੁਨੀਆਂ ਦੀਆਂ ਸਰਕਾਰਾਂ ਸਾਰੇ ਕਾਰੋਬਾਰਾਂ

Read More
Punjab

ਮੁਲਜ਼ਮਾਂ ਨੇ ਪੁਲਿਸ ਥਾਣੇ ਦੀ ਪਾਣੀ ਦੀਆਂ ਟੈਂਕਿਆ ‘ਚ ਘੋਲਿਆ ਜ਼ਹਿਰ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾਂ ਲੁਧਿਆਣਾ ਦੀ ਥਾਣਾ ਬਸਤੀ ਜੋਧੇਵਾਲ ਦੇ ਥਾਣਾ ਮੁਖੀ ਸਬ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਪੁਲਿਸ ਮੁਲਾਜ਼ਮਾਂ ਲਈ ਬਣਾਏ ਗਏ ਕੁਆਰੰਟੀਨ ਸੈਂਟਰ ਵਿੱਚ ਪਾਣੀ ਦੀ ਟੈਂਕੀ ਵਿੱਚ ਜ਼ਹਿਰ ਮਿਲਾਏ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਹਾਲਾਂਕਿ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਰਸ਼ਪ੍ਰੀਤ ਕੌਰ ਗਰੇਵਾਲ ਦਾ ਦਾਅਵਾ ਹੈ ਕਿ

Read More
Punjab

ਸੁਮੇਧ ਸੈਣੀ ਨੂੰ 15 ਜੂਨ ਨੂੰ ਅਦਾਲਤ ‘ਚ ਪੇਸ਼ੀ ਲਈ ਸੱਦਿਆ

‘ਦ ਖਾਲਸ ਬਿਊਰੋ:- ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਕੇ ਗਾਇਬ ਕਰਨ ਦੇ ਮਾਮਲੇ ਵਿੱਚ ਪੰਜਾਬਦੇ ਵਿਵਾਦਤ ਸਾਬਕਾ ਡੀਜੀਪੀ ਦੀ 15 ਜੂਨ ਨੂੰ ਅਦਾਲਤ ਵਿੱਚ ਪੇਸ਼ੀ ਹੋਵੇਗੀ।   ਇਸ ਮਾਮਲੇ ਵਿੱਚ ਪੀੜਤ ਪਰਿਵਾਰ ਦਾ ਵੀ ਨਿਆਂ-ਪ੍ਰਣਾਲੀ ਤੋਂ ਸ਼ਾਇਦ ਭਰੋਸਾ ਉੱਠਣਾ

Read More
International Punjab Religion

ਸਿੱਖ ਮੀਡੀਆ ਅਦਾਰਿਆਂ ‘ਤੇ ਗੈਰਕਾਨੂੰਨੀ ਰੋਕ, ਹੁਣ ਸਿੱਖ ਸਿਆਸਤ ਵੈੱਬਸਾਈਟ ਬਲਾਕ

‘ਦ ਖ਼ਾਲਸ ਬਿਊਰੋ:- ਸਰਕਾਰ ਵੱਲੋਂ ਕਈ ਸਿੱਖ ਮੀਡੀਆ ਅਦਾਰਿਆਂ ਉੱਤੇ ਗੈਰਕਾਨੂੰਨੀ ਰੋਕਾਂ ਲਾਈਆਂ ਜਾ ਰਹੀਆਂ ਹਨ। ਹਾਲਾਂਕਿ ਕਹਿਣ ਨੂੰ ਤਾਂ ਭਾਰਤ ਵਿੱਚ ਮੀਡੀਆ ਸੁਤੰਤਰ ਹੈ। ਪਰ ਫਿਰ ਵੀ ਸਰਕਾਰ ਦੀ ਮਰਜੀ ਅਨੁਸਾਰ ਹੀ ਮੀਡੀਆ ਨੂੰ ਆਪਣੀ ਗੱਲ ਕਹਿਣ ਦੀ ਆਗਿਆ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਸਿੱਖ ਖ਼ਬਰ ਅਦਾਰੇ ‘ਸਿੱਖ ਸਿਆਸਤ’ ਦੀ ਅੰਗਰੇਜੀ ਖ਼ਬਰਾਂ ਦੀ ਵੈੱਬਸਾਈਟ

