ਕਿਸਾਨ ਆਗੂ ਡੱਲੇਵਾਲ ਦੀ ਕਿਸਾਨ ਜਥੇਬੰਦੀਆਂ ਨੂੰ ਅਪੀਲ, ਪੀੜਤ ਕਿਸਾਨਾਂ ਲਈ ਝੋਨੇ ਦੀ ਪਨੀਰੀ ਲਗਾਉਣ..
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ( Farmer leader Dallewal ) ਨੇ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੋਰ ਰਾਜਾਂ ਨੂੰ ਜਾਣ ਵਾਲੀਆਂ ਨਹਿਰਾਂ ਦਾ ਪਾਣੀ ਵੀ ਬੰਦ ਕੀਤਾ ਹੋਇਆ ਹੈ ਅਤੇ ਸੂਬੇ ਵਿੱਚ ਕਿਸਾਨਾਂ
