ਸਤਲੁਜ ਦੇ ਪਾਣੀ ’ਚ ਰੁੜ੍ਹਿਆ 24 ਸਾਲਾ ਨੌਜਵਾਨ , ਜਲੰਧਰ ‘ਚ ਟੁੱਟਿਆ ਬੰਨ੍ਹ…
ਸ਼ਾਹਕੋਟ: ਪੰਜਾਬ ਵਿੱਚ ਸਤਲੁਜ ਦਰਿਆ ਦੇ ਨਾਲ-ਨਾਲ ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਇਲਾਕੇ ਵਿੱਚ ਲੱਖੇ ਦੀਆਂ ਛੰਨਾ ਵਿੱਚ ਦੋ ਥਾਵਾਂ ’ਤੇ ਧੁੱਸੀ ਬੰਨ੍ਹ ਟੁੱਟ ਗਿਆ। ਇਸੇ ਦੌਰਾਨ ਲੋਹੀਆਂ ‘ਚ ਪਾਣੀ ਦੇ ਤੇਜ਼ ਵਹਾਅ ‘ਚ ਫਸਿਆ ਨੌਜਵਾਨ ਆਪਣੀ ਬਾਈਕ ਕੱਢਦੇ ਸਮੇਂ ਰੁੜ੍ਹ ਗਿਆ। ਬਾਈਕ ਤਾਂ ਮਿਲ ਗਈ ਹੈ ਪਰ ਨੌਜਵਾਨ ਬਾਰੇ ਕੁਝ ਪਤਾ ਨਹੀਂ ਲੱਗ
