ਤਰਨਤਾਰਨ ਵਿਖੇ ਸਕੂਲ ਬੱਸ ਹੋਈ ਹਾਦਸਾਗ੍ਰਸਤ , 8 ਸਾਲਾ ਮਾਸੂਮ ਸਣੇ ਡਰਾਈਵਰ ਦੀ ਮੌਤ
ਤਰਨਤਾਰਨ ਜਿਲ੍ਹੇ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਜਣਿਆਂ ਦੀ ਮੌਤ ਹੋ ਗਈ ਹੈ।
ਤਰਨਤਾਰਨ ਜਿਲ੍ਹੇ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਜਣਿਆਂ ਦੀ ਮੌਤ ਹੋ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਹਥਿਆਰਾਂ ਦੀ ਖੇਪ ਵਿੱਚ 5 ਏਕੇ 47 ਅਤੇ 5 ਪਿਸਤੌਲ ਬਰਾਮਦ ਕੀਤੇ ਹਨ। ਇੰਨਾ ਹੀ ਨਹੀਂ, ਏ.ਕੇ.47 ਦੇ 5 ਮੈਗਜ਼ੀਨ ਅਤੇ ਪਿਸਤੌਲ ਦੇ 10 ਮੈਗਜ਼ੀਨ ਵੀ ਬਰਾਮਦ ਹੋਏ ਹਨ।
ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਯੂ-ਟਿਊਬ ‘ਤੇ ਪੰਜਾਬੀ ਗੀਤ ‘ਚ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਗਾਇਕ ਸੁਖਮਨ ਹੀਰ ਅਤੇ ਗਾਇਕਾ ਜੈਸਮੀਨ ਅਖਤਰ ਸਣੇ ਵੀਡੀਓ ‘ਚ ਨਜ਼ਰ ਆ ਰਹੇ 5-7 ਲੋਕਾਂ ‘ਤੇ ਮਾਮਲਾ ਦਰਜ ਕੀਤਾ ਹੈ।
ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਦਿੰਦਿਆਂ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਚੰਡੀਗੜ੍ਹ : ਗਿਆਰਾਂ ਦਸੰਬਰ ਨੂੰ ਸਿੰਘੂ ਬਾਰਡਰ ਤੇ ਹੋਣ ਜਾ ਰਹੇ ਸ਼ਹੀਦੀ ਸਮਾਗਮਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਵਰਕਰ ਵੱਡੀ ਗਿਣਤੀ ਵਿੱਚ ਹਿਸਾ ਲੈਣਗੇ। ਇਹ ਪ੍ਰਗਟਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਹੈ। ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ
ਤਰਨਤਾਰਨ : ਪੰਜਾਬ ਦੇ ਸਰਹੱਦੀ ਇਲਾਕੇ ਤਰਨਤਾਰਨ ‘ਚ ਅੰਤਰਰਾਸ਼ਟਰੀ ਸਰਹੱਦ ਦੇ ਕੋਲੋਂ ਇੱਕ ਡਰੋਨ ਮਿਲਿਆ ਹੈ। ਇੱਕ ਖੇਤ ਵਿੱਚੋਂ ਮਿਲੇ ਇਸ ਡਰੋਨ ਦੇ ਨਾਲ 5 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਵੱਲੋਂ ਸਾਂਝੇ ਤੌਰ ਤੇ ਕੀਤੇ ਗਏ ਇਸ ਆਪ੍ਰੇਸ਼ਨ ਦੌਰਾਨ 6 ਰੋਟਰਾਂ ਵਾਲਾ ਇੱਕ ਮਾਨਵ ਰਹਿਤ ਹੈਕਸਾਕਾਪਟਰ ਡਰੋਨ ਬਰਾਮਦ
ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਨੇ ਜਗਮੀਤ ਬਰਾੜ ਨੂੰ ਇੱਕ ਹੋਰ ਨੋਟਿਸ ਜਾਰੀ ਕੀਤਾ ਹੈ ਤੇ 6 ਦਸੰਬਰ ਨੂੰ ਪਾਰਟੀ ਦਫਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।ਬਰਾੜ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਲੱਗੇ ਹਨ। ਇਸ ਤੋਂ ਪਹਿਲਾਂ ਬਰਾੜ ਨੂੰ ਨੋਟਿਸ ਜਾਰੀ ਕੀਤਾ ਸੀ ,ਜਿਸ ਤੋਂ ਬਾਅਦ ਉਹਨਾਂ ਨੇ ਜੁਆਬ ਭੇਜਿਆ ਸੀ ਪਰ
ਪਟਨਾ ਸਾਹਿਬ : ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਦੀ ਪਦਵੀ ਦਾ ਵਿਵਾਦ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ, ਜਿਸਨੂੰ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਉਛਾਲਿਆ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਗੱਲ ਉੱਤੇ ਸਖ਼ਤ ਨੋਟਿਸ ਲੈਂਦਿਆਂ ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ
ਗੁਜਰਾਤ : ਗੈਂਗਸਟਰ ਗੋਲਡੀ ਬਰਾੜ ਅਮਰੀਕਾ ਪੁਲਿਸ ਵਲੋਂ ਹਿਰਾਸਤ ਵਿੱਚ ਲਏ ਜਾਣ ਦੀ ਗੱਲ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮੋਹਰ ਲਗਾ ਦਿੱਤੀ ਹੈ। ਇਸ ਸਬੰਧ ਵਿੱਚ ਗੁਜਰਾਤ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਸਪੱਸ਼ਟ ਕੀਤਾ ਹੈ ਕਿ ਸਵੇਰ ਤੋਂ ਖ਼ਬਰਾਂ ਵਿੱਚ ਇਹ ਦਿਖਾਇਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ
ਦਿੱਲੀ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਅੱਜ ਸ਼ਾਮ ਨੂੰ ਬੰਦ ਹੋ ਜਾਵੇਗਾ।