Punjab

ਜਿਹਨੇ ਮਾਸਕ ਨਾ ਪਾਇਆ, ਹੁਣ ਉਸਨੂੰ ਉੱਥੇ ਹੀ ਘੰਟਾ ਮਾਸਕ ਪਾ ਕੇ ਖੜ੍ਹਨਾ ਪਊਗਾ, ਨਾਲੇ 500 ਜੁਰਮਾਨਾ-ਕੈਪਟਨ ਅਮਰਿੰਦਰ ਸਿੰਘ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਤੋਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਾਰੇ ਵੱਡੇ ਸ਼ਹਿਰਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ’ਚ ਬਿਮਾਰੀ ਦੇ ਇਲਾਜ ਲਈ ਏਕੀਕ੍ਰਿਤ

Read More
Punjab

ਸਤੁਲਜ ਦਰਿਆ ਕੰਢੇ ਮਿਲੀਆਂ ਮਰੀਆਂ ਮੱਛੀਆਂ, ਕੀ ਲਾਹਣ ਸੁੱਟਣ ਨਾਲ ਹੋਈਆਂ ਨੇ ਇਹ ਮੌਤਾਂ ?

‘ਦ ਖ਼ਾਲਸ ਬਿਊਰੋ: ਇੱਕ ਪਾਸੇ ਪੰਜਾਬ ਭਰ ‘ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ, ਦੂਜੇ ਪਾਸੇ ਜ਼ਹਿਰੀਲੀ ਸ਼ਰਾਬ ਦਾ ਕਹਿਰ, ਇਸੇ ਦੇ ਚੱਲਦਿਆਂ ਹੁਣ ਸਤਲੁਜ ਦਰਿਆ ਦੇ ਕੰਢੇ ਵੱਡੀ ਗਿਣਤੀ ‘ਚ ਮੱਛੀਆਂ ਮਰੀਆਂ ਹੋਈਆਂ ਮਿਲੀਆਂ ਹਨ, ਮੰਨਿਆ ਜਾ ਰਿਹਾ ਹੈ ਕਿ ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਮਾਰੀ ਗਈ

Read More
Punjab

ਜ਼ਹਿਰੀਲੀ ਸ਼ਰਾਬ ਨਾਲ ਉੱਜੜੇ ਪਰਿਵਾਰਾਂ ਦੀ ਸਾਰ ਲੈਣਗੇ ਡਾ. ਓਬਰਾਏ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕੁੱਝ ਦਿਨਾਂ ਤੋਂ ਚੱਲ ਰਿਹਾ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਦਿਨੋਂ – ਦਿਨ ਗਰਮਾਇਆ ਜਾ ਰਿਹਾ ਹੈ। ਸੂਬੇ ‘ਚ ਇਸ ਜ਼ਹਿਰੀਲੇ ਜਾਮ ਨਾਲ ਹੁਣ ਤੱਕ 111 ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਇਸ ਸੰਬੰਧ ‘ਚ ਦੁਬਈ ਦੇ ਨਾਮਵਰ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਂਬਰ ਡਾ. ਐੱਸ.ਪੀ. ਸਿੰਘ

Read More
Punjab

ਰਾਮ ਮੰਦਰ ਦੀ ਉਸਾਰੀ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ!

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅਯੁੱਧਿਆ ਵਿੱਚ ਹਿੰਦੂ ਭਾਈਚਾਰੇ ਵੱਲੋਂ ਰਾਮ ਮੰਦਰ ਦਾ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਿੰਦੂ ਸਮਾਜ ਨੂੰ ਅਯੁੱਧਿਆ ਮੰਦਰ ਬਣਾਉਣ ‘ਤੇ ‘ਮੁਬਾਰਕਵਾਦ’ ਕਿਹਾ ਹੈ। ਨਾਲ ਹੀ ਜਥੇਦਾਰ ਸਾਹਿਬ ਨੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ “ਜੋ ਸਥਾਨ ਹਿੰਦੂ ਸਮਾਜ

Read More
Punjab

ਕੱਲ੍ਹ (8-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਫਿਰੋਜਪੁਰ, ਗੁਰਦਾਸਪੁਰ, ਬਠਿੰਡਾ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ, ਬਾਅਦ ਦੁਪਹਿਰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ ‘ਚ ਕਿਤੇ-ਕਿਤੇ ਹਲਕੇ ਬੱਦਲਾ ਨਾਲ ਧੁੱਪ ਛਾਈ ਰਹੇਗੀ।

