Punjab

SGPC ਮੈਂਬਰਾਂ ਦੇ ਅਖਤਿਆਰੀ ਫੰਡ ‘ਤੇ ਸਾਲ ਵਾਸਤੇ ਲਾਈ ਰੋਕ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਪੈਦਾ ਹੋਏ ਹਲਾਤਾਂ ਦੇ ਚੱਲਦਿਆਂ ਵਿੱਤੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ

Read More
Punjab

ਲੁਧਿਆਣਾ ਵਿੱਚ ਦੋ ਲਾਸ਼ਾਂ ਪਹਿਲਾਂ ਪਾਜ਼ਿਟਿਵ, ਹੁਣ ਨੈਗੇਟਿਵ

‘ਦ ਖ਼ਾਲਸ ਬਿਊਰੋ :- ਕੋਵਿਡ ਦੇ ਖ਼ਤਰੇ ਹੇਠ ਲੁਧਿਆਣਾ ਦੇ ਸਿਹਤ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਦੋ ਦਿਨ ਪਹਿਲਾਂ ਲੁਧਿਆਣਾ ਵਿੱਚ ਦੋ ਲਾਸ਼ਾਂ ਦੇ ਕੋਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਦੁਬਾਰਾ ਲਏ ਗਏ ਨਮੁਨਿਆਂ ਵਿੱਚ ਦੋਵੇਂ ਲਾਸ਼ਾਂ ਦੀ ਰਿਪੋਰਟ ਨੈਗਟਿਵ ਆ ਗਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਤੇ ਪੁਲਿਸ ਨੇ ਸੁੱਖ ਦਾ ਸਾਹ ਲਿਆ

Read More
Punjab

ਸਿੱਖ ਸੰਗਤ ਜੂਨ ਮਹੀਨੇ ਤੱਕ ਵੀ ਨਹੀਂ ਜਾ ਸਕੇਗੀ ਪਾਕਿਸਤਾਨ

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਤੇ ਲਾਕਡਾਊਨ ਕਾਰਨ ਪਹਿਲਾਂ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਡੇਰਾ ਬਾਬਾ ਨਾਨਕ ਦੀ ਯਾਤਰਾ ਲਈ ਨਹੀਂ ਜਾ ਸਕਿਆ ਅਤੇ ਹੁਣ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਸਿੱਖ ਸ਼ਰਧਾਲੂਆਂ ਦੇ ਦੋ ਜਥੇ ਪਾਕਿਸਤਾਨ ਨਹੀਂ ਜਾ ਸਕਣਗੇ। ਕੋਰੋਨਾ

Read More
Punjab

ਪੰਜਾਬ ‘ਚ 10 ਲੱਖ ਨੌਕਰੀਆਂ ਖ਼ਤਮ ਹੋਈਆਂ-ਕੈਪਟਨ ਅਮਰਿੰਦਰ ਸਿੰਘ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਕਾਰਨ ਰਾਜ ਨੂੰ ਬਹੁਤ ਵੱਡਾ ਵਿੱਤੀ ਨੁਕਸਾਨ ਹੋਇਆ ਹੈ ਤੇ ਇਸ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਕੁੱਝ ਸਖ਼ਤ ਫੈਸਲੇ ਲੈਣੇ ਪੈਣਗੇ। ਇਸ ਲਈ ਨਵੇਂ ਟੈਕਸ ਲਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਖ਼ਬਰ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ

Read More
Punjab

ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਲਾਪਤਾ ਮਾਮਲੇ ‘ਚ ਸੈਣੀ ਤੋਂ ਐਸਐਸਪੀ ਦਫ਼ਤਰ ‘ਚ ਹੋਈ ਪੁੱਛਗਿੱਛ