Read More
Punjab

ਜਥੇਦਾਰ ਦੇ ਖਾਲਿਸਤਾਨ ਵਾਲੇ ਬਿਆਨ ਰਾਹੀਂ ਬਾਦਲ ਨੇ ਸਿੱਖ ਨੌਜਵਾਨਾਂ ਲਈ ਸਿਆਸੀ ਭੱਠੀ ਬਾਲੀ: ਜਥੇਦਾਰ ਰਣਜੀਤ ਸਿੰਘ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਾਲਿਸਤਾਨ ਬਾਰੇ ਬਿਆਨ ‘ਤੇ ‘ ਦ ਖਾਲਸ ਟੀਵੀ ‘ਤੇ ਖਾਸ ਗੱਲਬਾਤ ਕਰਦਿਆਂ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ “40 ਸਾਲ ਦੀ ਜੱਦੋ-ਜਹਿਦ, ਸ਼੍ਰੀ ਅਕਾਲ ਤਖ਼ਤ ਸਾਹਿਬ ਢਹਿ-ਢੇਰੀ ਹੋਇਆ, ਸਾਡੀ ਆਬਰੂ ਰੁਲੀ, ਸਿੱਖ ਬੱਚਿਆਂ ਦੀਆਂ ਸ਼ਹੀਦੀਆਂ ਹੋਈਆਂ, ਜਾਨੀ-ਮਾਲੀ ਨੁਕਸਾਨ ਹੋਇਆ, ਪਰ ਸਾਡੀ ਹਾਲੇ ਤੱਕ ਇੱਕ

Read More
Punjab

ਪੰਜਾਬ ‘ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

‘ਦ ਖ਼ਾਲਸ ਬਿਊਰੋ:- ਪੰਜਾਬ ਭਰ ਵਿੱਚ 10 ਜੂਨ ਯਾਨਿ ਕਿ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਚੁੱਕੀ ਹੈ। ਕੋਰੋਨਾਵਾਇਰਸ ਦੀ ਮਹਾਂਮਾਰੀ ਕਾਰਨ ਇਹ ਪਹਿਲੀ ਵਾਰ ਹੋਇਆ ਕਿ ਇਸ ਵਾਰ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ। ਕੋਵਿਡ ਸੰਕਟ ਕਰ ਕੇ ਕਿਸਾਨਾਂ ਸਾਹਮਣੇ ਲੇਬਰ ਦਾ ਵੱਡਾ ਸੰਕਟ ਹੈ। ਉਂਜ, ਪੰਜਾਬ ਵਿਚ ਝੋਨੇ

Read More
Punjab

ਕੈਪਟਨ ਸਰਕਾਰ ਕਿਸਾਨਾਂ ‘ਤੇ ਹੋਈ ਮਿਹਰਬਾਨ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਝੋਨੇ ਦੇ ਸੀਜ਼ਨ ਲਈ 10 ਜੂਨ ਤੋਂ ਪਾਵਰਕੌਮ ਨੇ ਦਿਨ-ਰਾਤ ਦੇ ਤਿੰਨ ਗਰੁੱਪਾਂ ਵਿੱਚ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਖੇਤੀ ਸਪਲਾਈ ਦੇਣ ਲਈ ਤਿਆਰੀ ਮੁਕੰਮਲ ਕਰ ਲਈ ਹੈ। ਬਿਜਲੀ ਪ੍ਰਬੰਧਾਂ ਨੂੰ ਲੈ ਕੇ ਅੱਜ ਮੁੱਖ ਦਫ਼ਤਰ ਵਿੱਚ ਹੋਈ ਅਹਿਮ ਬੈਠਕ ਦੌਰਾਨ ਪ੍ਰਾਈਵੇਟ ਖੇਤਰ ਦੇ ਰਾਜਪੁਰਾ ਥਰਮਲ ਪਲਾਂਟ ਨੂੰ ਪੂਰੀ ਸਮਰੱਥਾ ’ਤੇ

Read More
India Punjab

ਪੰਜਾਬ ਨਹੀਂ ਰਿਹਾ ਕਣਕ ਦਾ ਬਾਦਸ਼ਾਹ, ਮੱਧ ਪ੍ਰਦੇਸ਼ ਵੱਲੋਂ ਰਿਕਾਰਡ ਤੋੜਨ ਦਾ ਦਾਅਵਾ

‘ਦ ਖ਼ਾਲਸ ਬਿਊਰੋ:- ਮੱਧ ਪ੍ਰਦੇਸ਼ ਨੇ ਇਹ ਦਾਅਵਾ ਕੀਤਾ ਹੈ ਕਿ ਓਹਨਾਂ ਨੇ ਕਣਕ ਦੀ ਰਿਕਾਰਡ ਖ਼ਰੀਦ ਕਰ ਕੇ ਕਣਕ ਦੀ ਪੈਦਾਵਾਰ ਅਤੇ ਖਰੀਦ ਵਿੱਚ ਮੋਹਰੀ ਪੰਜਾਬ ਅਤੇ ਹੋਰ ਸਾਰੇ ਰਾਜਾਂ ਨੂੰ ਪਿੱਛੇ ਛੱਡ ਅੱਵਲ ਸਥਾਨ ਹਾਸਿਲ ਕਰ ਲਿਆ ਹੈI ਮੱਧ ਪ੍ਰਦੇਸ਼ ਸਰਕਾਰ ਨੇ ਮੀਡਿਆ ਨੂੰ ਖੁਲਾਸਾ ਕਰਦੇ ਕਿਹਾ ਕੀ ਓਹਨਾਂ ਨੇ ਹਾਲੇ ਤੱਕ 127.67

Read More