ਕੱਲ੍ਹ ਤੋਂ ਆਮ ਵਾਂਗ ਖੁੱਲਣਗੇ ਸੂਬੇ ਦੇ ਸਾਰੇ ਸਕੂਲ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਵੇਂ ਆਦੇਸ਼
ਚੰਡੀਗੜ੍ਹ : ਕੱਲ੍ਹ ਤੋਂ ਪੰਜਾਬ ਦੇ ਸਾਰੇ ਸਰਕਾਰ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੁੱਲਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ
