Punjab

ਕਿਸਾਨ ਨਹੀਂ ਕਰ ਸਕਣਗੇ ਇਨ੍ਹਾਂ 9 ਕੀਟਨਾਸ਼ਕਾਂ ਦੀ ਵਰਤੋਂ, ਪੰਜਾਬ ਸਰਕਾਰ ਦਾ ਫੁਰਮਾਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਂ ਹਾਨੀਕਾਰਕ ਕੀਟਨਾਸ਼ਕਾਂ ਦੀ ਵਿਕਰੀ ’ਤੇ 60 ਦਿਨਾਂ ਲਈ ਪਾਬੰਦੀ ਲਾ ਦਿੱਤੀ ਹੈ। ਕੈਪਟਨ ਦੀ ਮਨਜ਼ੂਰੀ ਉਪਰੰਤ ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਅਨੁਰਿਧ ਤਿਵਾੜੀ ਨੇ ਇਨ੍ਹਾਂ ਕੀਟਨਾਸ਼ਕ ਦਵਾਈਆਂ ਉੱਤੇ ਪਾਬੰਦੀ ਲਈ 14 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸੂਬੇ ਦੇ ਖੇਤੀ ਸਕੱਤਰ

Read More
Punjab

ਕੱਲ੍ਹ (17-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ, ਸੰਗਰੂਰ, ਤਰਨਤਾਰਨ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹਿਣ ਦਾ ਅੰਦਾਜ਼ਾ ਹੈ। ਪਟਿਆਲਾ, ਮਾਨਸਾ, ਬਰਨਾਲਾ, ਫਿਰੋਜਪੁਰ,

Read More
Punjab

ਗੁਰਪ੍ਰੀਤ ਕਾਂਗੜ ਨੂੰ ਹੋਇਆ ਕੋਰੋਨਾ, ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਪਹੁੰਚੇ ਇਨ੍ਹਾਂ ਸਮਾਗਮਾਂ ‘ਤੇ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਤਬੀਅਤ ਪਿਛਲੇ ਤਿੰਨ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਕਾਂਗੜ ਨੂੰ ਬੁਖਾਰ ਹੋਣ ਕਾਰਨ ਕੱਲ੍ਹ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ

Read More
India Punjab

ਚੰਡੀਗੜ੍ਹ ਹਵਾਈ ਅੱਡੇ ਤੋਂ ਸ਼ੁਰੂ ਕੀਤੀਆਂ ਇਹ ਚਾਰ ਉਡਾਣਾਂ

‘ਦ ਖ਼ਾਲਸ ਬਿਊਰੋ:- ਅੱਜ ਚੰਡੀਗੜ੍ਹ ਹਵਾਈ ਅੱਡੇ ਤੋਂ ਭਾਰਤ ਦੇ ਇਨ੍ਹਾਂ ਚਾਰ ਸੂਬਿਆਂ ਲਈ ਅੱਜ ਸ਼ਾਮ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਚੰਡੀਗੜ੍ਹ ਤੋਂ ਚੇਨਈ, ਜੈਪੁਰ ਅਤੇ ਲਖਨਊ ਵਿਚਾਲੇ ਹਵਾਈ ਸੰਪਰਕ ਵੱਧ ਗਿਆ ਹੈ। ਇਨ੍ਹਾਂ ਰੂਟਾਂ ‘ਤੇ ਨਵੀਆਂ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਇੰਡੀਗੋ ਏਅਰਲਾਈਨਜ਼ ਨੇ ਕੀਤਾ ਹੈ। ਚੰਡੀਗੜ੍ਹ-ਚੇਨਈ ਵਿਚਾਲੇ ਉਡਾਣ 16 ਅਗਸਤ ਯਾਨਿ ਅੱਜ ਸ਼ਾਮ ਤੋਂ

Read More
Punjab

ਨਾਜਾਇਜ਼ ਮਾਈਨਿੰਗ ਦੀ CBI ਜਾਂਚ ਦਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸੁਆਗਤ

‘ਦ ਖ਼ਾਲਸ ਬਿਊਰੋ:- ਜਿਲ੍ਹਾ ਰੂਪਨਗਰ ਵਿੱਚ ਨਾਜਾਇਜ਼ ਮਾਈਨਿੰਗ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਨੇ CBI ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਹਾਈਕੋਰਟ ਦੇ ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਸੁਆਗਤ ਕੀਤਾ ਹੈ। ਚੀਮਾ ਨੇ ਕਿਹਾ ਕਿ ਇਹ ਮਾਮਲਾ ਸਿਰਫ ਰੋਪੜ ਤੱਕ ਹੀ ਸੀਮਤ ਨਹੀਂ ਹੈ, ਬਲਕਿ ਪੰਜਾਬ ਦੇ

