Punjab

ਬਹਿਬਲ ਕਲਾਂ ਮਾਮਲੇ ਸਬੰਧੀ ਸਰਕਾਰ ਜਲਦੀ ਪੇਸ਼ ਕਰੇਗੀ ਚਲਾਨ , ਮੰਤਰੀਆਂ ਤੇ ਕੌਮੀ ਇਨਸਾਫ਼ ਮੋਰਚੇ ਵਿਚਾਲੇ ਹੋਈ ਮੀਟਿੰਗ ‘ਚ ਲਿਆ ਫੈਸਲਾ

ਮੁਹਾਲੀ : ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਇਸ ਦੌਰਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਵਾਸ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ

Read More
Khetibadi Punjab

ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਕਣਕਾਂ ਡਿੱਗੀਆਂ , ਕਿਸਾਨਾਂ ਦੇ ਚਿਹਰੇ ਮੁਰਝਾਏ ਨਜ਼ਰ ਆਏ

ਮੀਂਹ ਨਾਲ ਚੱਲੀਆਂ ਹਵਾਵਾਂ ਕਾਰਨ ਫ਼ਸਲਾਂ ਵਿਛ ਗਈਆਂ, ਜਿਸ ਕਾਰਨ ਕਿਸਾਨਾਂ ਵੱਲੋਂ ਨੁਕਸਾਨ ਹੋਣ ਦੀ ਗੱਲ ਆਖੀ ਜਾ ਰਹੀ ਹੈ।

Read More
Punjab

ਸਰਕਾਰ ਨੇ ਕੌਮੀ ਇਨਸਾਫ ਮੋਰਚੇ ਦੀ 4 ਮੰਗਾਂ ਮੰਨਿਆ !

ਜਗਤਾਰ ਸਿੰਘ ਹਵਾਰਾ ਦੇ ਮਾਮਲੇ ਵਿੱਚ ਕਾਨੂੰਨੀ ਸਲਾਹ ਲਈ ਜਾਵੇਗੀ

Read More
Punjab

ਜਥੇਦਾਰ ਅਕਾਲ ਤਖਤ ਸਾਹਿਬ ਨੇ ਬਣਾਈ ਸਬ ਕਮੇਟੀ,ਆਹ ਮੈਂਬਰ ਹਨ ਸ਼ਾਮਲ,15 ਦਿਨਾਂ ਵਿੱਚ ਦੇਵੇਗੀ ਰਿਪੋਰਟ

ਅੰਮ੍ਰਿਤਸਰ :  ਅਜਨਾਲਾ ਘਟਨਾ ਤੋਂ ਬਾਅਦ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ 9 ਮੈਂਬਰੀ ਸਬ ਕਮੇਟੀ ਦਾ ਗਠਨ ਕਰ ਦਿੱਤਾ ਹੈ।ਜਿਹੜੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਧਰਨੇ ਵਾਲੀਆਂ ਥਾਵਾਂ ਤੇ ਲੈ ਕੇ ਜਾਣ ਦੇ ਸੰਬੰਧ ਵਿੱਚ ਸਮੀਖਿਆ ਕਰੇਗੀ ਤੇ ਪੰਦਰਾਂ ਦਿਨਾਂ ਦੇ ਵਿੱਚ ਆਪਣੀ ਰਿਪੋਰਟ ਸੌਂਪੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹਰਮੀਤ

Read More
Punjab

ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ : ਐਡਵੋਕੇਟ ਧਾਮੀ

ਅੰਮ੍ਰਿਤਸਰ : ਲੰਘੇ ਕੱਲ੍ਹ ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਦੇ ਬਾਹਰ ਕਰਨ ਦਾ ਹੁਕਮ ਦਿੱਤਾ ਸੀ। ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਨੇ ਸਾਲ 2015 ਦੇ ਇਸ ਬੇਅਦਬੀ ਮਾਮਲੇ ਨਾਲ ਜੁੜੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਾਉਣ ਦੀ ਪਟੀਸ਼ਨ ਦਿੱਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮਨਜ਼ੂਰ ਕਰ ਲਿਆ ਸੀ। ਬਰਗਾੜੀ

Read More
International Punjab

ਕੌਮੀ ਇਨਸਾਫ ਮੋਰਚੇ ਦੀ ਗੂੰਜ ਵਿਦੇੇਸ਼ ਦੀ ਧਰਤੀ ‘ਤੇ ਵੀ ਗੂੰਜੀ , ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੀ ਗਈ ਕਾਰ ਰੈਲੀ

ਨਿਊਯਾਰਕ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿੱਚ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਕਾਰ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਭਾਰਤ ਵਿੱਚ ਸਿੱਖਾਂ ਲਈ ਕਾਨੂੰਨ ਦੇ ਦੋਹਰੇ ਮਾਪਦੰਡਾਂ ਅਧੀਨ ਬੰਦੀ ਸਿੰਘਾਂ ਦੇ ਮਨੁੱਖੀ ਹੱਕਾਂ ਦੇ ਘੋਰ ਉਲੰਘਣ ਵਰਗੇ ਸੰਵੇਦਨਸ਼ੀਲ ਮਸਲੇ ਉੱਤੇ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਰੈਲੀ

Read More