‘ਦ ਖ਼ਾਲਸ ਬਿਊਰੋ :- ਪੰਜਾਬ ਪੁਲੀਸ ਦੇ ਵਿਵਾਦਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਅੱਜ ਮੁਹਾਲੀ ਪੁਲਿਸ ਨੇ ਪੁੱਛਗਿੱ ਕੀਤੀ। ਸੈਣੀ ਨੂੰ ਅੱਜ ਸ਼ਾਮ 4 ਵਜੇ ਦੇ ਕਰੀਬ ਮੁਹਾਲੀ ਦੇ ਮਟੌਰ ਥਾਣੇ ਵਿੱਚ ਪੇਸ਼ ਹੋ ਕੇ ਜਾਂਚ ਵਿੱਚ ਸ਼ਾਮਲ ਹੋਣ ਦੀ ਖ਼ਬਰ ਸੀ ਪਰ ਜਾਣਕਾਰੀ ਮੁਤਾਬਕ ਉਸਦੀ ਪੁੱਛਗਿੱਛ ਐਸਐਸਪੀ ਦਫ਼ਤਰ ਮੁਹਾਲੀ ਵਿਖੇ ਕੀਤੀ ਗਈ। ਇਸ ਤੋਂ

Read More
Punjab

ਥੋੜੀ ਦੇਰ ‘ਚ ਥਾਣੇ ਪਹੁੰਚਣ ਵਾਲਾ ਹੈ ਸੁਮੇਧ ਸੈਣੀ, ਮੁਲਤਾਨੀ ਮਾਮਲੇ ‘ਚ ਹੋਈ ਹੈ ਪੇਸ਼ੀ

‘ਦ ਖ਼ਾਲਸ ਬਿਊਰੋ :- ਪੰਜਾਬ ਪੁਲੀਸ ਦਾ ਵਿਵਾਦਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਥੋੜੀ ਦੇਰ ਬਾਅਦ ਅੱਜ ਸ਼ਾਮ 4 ਵਜੇ ਦੇ ਕਰੀਬ ਮੁਹਾਲੀ ਦੇ ਮਟੌਰ ਥਾਣੇ ਵਿੱਚ ਪੇਸ਼ ਹੋ ਕੇ ਜਾਂਚ ਵਿੱਚ ਸ਼ਾਮਲ ਹੋਵੇਗਾ। ਇਸ ਤੋਂ ਪਹਿਲਾਂ ਸੈਣੀ ਨੂੰ ਸਵੇਰੇ 10 ਵਜੇ, ਫਿਰ ਬਾਅਦ ਦੁਪਹਿਰ 1 ਵਜੇ ਅਤੇ ਫਿਰ ਬਾਅਦ ਦੁਪਹਿਰ ਤਿੰਨ ਵਜੇ ਥਾਣੇ ਪੇਸ਼ ਹੋਣ

Read More
Punjab Religion

ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ।। ਗੁਰੂਤਾ ਗੱਦੀ ਦਿਹਾੜੇ ‘ਤੇ ਵਿਸ਼ੇਸ਼

‘ਦ ਖਾਲਸ ਬਿਊਰੋ :- ਅੱਜ ਸਿੱਖਾਂ ਦੇ ਛੇਵੇਂ ਗੁਰੂ ਅਤੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰੂਤਾ ਗੱਦੀ ਦਿਹਾੜਾ ਹੈ। ‘ਦ ਖਾਲਸ ਟੀ.ਵੀ. ਪੂਰੀ ਦੁਨੀਆ ‘ਚ ਵਸਦੇ ਸਿੱਖ ਭਾਈਚਾਰੇ ਨੂੰ ਗੁਰੂ ਸਾਹਿਬ ਦੇ ਗੁਰੂਤਾ ਗੱਦੀ ਦਿਹਾੜੇ ‘ਤੇ ਮੁਬਾਰਕਬਾਦ ਦਿੰਦਾ ਹੈ। ਪ੍ਰਕਾਸ਼ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਘਰ ਮਾਤਾ ਗੰਗਾ ਜੀ ਦੀ

