Punjab

ਗੁਰਦਾਸਪੁਰ ਵਾਲੇ ਵਿਧਾਇਕ ਦੇ ਪਿਤਾ ਦੇ ਪੱਖ ‘ਚ ਬੋਲੇ ਇਹ ਦੋ ਕਾਂਗਰਸੀ ਆਗੂ,ਆਪ ‘ਤੇ ਲਾਏ ਵੱਡੇ ਇਲਜ਼ਾਮ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਗੁਰਦਾਸਪੁਰ ਤੋਂ ਪਾਰਟੀ ਦੇ ਵਿਧਾਇਕ ਦੇ ਪਿਤਾ ‘ਤੇ ਕਤਲ ਦੇ ਲੱਗੇ ਇਲਜ਼ਾਮਾਂ ਤੋਂ ਬਾਅਦ ਉਹਨਾਂ ਦੇ ਹੱਕ ਵਿੱਚ ਉੱਤਰ ਆਏ ਹਨ। ਆਪਣੇ ਟਵੀਟ ਵਿੱਚ ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪਣੇ ਸਿਆਸੀ ਵਿਰੋਧੀਆਂ ਨਾਲ ਨਿੱਜੀ ਰੰਜਿਸ਼ਾਂ ਕੱਢਣ ਦਾ ਇਲਜ਼ਾਮ

Read More
Punjab

ਕੱਲ ਹੋਣਗੀਆਂ ਜਲੰਧਰ ਜ਼ਿਮਨੀ ਚੋਣਾਂ,ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ

ਚੰਡੀਗੜ੍ਹ : ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ।ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਅਮਲਾ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ

Read More
Punjab

ਕਾਂਗਰਸੀ MLA ਬਰਿੰਦਰ ਪਾਹੜਾ ਦੇ ਪਿਤਾ ‘ਤੇ ਕੇਸ ਦਰਜ , ਬਣੀ ਇਹ ਵਜ੍ਹਾ…

ਗੁਰਦਾਸਪੁਰ : ਪੰਜਾਬ ਦੇ ਇੱਕ ਹੋਰ ਵਿਧਾਇਕ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਗਿਆ ਹੈ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਖਿਲਾਫ਼ 302 ਦਾ ਪਰਚਾ ਦਰਜ ਹੋ ਗਿਆ ਹੈ।ਗੁਰਦਾਸਪੁਰ ਪੁਲਿਸ ਨੇ ਕਤਲ ਮਾਮਲੇ ‘ਚ ਕਾਰਵਾਈ ਕੀਤੀ ਹੈ। ਗੁਰਮੀਤ ਸਿੰਘ ਪਾਹੜਾ ਨੂੰ ਪੁਲਿਸ ਵੱਲੋਂ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ ਨਾਮਜ਼ਦ

Read More
India Punjab

AAP ਦੇ BJP ‘ਤੇ ਸਾਧੇ ਤਿੱਖੇ ਨਿਸ਼ਾਨੇ, ਦੱਸਿਆ ਕਿਵੇਂ CBI ਅਤੇ ED ਦੀ ਹੋ ਰਹੀ ਦੁਰਵਰਤੋ…

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅ ਗਵਾਈ ਵਾਲੀ ਕੇਂਦਰ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ(CBI) ਅਤੇ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ(ED) ਦੀ ਦੁਰਵਰਤੋਂ ਕੀਤੀ ਹੈ।

Read More
Punjab

ਅੰਮ੍ਰਿਤਸਰ ਮਾਮਲਾ ਤੇ ਜਲੰਧਰ ਚੋਣਾਂ : ਪੰਜਾਬ ਅਲਰਟ ‘ਤੇ,ਪੁਲਿਸ ਦਾ ਆਪਰੇਸ਼ਨ “VIGIL”

ਅੰਮ੍ਰਿਤਸਰ : ਅੰਮ੍ਰਿਤਸਰ ਮਾਮਲੇ ‘ਚ ਹੁਣ NIA ਅਤੇ NSG ਦੀ ਐਂਟਰੀ ਵੀ ਹੋ ਗਈ ਹੈ।ਘਟਨਾ ਵਾਲੀ ਥਾਂ ‘ਤੇ NIA ਅਤੇ NSG ਦੀਆਂ ਟੀਮਾਂ ਪਹੁੰਚ ਚੁੱਕੀਆਂ ਹਨ ਤੇ ਜਗ੍ਹਾ ਦਾ ਜਾਇਜ਼ਾ ਲੈ ਰਹੀਆਂ ਹਨ।ਇਸ ਦੌਰਾਨ ਪੰਜਾਬ ਪੁਲਿਸ ਹੱਥ ਵੀ ਵੱਡੇ ਸਬੂਤ ਲੱਗੇ ਹਨ।ਪੁਲਿਸ ਪ੍ਰਸ਼ਾਸਨ ਵੱਲੋਂ ਜਲੰਧਰ ਜ਼ਿਮਨੀ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਤੇ ਲੋਕਾਂ

Read More