ਪੰਜਾਬ ਦੀ ਭਰਤੀ ਗੁਆਂਢੀ ਰਾਜਾਂ ‘ਚ ਕਰਨ ਦੀ ਚਿਤਾਵਨੀ, ਫੌਜ ਨੇ ਲਿਖੀ ਪੰਜਾਬ ਸਰਕਾਰ ਨੂੰ ਚਿੱਠੀ, ਜਾਣੋ
ਫੌਜ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੀ ਰਿਹਾ ਤਾਂ ਭਰਤੀ ਪ੍ਰਕਿਰਿਆ ਨੂੰ ਜਾਂ ਤਾਂ ਰੋਕਣਾ ਪਵੇਗਾ ਜਾਂ ਫਿਰ ਗੁਆਂਢੀ ਰਾਜਾਂ ਵਿੱਚ ਤਬਦੀਲ ਕਰਨਾ ਪਵੇਗਾ। ਭਾਰਤੀ ਫੌਜ ਦੀ ਅਗ ਨੀਪਥ ਸਕੀਮ ਤਹਿਤ ਜਲੰਧਰ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਯੋਜਨਾ ਹੈ।