Read More
Punjab

ਪਿੰਡ ਕਲਿਆਣ ‘ਚੋਂ ਪੁਰਾਤਨ ਸਰੂਪ ਗਾਇਬ ਹੋਣ ਦਾ ਮਸਲਾ:- ਸੁਖਬੀਰ ਬਾਦਲ ਦੀ ਜਿਲ੍ਹਾ ਪਟਿਆਲਾ ਦੇ SSP ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ:- ਜਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ  ਪੁਰਾਤਨ ਸਰੂਪ ਗਾਇਬ ਹੋਣ ਅਤੇ ਕਾਂਗਰਸ ਸਰਕਾਰ ਵੱਲੋਂ ਵਰਤੀ ਗਈ ਢਿੱਲ ਦੇ ਵਿਰੋਧ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ‘ਚ SSP  ਦਫ਼ਤਰ ਦੇ ਬਾਹਰ ਸ਼੍ਰੋ.ਅ.ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ  ਰੋਸ ਧਰਨਾ ਦਿੱਤਾ ਗਿਆ,  ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ

Read More
Punjab

ਕੈਪਟਨ ਗੁੰਮਸ਼ੁਦਾ! ਮੁੱਖ ਮੰਤਰੀ ਦੇ ਸ਼ਹਿਰ ‘ਚ ਕੀਹਨੇ ਲਾਏ ਫਲੈਕਸ ?

‘ਦ ਖ਼ਾਲਸ ਬਿਊਰੋ:- ਕੈਪਟਨ ਦੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਦਲਿਤ ਭਾਈਚਾਰੇ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਵਿੱਚ ਕਟੌਤੀ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਅਕਾਲੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਗੁੰਮਸ਼ੁਦਗੀ ਦੇ ਪੋਸਟਰ ਅਤੇ ਫਲੈਕਸਾਂ ਫੜੀਆਂ ਗਈਆਂ ਸਨ। ਅਕਾਲੀ

Read More
Punjab

ਗੁ. ਮਸਤੂਆਣਾ ਨੂੰ ਸ੍ਰੀ ਦਰਬਾਰ ਸਾਹਿਬ ਜਿਹੀ ਦਿੱਖ ਦੇਣ ਦੀ ਹਮਾਇਤ ਕਰਨ ਵਾਲੇ ਢੀਂਡਸਾ ਨੂੰ ਤਲਬ ਕੀਤਾ ਜਾਵੇ:- ਜਥੇਦਾਰ ਫੱਗੂਵਾਲਾ

‘ਦ ਖ਼ਾਲਸ ਬਿਊਰੋ:- ਸੰਗਰੂਰ ਸਥਿਤ ਗੁਰਦੁਆਰਾ ਮਸਤੂਆਣਾ ਨੂੰ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਦਿੱਖ ਵਾਂਗ ਬਣਾਉਣ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸਾਲ 2009 ਵਿੱਚ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਅਜੇ ਤੱਕ ਲਾਗੂ ਨਾ ਕਰਨ ਦੇ ਮਾਮਲੇ ਸਬੰਧੀ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਤੇ ਉਨ੍ਹਾਂ ਦੇ ਸਾਥੀਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ

Read More
Punjab

ਸੁਖਬੀਰ ਸਿੰਘ ਬਾਦਲ ਨੇ CM ਕੈਪਟਨ ਨੂੰ ਬਰਖ਼ਾਸਤ ਕਰਨ ਦੀ ਕਿਉਂ ਕੀਤੀ ਮੰਗ ?

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਵਿਵਾਦ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਵਫਦ ਨੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ

Read More
Punjab

SGPC ਪ੍ਰਧਾਨ ਲੌਂਗੋਵਾਲ ਨੇ ਚੁੱਕੇ ਅਹਿਮ ਮੁੱਦੇ, ਅਫ਼ਗਾਨ ਰਹਿੰਦੇ ਸਿੱਖਾਂ ਦੀ ਕੀਤੀ ਜਾਵੇਗੀ ਖਾਸ ਮਦਦ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ’ਚ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਵਿੱਚ ਮਦਦ ਕਰਨ ਦਾ ਐਲਾਨ ਕੀਤਾ ਹੈ। SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ SGPC ਅਫ਼ਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਦੇ ਭਾਰਤ ਆਉਣ ਦਾ ਖ਼ਰਚਾ ਖੁਦ ਕਰੇਗੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵੱਸਦੇ ਸਿੱਖਾਂ ਦਾ ਜੀਵਨ

Read More