ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ‘ਤਨਖ਼ਾਹੀਆ’ ਕਰਾਰ, ਲੱਗੇ ਵੱਡੇ ਇਲਜ਼ਾਮ
ਗਿਆਨੀ ਰਣਜੀਤ ਸਿੰਘ ਜੀ ‘ਤੇ ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਉਨ੍ਹਾਂ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ ਤੇ ਸੰਗਤ ਵੱਲੋਂ ਭੇਟਾ ਕੀਤੇ ਜਾਂਦੇ ਦਸਵੰਧ ਦੀ ਵਰਤੋਂ ਕਿਸੇ ਹੋਰ ਪਾਸੇ ਕੀਤੀ ਹੈ।
ਗਿਆਨੀ ਰਣਜੀਤ ਸਿੰਘ ਜੀ ‘ਤੇ ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਉਨ੍ਹਾਂ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ ਤੇ ਸੰਗਤ ਵੱਲੋਂ ਭੇਟਾ ਕੀਤੇ ਜਾਂਦੇ ਦਸਵੰਧ ਦੀ ਵਰਤੋਂ ਕਿਸੇ ਹੋਰ ਪਾਸੇ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇੱਕ ਕਥਿਤ ਤੌਰ ‘ਤੇ ਨਸ਼ੇ ਵਿੱਚ ਲਤ ਔਰਤ ਦੀ ਵਾਇਰਲ ਹੋਈ ਇਹ ਵੀਡੀਓ ਸ਼ਹਿਰ ਦੇ ਪੂਰਬੀ ਵਿਧਾਨ ਸਭਾ ਖੇਤਰ ਮਕਬੂਲਪੁਰਾ ਦੀ ਹੈ ਅਤੇ ਇਸ ਨੂੰ ਇੱਕ ਕਿਸਾਨ ਆਗੂ ਨੇ ਰਿਕਾਰਡ ਕੀਤਾ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਰੋਪੜ ਚੰਡੀਗੜ੍ਹ ਹਾਈਵੇਅ ਉੱਤੇ ਨੰਗਲ ਤੋਂ ਪਟਿਆਲੇ ਜਾ ਰਹੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਅੱਜ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੇ ਹਾਈਡ੍ਰੋਲਿਕ ਬ੍ਰੇਕ ਫੇਲ੍ਹ ਹੋਣ ਕਰਕੇ ਇਹ ਹਾਦਸਾ ਵਾਪਰਿਆ। ਜਦੋਂ ਬੱਸ ਦੇ ਡਰਾਈਵਰ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਡਰਾਈਵਰ ਨੇ ਸਮਝਦਾਰੀ ਦਿਖਾਉਂਦਿਆਂ ਸੜਕ ਦੇ ਕਿਨਾਰੇ ਉੱਤੇ
‘ਦ ਖ਼ਾਲਸ ਬਿਊਰੋ : ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਜ਼ਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਬਾਰੇ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਪਣੇ ਓਐਸਡੀ ਨਾਲ ਕਥਿਤ ਗੱਲਬਾਤ ਤੋਂ ਬਾਅਦ ਬਰਖਾਸਤ ਕਰਨ ਦੀ ਮੰਗ ਕੀਤੀ ਹੈ, ਜਿਸ ਵਿੱਚ ਉਹ ਕੁਝ ਅਧਿਕਾਰੀਆਂ ਨੂੰ ਫਸਾ ਕੇ
ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਸੁਧਰੇ ਹੋਏ ਖੇਤੀ ਅਭਿਆਸਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗੱਠਜੋੜ ਬਣਾਉਣ ਲਈ ਵਪਾਰਕ ਵਫ਼ਦਾਂ ਅਤੇ ਕੰਪਨੀਆਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ।
ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਵਿੱਚ ਕੀਤੇ ਅਹਿਮ ਖੁਲਾਸੇ
ਮੂਸੇਵਾਲਾ ਦੇ ਪਿਤਾ ਨੇ ਇੱਕ ਲਹਿਰ ਖੜੀ ਕਰਨ ਦਾ ਦਾਅਵਾ ਕੀਤਾ ਤਾਂ ਜੋ ਕਿਸੇ ਹੋਰ ਮਾਂ ਦਾ ਪੁੱਤ ਨਾ ਮਾਰਿਆ ਜਾਵੇ। ਮੂਸੇਵਾਲਾ ਦੇ ਪਿਤਾ ਨੇ ਪ੍ਰਸ਼ਾਸਨ ਨੂੰ ਹਾਲੇ ਹੋਰ ਥੋੜਾ ਸਮਾਂ ਦੇਣ ਦੀ ਗੱਲ ਕੀਤੀ।
ਦੀਪਕ ਮੁੰਡੀ ਤੇ ਦੋ ਹੋਰ ਮੁਲਜ਼ਮਾਂ ਨੂੰ ਕੀਤਾ ਗਿਆ ਅਦਾਲਤ ਵਿੱਚ ਪੇਸ਼ ,ਪੁਲਿਸ ਨੂੰ ਮਿਲਿਆ 7 ਦਿਨ ਦਾ ਰਿਮਾਂਡ
ਮੁਹਾਲੀ : ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਮੁਹਿੰਮ ਦੇ ਤਹਿਤ ਮੁਹਾਲੀ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਬਲੌਂਗੀ ਪੁਲਿਸ ਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ ਦੇ ਦੌਰਾਨ ਹਥਿਆਰਾਂ ਸਣੇ 6 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਦਰਜਨ ਦੇ ਕਰੀਬ ਹਥਿਆਰ ਬਰਾਮਦ ਹੋਏ ਹਨ। ਪੁਲਿਸ ਦੇ ਅਨੁਸਾਰ ਮੁਲਜ਼ਮ ਕਿਸੇ ਵੱਡੀ ਘਟਨਾ
ਪੰਜਾਬ ਨੂੰ ਹਿਲਾ ਕੇ ਰੱਖ ਦੇਣ ਵਾਲੇ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਫਰਾਰ ਸ਼ੂਟਰ ਦੀਪਕ ਮੁੰਡੀ ਤੇ ਕਪਿਲ ਪੰਡਿਤ ਨੂੰ ਆਖਰਕਾਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।