India Punjab

3 ਮਈ ਤੋਂ ਬਾਅਦ ਵੀ ਲਾਕਡਾਊਨ ਵਧਣ ਦੀ ਪੂਰੇ ਸੰਕੇਤ

‘ਦ ਖ਼ਾਲਸ ਬਿਊਰੋ :- ਕੋਵਿਡ-19 ਨਾਲ ਦੇਸ਼ ਭਰ ਵਿੱਚ ਬਣ ਰਹੀ ਸਥਿਤੀ ਬਾਰੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਜ਼ਿਕਰਯੋਗ ਹੈ ਕਿ ਦੇਸ਼ 25 ਮਾਰਚ ਤੋਂ ਕੋਰੋਨਾਵਾਇਰਸ ਕਾਰਨ 40 ਦਿਨ ਦੇ ‘ਲਾਕਡਾਊਨ’ ਹੇਠ ਹੈ ਜੋ ਕਿ 3 ਮਈ ਨੂੰ ਮੁੱਕ ਰਿਹਾ ਹੈ। 22 ਮਾਰਚ ਮਗਰੋਂ ਮੋਦੀ ਦੀ ਮੁੱਖ ਮੰਤਰੀਆਂ

Read More
India Punjab

ਦਿੱਲੀ ‘ਚ ਸਿੱਖਾ ਦੀ ਸੇਵਾ ਲਈ ਵੱਜੇ ਪੁਲਿਸ ਦੇ ਹੂਟਰ, ਗੁਰਦੁਆਰਾ ਬੰਗਲਾ ਸਾਹਿਬ ਦੀ ਕੀਤੀ ਪਰਿਕਰਮਾ

‘ਦ ਖ਼ਾਲਸ ਬਿਊਰੋ ਛ :- ਦਿੱਲੀ ਪੁਲਿਸ ਨੇ ਮਨੁੱਖਤਾ ਦੀ ਸੇਵਾ ਲਈ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਪਰਿਕਰਮਾ ਬਣਾਕੇ ਇੱਕ ਵਿਲੱਖਣ ਕਦਮ ਚੁੱਕਦਿਆਂ ਦਿੱਲੀ ਪੁਲਿਸ ਨੇ ਕੋਰੋਨਾ ਖਿਲਾਫ ਜੰਗ ਵਿੱਚ ਸਿੱਖ ਭਾਈਚਾਰੇ ਵਿਸ਼ੇਸ਼ ਕਰ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਲਈ ਧੰਨਵਾਦ ਕਰਨ ਵਾਸਤੇ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ

Read More
India Punjab

ਪੁਲਿਸ ਮੁਖੀ ਤੋਂ ਲੈ ਕੇ ਹਰੇਕ ਪੁਲਿਸ ਮੁਲਾਜ਼ਮ ਦੀ ਨੇਮ ਪਲੇਟ ‘ਤੇ ‘ਮੈਂ ਵੀ ਹਰਜੀਤ ਸਿੰਘ

‘ਦ ਖ਼ਾਲਸ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਸਬ-ਇੰਸਪੈਕਟਰ ਹਰਜੀਤ ਸਿੰਘ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਪਰਵਾਹ ਕੀਤੇ ਬਿਨਾਂ ਸਬਜ਼ੀ ਮੰਡੀ ਪਟਿਆਲਾ ਵਿਖੇ ਕਰਫਿਊ ਦੌਰਾਨ ਹਿੰਮਤ ਤੇ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ। ਮੁੱਖ ਡਾਇਰੈਕਟਰ-ਕਮ-ਏਡੀਜੀਪੀ ਬੀ.ਕੇ. ਉੱਪਲ ਦੀ ਅਗਵਾਈ ਅਧੀਨ ਵਿਜੀਲੈਂਸ ਦੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਹਰਜੀਤ ਸਿੰਘ

Read More
Punjab

ਪੰਜਾਬ ‘ਚ ਸਕੂਲਾਂ ਦੀਆਂ ਮਨਮਾਨੀਆਂ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਨੇ ਵਿਸ਼ਵ ਦੇ ਸਾਰੇ ਦੇਸ਼ਾਂ ਦੀ ਆਰਥਿਕਤਾ ਨੂੰ ਹਿਲਾ ਦਿੱਤੀ ਹੈ। ਇਸ ਨੂੰ ਮੁੜ ਪੈਰਾਂ-ਸਿਰ ਹੋਣ ਲਈ ਸਮਾਂ ਲੱਗੇਗਾ। ਕੋਰੋਨਾ ਪਸਾਰੇ ਦੇ ਨਾਲ-ਨਾਲ ਪੰਜਾਬ ਸਰਕਾਰ ਪਾਬੰਦੀਆਂ ਵਧਾ ਰਹੀ ਹੈ। ਇਸ ਮਹਾਂਮਾਰੀ ਦੀ ਮਾਰ ਹੇਠ ਵਿਦਿਅਕ ਅਦਾਰੇ ਸਭ ਤੋਂ ਪਹਿਲਾਂ ਆਏ ਸਨ। ਪੰਜਾਬ ਵਿੱਚ ਲੋਕਾਂ ਨੂੰ ਵਿਦਿਅਕ ਸਹੂਲਤਾਂ ਦੇਣ ਤੋਂ ਸਰਕਾਰਾਂ