Read More
Punjab

ਸੁਮੇਧ ਸੈਣੀ ਖਿਲਾਫ਼ ਜਾਂਚ ਵਿੱਚ ਸੀਬੀਆਈ ਤੱਕ ਵੀ ਪਹੁੰਚ ਕਰੇਗੀ ਮੁਹਾਲੀ ਪੁਲਿਸ

ਦ ਖਾਲਸ ਬਿਊਰੋ :- ਪੰਜਾਬ ਪੁਲੀਸ ਦੇ ਵਿਵਾਦਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਜਾਂਚ ਵਿੱਚ ਮੁਹਾਲੀ ਪੁਲਿਸ ਸੀਬੀਆਈ ਦੀ ਮਦਦ ਵੀ ਲੈ ਸਕਦੀ ਹੈ। ਸੂਤਰਾਂ ਮੁਤਾਬਕ ਮੁਹਾਲੀ ਪੁਲੀਸ 29 ਸਾਲ ਪੁਰਾਣੇ ਮਾਮਲੇ ਦੀ ਤਹਿ ਤੱਕ ਜਾਣ ਲਈ ਸੀਬੀਆਈ ਟੀਮ ਨਾਲ ਤਾਲਮੇਲ ਕਰੇਗੀ, ਕਿਉਂਕਿ ਹਾਈਕੋਰਟ ਦੇ ਹੁਕਮਾਂ ’ਤੇ ਸੀਬੀਆਈ ਨੇ 2007 ਵਿੱਚ ਸੈਣੀ ਖ਼ਿਲਾਫ਼ ਇਸੇ

Read More
Punjab

ਡਾ. ਹਰਸ਼ਿੰਦਰ ਕੌਰ ਨੂੰ ਮਿਲੇਗਾ ਇੱਕ ਹੋਰ ਕੌਮੀ ਸਨਮਾਨ

‘ਦ ਖ਼ਾਲਸ ਬਿਊਰੋ :- ਬੱਚਿਆਂ ਦੀ ਮਹਿਰ ਡਾ. ਹਰਸ਼ਿੰਦਰ ਕੌਰ ਪਟਿਆਲਾ ਨੂੰ ਨੈਸ਼ਨਲ ਪੱਧਰ ਦਾ ਸਨਮਾਨ ਦੇਣ ਲਈ ਚੁਣ ਗਿਆ ਹੈ। ਡਾ. ਹਰਸ਼ਿੰਦਰ ਕੌਰ ਨੂੰ ਇਹ ਪੁਰਸਕਾਰ ਵਿਦਿਆਰਥੀ ਵਿਕਾਸ ਮੰਚ ਵੱਲੋਂ ਇਹ ਇਨਾਮ 5 ਸਤੰਬਰ 2020 ਨੂੰ ਗ੍ਰੇਟਰ ਨੋਇਡਾ ਵਿਖੇ ਦਿੱਤਾ ਜਾਏਗਾ। ਉਸ ਨੂੰ ਇਹ ਪੁਰਸਕਾਰ ” ਬੈਸਟ ਮੋਟੀਵੇਸ਼ਨਲ ”  ਯਾਨਿ ਸਭ ਤੋਂ ਵੱਧ ਪ੍ਰਭਾਵਸ਼ਾਲੀ

Read More
Punjab

ਭਰਾ ਦੀ ਮੌਤ ‘ਤੇ ਭੁੱਬਾਂ ਮਾਰ ਕੇ ਰੋਏ ਪ੍ਰਕਾਸ਼ ਸਿੰਘ ਬਾਦਲ

‘ਦ ਖ਼ਾਲਸ ਬਿਊਰੋ – (ਲੰਬੀ) ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ‘ਤੇ ਉਨਾਂ ਦੇ ਵੱਡੇ ਭਰਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਫੁੱਟ-ਫੁੱਟ ਕੇ ਰੋਏ। ਦਾਸ ਦੀ ਮ੍ਰਿਤਕ ਦੇਹ ਵੇਖ ਕੇ ਪਾਸ਼ ਯਾਨਿ ਵੱਡੇ ਬਾਦਲ ਫੁੱਟ ਪਏ ਅਤੇ ਦੇਹ ਵਾਲੇ ਬਕਸੇ ਉੱਤੇ ਸਿਰ ਰੱਖ ਕੇ ਵਿਰਲਾਪ ਕਰਨ ਲੱਗੇ। ਰੋਂਦਿਆਂ ਬਾਦਲ

Read More