Punjab

ਰੱਖੜੀ ਮੌਕੇ ਦੁਕਾਨਦਾਰ ਸਮਾਨ ਖਰੀਦਣ ਵਾਲਿਆਂ ਨੂੰ ਮੁਫ਼ਤ ਮਾਸਕ ਦੇਣ,CM ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਆਦੇਸ਼

‘ਦ ਖ਼ਾਲਸ ਬਿਊਰੋ:- ਰੱਖੜੀ ਦੇ ਤਿਉਹਾਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਠਾਈ ਵਾਲੇ ਦੁਕਾਨਦਾਰਾਂ ਅਤੇ ਹੋਰਾਂ ਦੁਕਾਨਦਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ  ਦੁਕਾਨਾਂ ‘ਤੇ ਆਉਣ ਵਾਲੇ ਹਰ ਵਿਅਕਤੀ ਨੂੰ ਮੁਫਤ ਮਾਸਕ ਜ਼ਰੂਰ ਦੇਣ।   ਇਸ ਸਬੰਧੀ ਜਾਣਕਾਰੀ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਦਿੱਤੀ ਹੈ। ਰੱਖੜੀ ਤੋਂ ਇੱਕ

Read More
Punjab

ਰਾਮ ਰਹੀਮ ਨੇ ਜੇਲ੍ਹ ‘ਚੋਂ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ, ਸਾਰੀ ਉਮਰ ਮੈਂ ਹੀ ਰਹਾਂਗਾ ਡੇਰਾ ਮੁਖੀ

‘ਦ ਖ਼ਾਲਸ ਬਿਊਰੋ :- ਬਲਾਤਕਾਰੀ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਆਪਣੀ ਮਾਂ ਨੂੰ ਚਿੱਠੀ ਲਿਖ ਕੇ ਸਕਕਾਰ ਨੂੰ ਵੱਡੀ ਚੁਨੌਤੀ ਦਿੰਦਿਆਂ ਇਹ ਐਲਾਨ ਕੀਤਾ ਹੈ ਕਿ ਉਹ ਸਾਰੀ ਉਮਰ ਡੇਰੇ ਦਾ ਮੁਖੀ ਬਣਿਆ ਰਹੇਗਾ। ਰਾਮ ਰਹੀਮ ਦੇ ਜੇਲ੍ਹ ‘ਚੋਂ ਭੇਜੀ ਗਈ ਇਸ ਚਿੱਠੀ ਮਗਰੋਂ ਡੇਰੇ ਦੇ ਅਗਲੇ ਮੁਖੀ

Read More
Punjab

ਸਰਕਾਰੀ ਮੁਲਾਜ਼ਮਾਂ ਦੇ ਮੋਬਾਇਲ ਭੱਤੇ ਘਟਾਉਣ ਤੋਂ ਬਾਅਦ ਪੈਟਰੋਲ-ਡੀਜ਼ਲ ‘ਚ ਵੀ ਕਟੌਤੀ

‘ਦ ਖ਼ਾਲਸ ਬਿਊਰੋ (ਅਤਰ ਸਿੰਘ):-  ਮੋਬਾਇਲ ਭੱਤੇ ਵਿੱਚ ਕਟੌਤੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਦਫ਼ਤਰੀ ਮੁਲਾਜ਼ਮਾਂ ਲਈ ਦਿੱਤੇ ਜਾਣ ਵਾਲੇ ਪੈਟਰੋਲ ਅਤੇ ਡੀਜ਼ਲ ਵਿੱਚ 25 ਫੀਸਦੀ ਕਟੌਤੀ ਕਰ ਦਿੱਤੀ ਹੈ। ਇਹ ਫੈਸਲਾ ਸਿਰਫ ਉਹਨਾਂ ਅਫ਼ਸਰਾਂ ‘ਤੇ ਲਾਗੂ ਹੋਵੇਗਾ, ਜੋ ਸਿਰਫ਼