Read More
Punjab

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਕੀਤੀ ਮੁਫ਼ਤ

‘ਦ ਖ਼ਾਲਸ ਬਿਊਰੋ:- ਆਜ਼ਾਦੀ ਦੇ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਨੋਟਿਸ ਜਾਰੀ ਕਰਦਿਆਂ ਪਹਿਲੀ ਤੋਂ 12ਵੀਂ ਕਲਾਸ ਤੱਕ ਮੁਫ਼ਤ ਸਿੱਖਿਆ ਦੇਣ ਦਾ ਫੈਸਲਾ ਲਿਆ ਹੈ। ਜਿਸ ਦੌਰਾਨ ਹੁਣ ਕਿਸੇ ਵੀ ਵਿਦਿਆਰਥੀ ਤੋਂ ਫੀਸ ਨਹੀਂ ਵਸੂਲੀ ਜਾਵੇਗੀ। ਇਸ ਤੋਂ ਪਹਿਲਾਂ

Read More
Punjab

ਵਿਧਾਇਕ ਸੁਖਪਾਲ ਖਹਿਰਾ ਨੇ ਹਜ਼ਾਰਾਂ ਕਰੋੜ ਦੇ ਰੇਤ ਮਾਫੀਏ ਦੇ CM ਕੈਪਟਨ ਨਾਲ ਜੋੜੇ ਤਾਰ, ਕੀਤੇ ਅਹਿਮ ਅੰਕੜੇ ਪੇਸ਼!

‘ਦ ਖ਼ਾਲਸ ਬਿਊਰੋ :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਪਣੇ ਫੇਸਬੁੱਕ ਅਕਾਂਉਟ ਰਾਹੀਂ ਪੰਜਾਬ ‘ਚ ਚੱਲ ਰਹੇ ਗੈਰ-ਕਾਨੂੰਨੀ ਮਾਈਨਿੰਗ ਦੇ ਧੰਦੇ ਦੀ ਕਾਲਾ ਬਜ਼ਾਰ ਬਾਰੇ ਕਈ ਖੁਲਾਸੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਰੋਪੜ ‘ਚ ਰੇਤਾ ਤੇ ਬੱਜਰੀ ਦੇ ਧੰਦਿਆ ਨੂੰ ਗੁੰਡਾ ਟੈਕਸ ਰਾਜ ਹੇਠ ਚਲਾਇਆ ਜਾ ਰਿਹਾ ਹੈ, ਜਿਸ ‘ਤੇ ਅੱਜ ਹਾਈ

Read More
Punjab

ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਨ੍ਹਾਂ ਪਿੰਡਾਂ ਦੀ ਬਦਲੀ ਨੁਹਾਰ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ‘ਤੇ 1-1 ਕਰੋੜ ਰੁਪਏ ਖਰਚ ਕੀਤੇ ਹਨ। ਫ਼ਾਜ਼ਿਲਕਾ ਜ਼ਿਲ੍ਹੇ ਅਤੇ ਅਬੋਹਰ ਉਪਮੰਡਲ ਦੇ ਪਿੰਡ ਹਰੀਪੁਰਾ ਵਿੱਚ ਸੂਬਾ ਸਰਕਾਰ ਨੇ 1 ਕਰੋੜ ਰੁਪਏ ਤੋਂ ਵੱਧ ਦੇ ਕਰਵਾਏ ਵਿਕਾਸ ਕਾਰਜਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਸੂਬਾ ਸਰਕਾਰ ਨੇ ਪਿੰਡ ਵਾਸੀਆਂ

Read More
Poetry Punjab

ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਦੀ ਕਵਿਤਾ ‘ਆਜ਼ਾਦੀ ਦਾ ਦਿਨ’

‘ਦ ਖ਼ਾਲਸ ਬਿਊਰੋ:- ਸੰਤ ਰਾਮ ਉਦਾਸੀ (20 ਅਪ੍ਰੈਲ 1939-11 ਅਗਸਤ 1986) ਦਾ ਜਨਮ ਪਿੰਡ ਰਾਏਸਰ ਜਿਲ੍ਹਾ ਬਰਨਾਲਾ (ਪੰਜਾਬ) ਵਿਖੇ ਇੱਕ ਗਰੀਬ ਦਲਿਤ ਪਰਵਾਰ ਵਿੱਚ ਹੋਇਆ ਸੀ। ਉਨ੍ਹਾਂ ਦਾ ਨਾਂ ਮੁੱਖ ਜੁਝਾਰੂ ਕਵੀਆਂ ਵਿੱਚ ਆਉਂਦਾ ਹੈ। ਉਹ ਆਪਣੇ ਗੀਤ ਆਪ ਹੇਕ ਨਾਲ ਗਾਉਣ ਵਾਲੇ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣੇ ਜਾਂਦੇ ਹਨ। ਉਨ੍ਹਾਂ ਦੀਆਂ ਕਾਵਿ ਰਚਨਾਵਾਂ

Read More
Punjab

ਕੱਲ੍ਹ (16-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਕੱਲ੍ਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਮੌਸਮ ਇੱਕੋ ਤਰ੍ਹਾਂ ਦਾ ਰਹਿਣ ਦੀ ਸੰਭਾਵਨਾ ਹੈ। ਮੁਹਾਲੀ, ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਰੂਪਨਗਰ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਮਾਨਸਾ, ਬਰਨਾਲਾ, ਫਿਰੋਜਪੁਰ, ਹੁਸ਼ਿਆਰਪੁਰ, ਸੰਗਰੂਰ, ਮੁਕਤਸਰ ਵਿੱਚ ਸਾਰਾ

Read More