ਵਿਕੀਪੀਡੀਆ ਨੂੰ ਸੰਮਨ…ਜਾਣੋ ਕੀ ਹੈ ਵਜ੍ਹਾ
‘ਦ ਖ਼ਾਲਸ ਬਿਊਰੋ :- ਦੁਬਈ ਵਿੱਚ ਏਸ਼ੀਆ ਕੱਪ ਦੇ ਸੁਪਰ-4 ਗੇੜ ਦੌਰਾਨ ਪਾਕਿਸਤਾਨ ਖ਼ਿਲਾਫ਼ ਮੈਚ ਪਾਕਿਸਤਾਨੀ ਬੱਲੇਬਾਜ਼ ਆਸਿਫ ਅਲੀ ਦਾ ਕੈਚ ਛੱਡਣ ਨੂੰ ਕਰਕੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਉਸ ਦੀ ਸਾਖ ਵਿਗਾੜੀ ਜਾ ਰਹੀ ਹੈ। ਕਈ ਟਵਿੱਟਰ ਖਾਤਿਆਂ ’ਤੇ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ, ਦੇਸ਼ ਦਾ ਗੱਦਾਰ ਤੱਕ ਕਿਹਾ ਗਿਆ ਅਤੇ