ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ; ਗੁਜਰਾਤ ‘ਚ ਭਾਰੀ ਬਹੁਮਤ ਨਾਲ ਬਣੇਗੀ ‘ਆਪ’ ਦੀ ਸਰਕਾਰ
ਗੁਜਰਾਤ 'ਚ ਬਦਲਾਅ ਦੀ ਲਹਿਰ, ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਨਹੀਂ ਸਗੋਂ ਆਪਣਾ ਭਵਿੱਖ ਤੈਅ ਕਰਨਗੇ ਵੋਟਰ: ਭਗਵੰਤ ਮਾਨ
ਗੁਜਰਾਤ 'ਚ ਬਦਲਾਅ ਦੀ ਲਹਿਰ, ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਨਹੀਂ ਸਗੋਂ ਆਪਣਾ ਭਵਿੱਖ ਤੈਅ ਕਰਨਗੇ ਵੋਟਰ: ਭਗਵੰਤ ਮਾਨ
ਪੁਲਿਸ ਨੇ ਅਜੀਤ ਪਾਲ ਦੇ ਦੋਸਤ ਅੰਮ੍ਰਿਤਪਾਲ ਨੂੰ ਗਿਰਫ਼ਤਾਰ ਕੀਤਾ,ਕਤਲ ਵਿੱਚ ਵਰਤਿਆਂ ਹਥਿਆਰ ਵੀ ਜ਼ਬਤ
ਪੁਲਿਸ ਨੇ 4.18 ਕਿਲੋਗ੍ਰਾਮ ਹੈਰੋਇਨ, 6.46 ਕਿਲੋਗ੍ਰਾਮ ਅਫੀਮ, 37 ਕਿਲੋਗ੍ਰਾਮ ਗਾਂਜਾ, 10 ਕੁਇੰਟਲ ਭੁੱਕੀ ਅਤੇ 71 ਹਜ਼ਾਰ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ।
ਪਟਿਆਲਾ ਵਿੱਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਸਾਹਮਣੇ ਚੌਂਕ ਵਿਖੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਇਕੱਠੇ ਹੋ ਕੇ ਫਿਲਮ ਦਾ ਵਿਰੋਧ ਕੀਤਾ।
ਨਰਸ ਮਾਮਲੇ ਵਿੱਚ ਉਸ ਵੇਲੇ ਇੱਕ ਮੋੜ ਆਇਆ ਜਦੋਂ ਇਸ ਕਤਲਕਾਂਡ ਵਿੱਚ ਮੁਲਜ਼ਮ ਠਹਿਰਾਏ ਗਏ ਬਰਖਾਸਤ ਏਐਸਆਈ ਨੇ ਇਸ ਕਤਲ ਕਾਂਡ ਵਿੱਚ ਕਿਸੇ ਵੀ ਤਰਾਂ ਨਾਲ ਹੱਥ ਹੋਣ ਤੋਂ ਮਨਾ ਕਰ ਦਿੱਤਾ ਹੈ।
ਚੰਡੀਗੜ੍ਹ : ਮਈ ਮਹੀਨੇ ਦੀ 29 ਤਰੀਕ, ਸਮਾਂ ਸ਼ਾਮ ਦੇ ਸਾਢੇ ਪੰਜ ਵਜੇ ਦਾ ਤੇ ਪਿੰਡ ਜਵਾਹਰਕੇ ਦਾ ਸ਼ਾਂਤ ਮਾਹੌਲ ਗੋਲੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। ਚਾਰੇ ਪਾਸੇ ਰੌਲਾ ਪੈ ਗਿਆ ਕਿ ਕਿਸੇ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਹੈ ਤੇ ਸ਼ਾਮ ਢਲਦਿਆਂ ਤੱਕ ਇਹ ਖ਼ਬਰ ਸਾਰੀ ਦੁਨੀਆ ਵਿੱਚ ਫੈਲ ਗਈ ਸੀ ਕਿ ਮਰਨ ਵਾਲਾ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਹਥਿਆਰਾਂ ਨੂੰ ਸ਼ਰੇਆਮ ਦਿਖਾਉਣ ਅਤੇ ਸ਼ੋਸ਼ਲ ਮੀਡੀਆ ‘ਤੇ ਫੋਟੋ ਅਪਲੋਡ ਕਰਨ ਵਾਲਿਆਂ ਵਿਰੁੱਧ ਸਖਤੀ ਕਰਨ ਦੇ ਹੁਕਮ ਜਾਰੀ ਕੀਤੇ ਸਨ,
ਪੰਜ ਪਿਆਰਿਆਂ ਦੀ ਅਗਵਾਈ ਵਿੱਚ ਚੱਲ ਰਹੀ ਇਸ ਸੀਸ ਮਾਰਗ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।
ਸਿੱਖ ਆਗੂਆਂ ਨੇ ਚਿੱਠੀ ਵਿੱਚ ਲਿਖਿਆ ਕਿ ਪੰਥ ਵਿੱਚੋਂ ਛੇਕੇ ਵਿਅਕਤੀ ਨੂੰ ਸਾਦੇ ਕੁਰਹਿਤੀਏ ਵਾਂਗ ਹੀ ਤਨਖਾਹ ਲਾ ਕੇ ਪੰਥ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਸਿਧਾਂਤ ਅਤੇ ਮਰਿਆਦਾ ਤੋਂ ਊਣਾ ਫੈਸਲਾ ਕੀਤਾ ਹੈ।
ਦਿੱਲੀ : ਭਾਰਤ ਦਾ ਪ੍ਰਸਿਧ ਮੈਡੀਕਲ ਸੰਸਥਾਨ AIMS ਅੱਜਕਲ ਚਰਚਾ ਵਿੱਚ ਹੈ ਕਿਉਂਕਿ ਇਥੋਂ ਦੇ ਸਾਰੇ Computer System ਨੂੰ ਹੈਕਰਾਂ ਨੇ ਹੈਕ ਕਰ ਲਿਆ ਸੀ। ਇਸ ਤਰਾਂ ਦੀਆਂ ਖ਼ਬਰਾਂ ਸੁਣ ਕੇ ਹਰੇਕ ਦੇ ਮਨ ਵਿੱਚ ਇਹ ਸਵਾਲ ਜਰੂਰ ਆਉਂਦਾ ਹੈ ਕਿ ਆਖਰ ਇਹ ਵਾਇਰਸ ਹੁੰਦਾ ਕਿ ਹੈ ਤੇ ਕਿਵੇਂ ਇਹ ਮਿੰਟਾਂ-ਸਕਿੰਟਾਂ ਵਿੱਚ ਇਕ ਚੰਗੇ ਭਲੇ