ਜਲ ਤੋਪਾਂ ਮੂਹਰੇ ਡਟਣ ਵਾਲਾ ਜਗਮੀਤ ਸਿੰਘ ਹੋਇਆ ਰਿਹਾਅ, ਜਾਣੋ ਪੂਰਾ ਮਾਮਲਾ
ਜੇਲ੍ਹ ਦੇ ਬਾਹਰ ਜਗਮੀਤ ਸਿੰਘ ਦੀ ਮਾਤਾ ਸਮੇਤ ਕਈ ਲੋਕਾਂ ਵੱਲੋਂ ਉਹਨਾਂ ਦੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ ਸੀ।
ਜੇਲ੍ਹ ਦੇ ਬਾਹਰ ਜਗਮੀਤ ਸਿੰਘ ਦੀ ਮਾਤਾ ਸਮੇਤ ਕਈ ਲੋਕਾਂ ਵੱਲੋਂ ਉਹਨਾਂ ਦੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ ਸੀ।
Haryana News : ਹਰਿਆਣਾ 'ਚ ਗਣਪਤੀ ਵਿਸਰਜਨ ਦੌਰਾਨ ਸ਼ੁੱਕਰਵਾਰ ਨੂੰ ਦੋ ਵੱਡੇ ਹਾਦਸਿਆਂ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ।
ਲੁਧਿਆਣਾ : ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਬਲਵੰਤ ਸਿੰਘ ਰਜੋਆਣਾ ਦੀ ਭੈਣ ਬੀਬੀ ਕਮਲਜੀਤ ਕੌਰ ਨਾਲ ਮੁਲਾਕਾਤ ਕੀਤੀ ਹੈ ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਈ ਦਾਅਵੇ ਵੀ ਕੀਤੇ ਹਨ। ਉਹਨਾਂ ਕਿਹਾ ਕਿ ਬੰਦੀ ਸਿਘਾਂ ਦੇ ਸੰਘਰਸ਼ ਤੇ ਕੁਰਬਾਨੀ ਨੂੰ ਕੋਈ ਨੀ ਸਮਝ ਸਕਦਾ ,ਭਾਵੇਂ ਕੋਈ ਲੱਖ ਦਾਅਵੇ
shiromani akali dal-ਅਕਾਲੀ ਆਗੂਆਂ ਨੇ ਲਾਏ ਆਪ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਏ ਹਨ।
ਪੀਜੀਆਈ ਦੇ ਆਲਾ ਮਿਆਰੀ ਸੂਤਰਾਂ ਅਨੁਸਾਰ ਪੰਜਾਬ ਸਿਰ ਸਾਢੇ 13 ਕਰੋੜ ਦੀ ਦੇਣਦਾਰੀ ਚੜ ਗਈ ਹੈ ਜਿਸ ਵਿੱਚ ਆਯੂਸ਼ਮਾਨ ਸਕੀਮ ਦਾ 10 ਕਰੋੜ ਦਾ ਬਕਾਇਆ ਵੀ ਸ਼ਾਮਿਲ ਹੈ।
ਨੌਜਵਾਨ ਕਾਂਗਰਸੀ ਨੇਤਾ ਨੇ ਦੋਸ਼ ਲਾਇਆ ਕਿ ਗੱਜਣਮਾਜਰਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਪੈਸੇ ਦੇ ਕੇ ਲਈ ਸੀ। ਉਨ੍ਹਾਂ ਨੇ ਕਾਂਗਰਸ ਨੂੰ ਹਰਾਉਣ ਲਈ ਭਾਜਪਾ ਅਤੇ ਆਪ ਦੇ ਰਲੇ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਕਾਰਪੋਰੇਟ ਘਰਾਣਿਆਂ ਦੀ ਪਿੱਠ ਉੱਤੇ ਖੜੀਆਂ ਹਨ।
Former minister Bharat Bhushan Ashu denied bail -ਲੁਧਿਆਣਾ ਅਦਾਲਤ ਨੇ ਇਸ ਮਾਮਲੇ ‘ਚ ਆਸ਼ੂ ਨੂੰ ਪਹਿਲਾਂ ਹੀ ਜੁਡੀਸ਼ੀਆਲ ਰਿਮਾਂਡ ਤੇ ਭੇਜਿਆ ਹੋਇਆ ਹੈ ਤੇ ਉਹ ਇਹ ਵਕਤ ਪਟਿਆਲਾ ਜੇਲ੍ਹ ‘ਚ ਬੰਦ ਹੈ।
ਜਥੇਦਾਰ ਰਣਜੀਤ ਸਿੰਘ ਨੇ SGPC ਦੀਆਂ ਚੋਣਾਂ ਨੂੰ ਲੈ ਕੇ 24 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਦੇ ਘਰ ਤੱਕ ਰੋਸ ਮਾਰਚ ਕੱਢਣ ਦੀ ਚਿਤਾਵਨੀ ਦਿੱਤੀ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਨਾਜਾਇਜ਼ ਮਾਈਨਿੰਗ(Illegal mining) ਨੂੰ ਰੋਕਣ ਦੇ ਲਗਾਤਾਰ ਦਾਅਵੇ ਕਰ ਰਹੀ ਹੈ ਪਰ ਕੁੱਝ ਇਲਾਕਿਆਂ ਵਿੱਚ ਇਹ ਹਾਲੇ ਵੀ ਧੜੱਲੇ ਨਾਲ ਜਾਰੀ ਹੈ, ਇਸ ਗੱਲ ਦਾ ਦਾਅਵਾ ਕਈ ਵਾਰ ਵੱਖ ਵੱਖ ਚੈਨਲਾਂ ਤੇ ਕੀਤਾ ਜਾਂਦਾ ਹੈ। ਤਾਜ਼ਾ ਮਾਮਲਾ ਮਾਲਵਾ ਖ਼ਿੱਤੇ ਦੇ ਬਠਿੰਡਾ ਇਲਾਕੇ ਨੇੜਲੇ ਪਿੰਡ ਮੋੜ ਚੜ੍ਹਤ ਸਿੰਘ ਦਾ ਹੈ। ਪ੍ਰਾਪਤ ਜਾਣਕਾਰੀ
AAP ਵਿਧਾਇਕ ਗੱਜਣਮਾਜਰਾ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਦਾਅਵਾ ਕੀਤਾ ਹੈ ਕਿ ‘ਈਡੀ ਤਾਂ ਸਗੋਂ ਮੇਰੇ 32 ਲੱਖ ਰੁਪਏ ਵੀ ਨਾਲ ਲੈ ਗਈ ਹੈ।’