Read More
Punjab

ਮਲੇਸ਼ਿਆ ‘ਚ ਸ਼੍ਰੀ ਗ੍ਰੰਥ ਸਾਹਿਬ ਜੀ ਦਾ ਵੱਡ ਅਕਾਰੀ ਸਰੂਪ ਬਣਾਇਆ, ਜਥੇਦਾਰ ਨੇ ਮੰਗਿਆ ਸਪਸ਼ਟੀਕਰਨ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮਲੇਸ਼ੀਆ ਦੇ ਇੱਕ ਗੁਰਦੁਆਰੇ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਡ ਅਕਾਰੀ ਪਾਵਨ ਸਰੂਪ ਤਿਆਰ ਕੀਤੇ ਜਾਣ ‘ਤੇ ਸਖ਼ਤ ਨੋਟਿਸ ਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਵੱਲੋਂ ਪਹੁੰਚੀਆਂ ਸ਼ਿਕਾਇਤਾ ਦੇ ਅਧਾਰ ‘ਤੇ ਉਕਤ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਪੰਦਰਾਂ ਦਿਨਾਂ

Read More
Punjab

ਪਬਜੀ ਖੇਡਣ ਤੋਂ ਰੋਕਣ ‘ਤੇ 12 ਸਾਲਾ ਮੁੰਡੇ ਨੇ ਦਿੱਤੀ ਜਾਨ

‘ਦ ਖ਼ਾਲਸ ਬਿਊਰੋ :- ਮੋਬਾਈਲ ਫੋਨ ’ਤੇ ਪਬਜੀ ਗੇਮ ਖੇਡਣ ਤੋਂ ਰੋਕਣ ’ਤੇ ਛੇ ਦਿਨ ਪਹਿਲਾਂ ਰੁੱਸ ਕੇ ਘਰੋਂ ਭੱਜੇ ਸਥਾਨਕ ਭਾਰਤ ਨਗਰ ਦੇ 12 ਸਾਲਾ ਲੜਕੇ ਆਰੀਅਨ ਦੀ ਲਾਸ਼ ਅੱਜ ਗੋਤਾਖੋਰਾਂ ਨੂੰ ਭਾਖੜਾ ਨਹਿਰ ਵਿੱਚੋਂ ਮਿਲੀ ਹੈ। ਇਹ ਬੱਚਾ ਹੁਣੇ ਸੱਤਵੀਂ ਜਮਾਤ ’ਚ ਹੋਇਆ ਸੀ। ਜ਼ਿਕਰਯੋਗ ਹੈ ਕਿ 20 ਅਪ੍ਰੈਲ ਨੂੰ ਜਦੋਂ ਬੱਚਾ ਮੋਬਾਈਲ

Read More
India Punjab

ਕਣਕ ਵੇਚਣ ਲਈ ਪੰਜਾਬ ਦੇ ਹਰ ਪਿੰਡ ਲਈ ਵੱਖਰੀ ਮੰਡੀ ਦਾ ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਸੂਬੇ ’ਚ ਕਣਕ ਦੀ ਖ਼ਰੀਦ ਨੀਤੀ ’ਚ ਵੱਡੀ ਤਬਦੀਲੀ ਕਰਦਿਆਂ ਅਨਾਜ ਮੰਡੀਆਂ ਵਿੱਚ ਇੱਕ ਦਿਨ ਦੌਰਾਨ ਇੱਕੋ ਪਿੰਡ ਦੇ ਕਿਸਾਨਾਂ ਦੀਆਂ ਜਿਣਸਾਂ ਇੱਕੋ ਮੰਡੀ ’ਚ ਆਉਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਖ਼ਰੀਦ ਪ੍ਰਬੰਧਾਂ ਸਬੰਧੀ ਨਵੀਂ ਗਠਿਤ ਕਮੇਟੀ ਦੇ ਮੁਖੀ ਕੇਏਪੀ ਸਿਨਹਾ ਨੇ ਹੁਕਮ ਜਾਰੀ ਕਰਦਿਆਂ 5 ਆਈਏਐੱਸ

