ਆਪਸੀ ਭਾਈਚਾਰੇ ਦੀ ਮਿਸਾਲ: ਬਰਨਾਲਾ ‘ਚ ਸਿੱਖ ਪਰਿਵਾਰ ਵੱਲੋਂ ਮੁਸਲਿਮ ਭਾਈਚਾਰੇ ਨੂੰ ਮਸੀਤ ਲਈ ਜਗ੍ਹਾ ਦਾਨ
ਬਰਨਾਲਾ ਦੇ ਨੌਜਵਾਨ ਅਮਨਦੀਪ ਸਿੰਘ ਰਵੀ ਨੇ ਪਿੰਡ ਵਿੱਚ ਪਈ ਆਪਣੀ ਕੀਮਤੀ ਜਗ੍ਹਾ ਮੁਸਲਿਮ ਭਾਈਚਾਰੇ ਨੂੰ ਮਸੀਤ ਬਨਾਉਣ ਲਈ ਦਾਨ ਕਰਕੇ ਭਾਈਚਾਰਕ ਏਕਤਾ ਦੀ ਮਿਸਾਲ ਪੈਦਾ ਕੀਤੀ ਹੈ।
ਬਰਨਾਲਾ ਦੇ ਨੌਜਵਾਨ ਅਮਨਦੀਪ ਸਿੰਘ ਰਵੀ ਨੇ ਪਿੰਡ ਵਿੱਚ ਪਈ ਆਪਣੀ ਕੀਮਤੀ ਜਗ੍ਹਾ ਮੁਸਲਿਮ ਭਾਈਚਾਰੇ ਨੂੰ ਮਸੀਤ ਬਨਾਉਣ ਲਈ ਦਾਨ ਕਰਕੇ ਭਾਈਚਾਰਕ ਏਕਤਾ ਦੀ ਮਿਸਾਲ ਪੈਦਾ ਕੀਤੀ ਹੈ।
ਮੁਹਾਲੀ ਦੇ ਟਰੈਫ਼ਿਕ ਲਾਈਟ ਪੁਆਂਇੰਟ ਫੇਜ਼-6 ਤੋਂ ਸਾਹਮਣੇ ਆਇਆ ਹੈ ਜਿੱਥੇ ਆਟੋ ਵਿੱਚ ਸਵਾਰ ਹੋ ਕੇ ਜਾ ਰਹੀ ਮੁਟਿਆਰ ਨਾਲ ਆਟੋ ਚਾਲਕ ਅਤੇ ਪਿਛਲੀ ਸੀਟ ’ਤੇ ਬੈਠੇ ਵਿਅਕਤੀ ਨਾਲ ਮਿਲ ਕੇ ਛੇੜਛਾੜ ਅਤੇ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
Hoshiarpur-Tanda Road closed -ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ’ਤੇ ਪਿੰਡ ਲਾਚੋਵਾਲ ਸਥਿਤ ਟੋਲ ਪਲਾਜਾ 14 ਦਸੰਬਰ ਨੂੰ ਰਾਤ 12 ਵਜੇ ਤੋਂ ਬੰਦ ਕਰ ਦਿੱਤਾ ਗਿਆ ਹੈ।
ਅਬੋਹਰ ਵਿਚ ਫਾਜ਼ਿਲਕਾ ਰੋਡ ‘ਤੇ ਪਿੰਡ ਡੰਗਰਖੇੜਾ ਦੇ ਸਾਹਮਣੇ ਰੇਲਵੇ ਓਵਰਬ੍ਰਿਜ ‘ਤੇ ਅੱਜ ਸਵੇਰੇ ਤੇਜ਼ ਰਫਤਾਰ ਬੱਸ ਦੀ ਟੱਕਰ ਨਾਲ ਦੋ ਬਾਈਕ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਮਗਰੋਂ ਬੱਸ ਚਾਲਕ ਫਰਾਰ ਹੋ ਗਿਆ।
ਪ੍ਰੈੱਸ ਜਨਤਕ-ਅੰਦੋਲਨਾਂ ਦਾ ਜਾਨਦਾਰ ਥੰਮ ਹੈ ਅਤੇ ਇਸ ਸਾਂਝ ਨੂੰ ਬਰਕਰਾਰ ਰੱਖਣਾ ਤੇ ਹੋਰ ਮਜਬੂਤ ਬਨਾਉਣਾ ਸਾਡਾ ਅਹਿਮ ਕਾਰਜ ਬਨਣਾ ਚਾਹੀਦਾ ਹੈ।-ਬੁਰਜ਼ਗਿੱਲ
ਬਿਊਰੋ ਰਿਪੋਰਟ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਲਤੀਫ਼ਪੁਰਾ ਦੇ ਪੀੜਤ ਪਰਿਵਾਰਾਂ ਨਾਲ ਖੜ੍ਹਦੇ ਹੋਏ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ । ਕਿ ਇੱਕ ਪਾਸੇ ਤਾਂ ਇੰਪਰੂਵਮੈਂਟ ਟਰੱਸਟ ਲੋਕਾਂ ਦੀ ਵਧੀਆਂ ਅਤੇ ਬਿਹਤਰ ਜ਼ਿੰਦਗੀ ਬਣਾਉਣ ਲਈ ਕੰਮ ਕਰ ਰਹੀ ਹੈ । ਦੂਜੇ ਪਾਸੇ 75 ਸਾਲ ਤੋਂ ਹੱਡ ਤੋੜਵੀਂ ਮਿਹਨਤ
ਮੋਹਾਲੀ ਦੇ ਫੇਸ 10 ਵਿੱਚ ਵਾਪਰਿਆਂ ਤੜਕੇ 4 ਵਜੇ ਹਾਦਸਾ
9 ਦਸੰਬਰ ਨੂੰ 50 ਪਰਿਵਾਰਾਂ ਦੇ ਘਰਾਂ ਨੂੰ ਲਤੀਫਪੁਰਾ ਵਿੱਚ ਤੋੜਿਆ ਗਿਆ ਸੀ
15 ਦਸੰਬਰ ਤੋਂ ਪੰਜਾਬ 2 ਪੜਾਅ ਵਿੱਚ ਟੋਲ ਫ੍ਰੀ ਹੋਵੇਗਾ।
ਚੰਡੀਗੜ੍ਹ : Chandigarh SSP ਮਾਮਲੇ ਨੂੰ ਲੈ ਕੇ ਰਾਜ ਸਰਕਾਰ ਤੇ ਰਾਜਪਾਲ ਇੱਕ ਵਾਰ ਫਿਰ ਤੋਂ ਆਹਮੋ-ਸਾਹਮਣੇ ਆ ਗਏ ਹਨ।ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਪੰਜਾਬ ਦੀ ਚਿੱਠੀ ਦਾ ਜਵਾਬ ਦਿੱਤਾ ਹੈ। ਪੰਜਾਬ ਸਰਕਾਰ ਨੂੰ ਭੇਜੇ ਗਏ ਪੱਤਰ ਵਿੱਚ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਗਲਤ ਤੱਥ ਪੇਸ਼ ਨਾ ਕਰਨ ਲਈ ਕਿਹਾ ਹੈ ਤੇ