Read More
Punjab

ਕੈਪਟਨ ਪਰਿਵਾਰ ਦੇ ਨਜ਼ਦੀਕੀ ਡਾ. ਯੋਗਰਾਜ ਬਣੇ ‘PSEB’ ਦੇ ਨਵੇਂ ਚੇਅਰਮੈਨ

‘ਦ ਖ਼ਾਲਸ ਬਿਊਰੋ :- ਸੂਬਾ ਸਰਕਾਰ ਨੇ ਅੱਜ 29 ਜੁਲਾਈ ਨੂੰ ਉੱਘੇ ਸਿੱਖਿਆ ਸ਼ਾਸਤਰੀ ਡਾ. ਯੋਗਰਾਜ (59) ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਬੋਰਡ ਵੱਲੋਂ ਕਈ ਚੀਰਾਂ ਤੋਂ ਇੱਕ ਪੱਕੇ ਨਵੇਂ ਚੇਅਰਪਰਸਨ ਦੀ ਭਾਲ ਕੀਤੀ ਜਾ ਰਹੀ ਸੀ, ਜੋ ਕਿ ਆਖਰਕਾਰ ਹੁਣ ਮੁੱਕ ਗਈ ਹੈ। ਕੈਪਟਨ ਸਰਕਾਰ

Read More
Punjab

ਨਹੀਂ ਹਟਦੇ ਕੈਪਟਨ, ਹੁਣ ਕਿਹਾ 50,000 ਸਮਾਰਟ ਫ਼ੋਨ ਵੰਡਣ ਲਈ ਤਿਆਰ ਪਏ

‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਸੂਫਨਾ ਅਜੇ ਤੱਕ ਪੂਰਾ ਨਹੀਂ ਹੋਇਆ, ਤੇ ਸ਼ਾਇਦ ਪੂਰਾ ਹੋਵੇਗਾ ਵੀ ਨਹੀਂ ਕਿਉਂਕਿ ਪੰਜਾਬ ‘ਚ ਮੁੜ ਤੋਂ ਵਿਧਾਨ ਸਭਾ ਦੀਆਂ ਚੋਣਾਂ ਦੀ ਤਿਆਰੀਆਂ ਸ਼ੁਰੂ ਹੋਣ ਜਾਣ ਵਾਲੀ ਹੈ। ਨੌਜਵਾਨਾਂ ‘ਚ ਤਾਂ ਸ਼ਾਇਦ ਹੁਣ ਤੱਕ ਸਮਾਰਟ ਫੋਨ ਆਉਣ ਦੀ ਆਸ

Read More
Punjab

ਢੀਂਡਸਾ ਦੀ ਪਾਰਟੀ ‘ਚ ਇੱਕ ਹੋਰ ਵਾਧਾ,ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਇੱਕ ਧੜਾ ਢੀਂਡਸਾ ਨਾਲ ਰਲਿਆ

‘ਦ ਖ਼ਾਲਸ ਬਿਊਰੋ:- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਧੜੇ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੰਮ ਕਰਨ ਦਾ ਐਲਾਨ ਕੀਤਾ ਹੈ। ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਧੜੇ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਕਾਹਲੋਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਅਕਾਲੀ ਦਲ ’ਚ ਸਾਥ ਦੇਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਭੰਗ ਕਰ ਦਿੱਤਾ ਹੈ

Read More
India Punjab

ਮੁਹਾਲੀ-ਪੰਚਕੂਲਾ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੇ ਸਕੂਲਾਂ ਵਿੱਚ ਨਹੀਂ ਮਿਲੇਗਾ ਦਾਖਲਾ