Read More
India Punjab

ਕੈਪਟਨ ਨੇ ਲਿਆ ਵੱਡਾ ਫ਼ੈਸਲਾ, ਪ੍ਰਸਿੱਧ ਅਰਥਸ਼ਾਸਤਰੀ ਮੋਨਟੇਕ ਸਿੰਘ ਆਹਲੂਵਾਲੀਆ ਨੂੰ ਲਾਇਆ ਪੰਜਾਬ ਦਾ ਨੀਤੀ ਘਾੜ੍ਹਾ

‘ਦ ਖ਼ਾਲਸ ਬਿਊਰੋ :- ਕੈਪਟਨ ਨੇ ਲਿਆ ਵੱਡਾ ਫੈਸਲਾ, ਪ੍ਰਸਿੱਧ ਅਰਥਸ਼ਾਸਤਰੀ ਮੋਨਟੇਕ ਸਿੰਘ ਆਹਲੂਵਾਲੀਆ ਨੂੰ ਲਾਇਆ ਪੰਜਾਬ ਦਾ ਨੀਤੀ ਘਾੜ੍ਹਾਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਕੋਵਿਡ ਤੋਂ ਬਾਅਦ ਉਭਾਰਨ ਲਈ ਨੀਤੀ ਘੜਨ ਵਾਸਤੇ ਮਾਹਿਰ ਗਰੁੱਪ ਬਣਾਇਆ ਹੈ ਜਿਸ ਦੇ ਮੁਖੀ ਪ੍ਰਸਿੱਧ ਅਰਥ ਸ਼ਾਸਤਰੀ ਤੇ ਯੋਜਨਾ ਕਮਿਸ਼ਨ ਦੇ ਸਾਬਕਾ

Read More
India Punjab

ਜੇ ਤੁਸੀਂ ਵੀ ਵਰਤਦੇ ਹੋ ਏ.ਸੀ ਤਾਂ ਪੜ੍ਹੋ ਸਰਕਾਰ ਦੀ ਇਹ ਹਦਾਇਤ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੋਵਿਡ-19 ਦੇ ਮੱਦੇਨਜ਼ਰ ਰਿਹਾਇਸ਼ੀ ਇਲਾਕਿਆਂ,ਹਸਪਤਾਲਾਂ ਤੇ ਦਫ਼ਤਰਾਂ ਵਿੱਚ ਏਅਰ ਕੰਡੀਸ਼ਨਰਾਂ / ਕੂਲਰਾਂ ਦੀ ਸੁਰੱਖਿਅਤ ਢੰਗ ਨਾਲ ਵਰਤੋਂ ਕਰਨ ਲਈ ਇੱਕ ਅਡਵਾੲਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਿੱਛਲੇ ਕੁੱਝ ਹਫ਼ਤਿਆਂ ਤੋਂ ਗਰਮੀ ਦੇ ਮੌਸਮ ਦੀ ਸ਼ੁਰੂਆਤ ਹੋਣ ਦੇ ਚੱਲਦਿਆਂ ਏਅਰ ਕੰਡੀਸ਼ਨਰਾਂ /

Read More
India Punjab

ਹੁਣ ਇਸ ਤਰੀਕੇ ਸਮਝਾਇਆ ਜਾ ਰਿਹੈ ਚੰਡੀਗੜ੍ਹੀਆਂ ਨੂੰ

‘ਦ ਖ਼ਾਲਸ ਬਿਊਰੋ :- ਲੋਕਾਂ ਨੂੰ ਕੋਰੋਨਾ ਵਾਇਰਸ ਦੇ ਸੰਭਾਵੀ ਖ਼ਤਰੇ ਤੋਂ ਬਚਾਉਣ ਲਈ ਜਿਥੇ ਪੂਰੇ ਦੇਸ਼ ‘ਚ ਲਾਕਡਾਊਨ ਚਲ ਰਿਹਾ ਹੈ, ਉਥੇ ਹੀ ਚੰਡੀਗੜ੍ਹ ਮਿਊਂਸੀਪਲ ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ‘ਚ ਰਹਿਣ ਲਈ ਵਖ਼ਰੇ ਤਰੀਕੇ ਨਾਲ ਸਮਝਉਣ ਲਈ ਇੱਕ ਕਲਾਤਮਕ ਪਹਿਲ ਕੀਤੀ ਹੈ। ਚੰਡੀਗੜ੍ਹ ਦੀਆਂ ਸਾਫ਼ ਸੁਥਰੀਆਂ ਤੇ ਟੋਏ – ਟਿਬਿਆਂ ਤੋਂ ਰਹਿਤ ਸੜਕਾਂ

Read More