“ਸ਼੍ਰੀ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਸ਼ਰਤ ਖਤਮ ਹੋਣੀ ਚਾਹੀਦੀ ਹੈ”: ਰਾਘਵ ਚੱਢਾ
ਦਿੱਲੀ : ਸੰਸਦ ‘ਚ ਚੱਲ ਰਹੇ ਸਰਦ ਰੁੱਤ ਸੈਸ਼ਨ ਦੇ ਦੌਰਾਨ ਸ਼੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੇ ਦੌਰਾਨ ਸ਼ਰਧਾਲੂਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਮੁੱਦਾ ਵੀ ਚੁੱਕਿਆ ਗਿਆ ਹੈ । ਆਪ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਇਹ ਮੁੱਦਾ ਚੁੱਕਿਆ ਹੈ। ਸੰਸਦ ਵਿੱਚ ਆਪਣੀ ਗੱਲ ਰੱਖਣ ਵੇਲੇ ਰਾਘਵ ਚੱਢਾ ਨੇ ਕਿਹਾ ਕਿ ਯਾਤਰਾ ‘ਤੇ ਜਾਣ