‘ਗੁਰੂ ਸਾਹਿਬ’ ਨੂੰ ‘ਢਾਲ’ ਬਣਾਉਣ ਦੇ ਇਲਜ਼ਾਮ ‘ਤੇ ਜਥੇਦਾਰ ਸਾਹਿਬ ਦਾ ਵੱਡਾ ਬਿਆਨ ! ਭਾਈ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਦੇ ਨਾਲ ਵੱਡੀ ਇਤਿਹਾਸਿਕ ਨਸੀਹਤ !
ਅਜਨਾਲਾ ਘਟਨਾ 'ਤੇ ਜਥੇਦਾਰ ਸਾਹਿਬ ਦਾ ਵੱਡਾ ਬਿਆਨ
ਅਜਨਾਲਾ ਘਟਨਾ 'ਤੇ ਜਥੇਦਾਰ ਸਾਹਿਬ ਦਾ ਵੱਡਾ ਬਿਆਨ
‘ਦ ਖ਼ਾਲਸ ਬਿਊਰੋ : ਵੀਰਵਾਰ ਨੂੰ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਨੂੰ ਲੈ ਕੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿਘ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਮਾਮਲੇ ਨੂੰ ਲਾ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾ ਰਹੀ ਹੈ। ਪੰਜਾਬ ਦਾ ਹਰ ਸਿਆਸੀ ਲੀਡਰ ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਪਾਲ ‘ਤੇ ਨਿਸ਼ਾਨੇ ਸਾਧ ਰਿਹਾ
ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ।ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਫਰੀਦਕੋਟ ਦੀ ਅਦਾਲਤ ਵਿੱਚ ਇਸ ਨੂੰ ਪੇਸ਼ ਕੀਤਾ ਹੈ। ਪੇਸ਼ ਕੀਤੇ ਚਲਾਨ ‘ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ,ਸਾਬਕਾ ਡੀਜੀਪੀ ਸੁਮੇਧ ਸੈਣੀ,ਆਈਜੀ ਪਰਮਰਾਜ ਉਮਰਾਨੰਗਲ ਤੇ ਚਰਨਜੀਤ
‘ਦ ਖ਼ਾਲਸ ਬਿਊਰੋ : ਵੀਰਵਾਰ ਨੂੰ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਨੂੰ ਲੈਕੇ ਸਿਆਸੀ ਆਗੂਆਂ ਦੇ ਨਾਲ ਧਾਰਮਿਕ ਜਥੇਬੰਦੀਆਂ ਨੇ ਵੀ ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ‘ਤੇ ਵੱਡੇ ਸਵਾਲ ਚੁੱਕੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ‘ਤੇ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਨੇ ਕਿਹਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਸੂਬੇ ਵਿੱਚ ਕਈ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਹਨ, ਚਾਹੇ ਉਹ ਸਾਬਕਾ ਮੰਤਰੀ,ਵਿਧਾਇਕ ਹੋਣ ਜਾਂ ਫਿਰ ਮਾਨ ਸਰਕਾਰ ਦੇ ਮੰਤਰੀ ਜਾਂ ਵਿਧਾਇਕ ਹੋਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਸਖਤ ਸੁਨੇਹਾ
ਧੋਖੇ ਨਾਲ ਗੁਰਦੀਪ ਨੂੰ ਲੈਕੇ ਗਏ ਸਨ ਮੁਲਜ਼ਮ
ਮੁਹਾਲੀ : ਪੰਜਾਬ ਦੇ ਮੁਹਾਲੀ ਸ਼ਹਿਰ ਵਿੱਚ ਚੱਲ ਰਹੀ ਇਨਵੈਸਟਮੈਂਟ ਮੀਟ ਦੇ ਦੂਸਰੇ ਤੇ ਆਖਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਆਉਣ ਦੇ ਲਈ ਸਾਰਿਆਂ ਦਾ ਧੰਨਵਾਦ ਕੀਤਾ। ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਇਸ ਮੀਟ ਵਿੱਚ ਛੋਟੇ ਉਦਯੋਗਾਂ ਨੂੰ ਵੀ ਮੌਕਾ ਦਿੱਤਾ ਗਿਆ ਹੈ ਕਿਉਂਕਿ MSME ਸਾਰੀ ਤਰੱਕੀ ਦਾ ਆਧਾਰ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਪਰਦੀਪ ਸ਼ਰਮਾਂ ਨੂੰ 6-6 ਮਹੀਨੇ ਦੀ ਕੈਦ ਅਤੇ 2-2 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਦੱਸ ਦੇਈਏ ਕਿ ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਹਾਈ ਕੋਰਟ ਦੇ ਜੱਜਾਂ ਖਿਲਾਫ਼ ਅਪਮਾਨਜਨਕ ਟਿੱਪਣੀ ਕੀਤੀ ਸੀ ਉਸ ਤੋਂ ਬਾਅਦ ਹਾਈਕੋਰਟ ਨੇ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਸਨ। ਕਾਬਿਲੇਗੌਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੁਰਦਾਸਪੁਰ ਦੇ ਰੇਲਵੇ ਟ੍ਰੈਕ ’ਤੇ ਅਣਮਿੱਥੇ ਸਮੇਂ ਲਈ ਲਗਾਇਆ ਗਿਆ ਰੇਲ ਰੋਕੋ ਮੋਰਚਾ ਡੀ.ਸੀ. ਗੁਰਦਾਸਪੁਰ ਵੱਲੋਂ ਸਾਰੀਆਂ ਮੰਗਾਂ ਮੰਨਣ ਦੇ ਐਲਾਨ ਬਾਅਦ ਦੂਸਰੇ ਦਿਨ ਦੇਰ ਰਾਤ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਾਰਵਾਈ ਨਾ ਹੋਣ ਦੀ ਸੂਰਤ ਵਿਚ 2 ਅਪ੍ਰੈਲ ਤੋਂ ਅਗਲੇ ਐਕਸ਼ਨ
ਬਠਿੰਡਾ ਵਿੱਚ ਹੈ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