‘ਦ ਖ਼ਾਲਸ ਬਿਊਰੋ:- ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਪੰਜਾਬ ਤੇ ਹਰਿਆਣਾ ਦੇ ਬੱਚਿਆਂ ਨੂੰ ਦਾਖਲਾ ਨਹੀਂ ਮਿਲ ਸਕੇਗਾ। ਮੁਹਾਲੀ ਤੇ ਪੰਚਕੂਲਾਂ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਖਾਲੀ ਸੀਟਾਂ ਵਿੱਚ ਅਡਜਸਟ ਕਰਨ ਦੇ ਪਿਛਲੇ ਮਹੀਨੇ ਤਿਆਰ ਕੀਤੇ ਗਏ ਪ੍ਰਸਤਾਵ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਕੋਰੋਨਾ ਮਹਾਂਮਾਰੀ ਕਾਰਨ ਪਰਵਾਸੀ ਵਿਦਿਆਰਥੀ ਆਪਣੇ ਰਾਜਾਂ ਨੂੰ ਵਾਪਿਸ ਚਲੇ ਗਏ

Read More
Punjab

ਬੇਅਦਬੀ ਮਾਮਲੇ : ਅੱਜ 29 ਜੁਲਾਈ ਨੂੰ CBI ਦੀ ਪਟੀਸ਼ਨ ‘ਤੇ ਮੁਹਾਲੀ ਅਦਾਲਤ ‘ਚ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ(ਅਤਰ ਸਿੰਘ):- ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਚੋਰੀ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਅੱਜ 29 ਜੁਲਾਈ ਨੂੰ ਮੁਹਾਲੀ ਦੀ ਅਦਾਲਤ ਵਿੱਚ ਸੁਣਵਾਈ ਹੋਣ ਜਾ ਰਹੀ ਹੈ।  ਇਹ ਸੁਣਵਾਈ CBI ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਹੋਵੇਗੀ, ਕਿਉਂਕਿ CBI ਨੇ ਦਾਅਵਾ ਕੀਤਾ ਹੈ ਕਿ

Read More
Punjab

ਪੰਜਾਬ ‘ਚ ਅੱਜ ਦਾ ਕੋਰੋਨਾ ਅੱਪਡੇਟ,19 ਮੌਤਾਂ, 612 ਨਵੇਂ ਕੇਸ

‘ਦ ਖ਼ਾਲਸ ਬਿਊਰੋ:-  ਅੱਜ 28 ਜੁਲਾਈ ਨੂੰ ਪੰਜਾਬ ਵਿੱਚ ਕੋਰੋਨਾਵਾਇਰਸ ਕਾਰਨ 19 ਲੋਕਾਂ ਦੀ ਮੌਤ ਹੋਈ ਹੈ ਜਦਕਿ ਕੁੱਲ ਮੌਤਾਂ ਦੀ ਗਿਣਤੀ 336 ਹੋ ਗਈ ਹੈ। ਅੱਜ 612 ਨਵੇਂ ਮਾਮਲੇ ਸਾਹਮਣੇ ਆਏ ਹਨ, ਕੁੱਲ ਐਕਟਿਵ ਕੇਸ 4290 ਹਨ।  ਹੁਣ ਤੱਕ ਕੁੱਲ 9752 ਲੋਕ ਠੀਕ ਹੋ ਘਰਾਂ ਨੂੰ ਪਰਤ ਚੁੱਕੇ ਹਨ। ਅੱਜ 14 ਮਰੀਜ਼ਾਂ ਨੂੰ ਵੈਂਟੀਲੇਟਰ

Read More
Punjab

ਕੱਲ੍ਹ ਨੂੰ ਕਿਵੇਂ ਰਹੇਗਾ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ 29 ਜੁਲਾਈ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹੇਗਾ। ਮੁਹਾਲੀ ਵਿੱਚ ਬਾਅਦ ਦੁਪਹਿਰ ਬੱਦਲਵਾਈ ਨਾਲ ਹਲਕੇ ਛਿੱਟੇ ਪੈਣ ਦੀ ਸੰਭਾਵਨਾ ਹੈ। ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਵਿੱਚ ਵੀ ਹਲਕੀ ਬੱਦਲਵਾਈ ਰਹੇਗੀ। ਬਠਿੰਡਾ, ਫਿਰੋਜ਼ਪੁਰ ਵਿੱਚ ਮੌਸਮ ਆਮ ਵਾਂਗ ਸਾਫ਼ ਹੀ ਰਹੇਗਾ।

Read More