ਵਿਰਸਾ ਸਿੰਘ ਵਲਟੋਹਾ ਨੇ ਸੂਬਾ ਸਿੰਘ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਦਿੱਤਾ ਤਲਖ਼ ਬਿਆਨ
- by Preet Kaur
- September 19, 2025
- 0 Comments
ਬਿਊਰੋ ਰਿਪੋਰਟ (19 ਸਤੰਬਰ, 2025): ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਮੌਤ ਮਗਰੋਂ ਉਸਦੇ ਅੰਤਿਮ ਸੰਸਕਾਰ ਬਾਰੇ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਦੇਹ ਸਵੀਕਾਰ ਕਰਨ ਤੋਂ ਇਨਕਾਰ ਕਰਨ ਉੱਪਰੰਤ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਹੀ ਉਸ ਦੀਆਂ ਰਸਮਾਂ ਨਿਭਾਈਆਂ ਜਾਣਗੀਆਂ। ਵਲਟੋਹਾ ਨੇ ਆਪਣੇ ਬਿਆਨ ਵਿੱਚ
ਚੰਡੀਗੜ੍ਹ ਅਦਾਲਤ ਵੱਲੋਂ ਅਸ਼ਮੀਤ ਸਿੰਘ ਨੂੰ ਸੰਮਨ ਜਾਰੀ
- by Preet Kaur
- September 19, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 19 ਸਤੰਬਰ 2025): ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ ਸੰਘਰਸ਼ ਵਿੱਚ ਸ਼ਾਮਲ ਅਸ਼ਮੀਤ ਸਿੰਘ ਨੂੰ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਸੈਨੇਟ ਚੋਣਾਂ ਦੀ ਮੰਗ ਅਤੇ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਰੋਕਣ ਲਈ ਕੀਤੇ ਗਏ ਸੰਘਰਸ਼ ਦੌਰਾਨ ਕਈ ਵਿਦਿਆਰਥੀਆਂ ਉੱਪਰ ਪਰਚਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅਸ਼ਮੀਤ ਸਿੰਘ
ਪੰਜਾਬ ਵਿੱਚ ਹੜ੍ਹਾਂ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਮੁੱਖ ਮੰਤਰੀ ਦਾ ਐਲਾਨ
- by Preet Kaur
- September 18, 2025
- 0 Comments
ਬਿਊਰੋ ਰਿਪੋਰਟ (18 ਸਤੰਬਰ, 2025): ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 26 ਸਤੰਬਰ ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ। ਇਸ ਸੈਸ਼ਨ ਦੌਰਾਨ ਹੜ੍ਹਾਂ ਨਾਲ ਸੰਬੰਧਿਤ ਕੁਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ’ਤੇ ਵਿਚਾਰ ਹੋਵੇਗਾ। ਇਸਦੇ
VIDEO – ਅੱਜ ਦੀਆਂ 9 ਖ਼ਾਸ ਖ਼ਬਰਾਂ l THE KHALAS TV
- by Preet Kaur
- September 18, 2025
- 0 Comments
ਪਰਾਲੀ ਸਾੜਨ ਵਾਲੇ ਮੁੱਦੇ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ – ਕਿਸਾਨ ਆਗੂ
- by Preet Kaur
- September 18, 2025
- 0 Comments
ਬਿਊਰੋ ਰਿਪੋਰਟ (18 ਸਤੰਬਰ, 2025): ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਐਫਆਈਆਰ ਦਰਜ ਕਰਨ ਅਤੇ ਜੇਲ੍ਹ ਵਿੱਚ ਭੇਜਣ ਦੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਲਏ ਗਏ ਸਖ਼ਤ ਫੈਸਲੇ ਤੋਂ ਬਾਅਦ ਕਿਸਾਨ ਆਗੂਆਂ ਦੇ ਵੀ ਬਿਆਨ ਸਾਹਮਣੇ ਆਏ ਹਨ। ਮਾਨਸਾ ਦੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਮਾਣਯੋਗ ਸੁਪਰੀਮ ਕੋਰਟ ਨੂੰ ਅਪੀਲ ਕਰਦੇ ਹੋਏ ਕਿਹਾ
ਪੰਜਾਬ-ਹਰਿਆਣਾ ’ਚQ ਔਰਗੈਨਿਕ ਖੇਤੀ ਦੇ ਨਾਂ ’ਤੇ 100 ਕਰੋੜ ਦੀ ਠੱਗੀ, 5 ਗ੍ਰਿਫ਼ਤਾਰ
- by Preet Kaur
- September 18, 2025
- 0 Comments
ਬਿਊਰੋ ਰਿਪੋਰਟ (ਲੁਧਿਆਣਾ, 18 ਸਤੰਬਰ 2025): ਪੰਜਾਬ ਅਤੇ ਹਰਿਆਣਾ ਵਿੱਚ ਔਰਗੈਨਿਕ ਖੇਤੀ ਦੇ ਨਾਂ ’ਤੇ ਵੱਡੀ ਠੱਗੀ ਦਾ ਖ਼ੁਲਾਸਾ ਹੋਇਆ ਹੈ। ਕੰਪਨੀ ਜਨਰੇਸ਼ਨ ਆਫ਼ ਫਾਰਮਿੰਗ ਨੇ ਕਿਸਾਨਾਂ ਨਾਲ ਕਰੀਬ 100 ਕਰੋੜ ਰੁਪਏ ਦੀ ਠੱਗੀ ਕੀਤੀ। ਇਸ ਮਾਮਲੇ ਵਿੱਚ ਲੁਧਿਆਣਾ ਦੇ ਖੰਨਾ ਦੇ ਸਮਰਾਲਾ ਥਾਣੇ ਵਿੱਚ ਕੇਸ ਦਰਜ ਕਰਕੇ 8 ਲੋਕਾਂ ’ਤੇ ਇਲਜ਼ਾਮ ਲਗਾਏ ਗਏ ਹਨ।
ਸਿੱਖ ਵਿਆਹਾਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, 17 ਸੂਬਿਆਂ ਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤਾ ਹੁਕਮ
- by Preet Kaur
- September 18, 2025
- 0 Comments
ਬਿਊਰੋ ਰਿਪੋਰਟ (ਨਵੀਂ ਦਿੱਲੀ, 18 ਸਤੰਬਰ 2025): ਸੁਪਰੀਮ ਕੋਰਟ ਨੇ ਵੀਰਵਾਰ ਨੂੰ 17 ਸੂਬਿਆਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ ਉਹ 1909 ਦੇ ਆਨੰਦ ਮੈਰਿਜ ਐਕਟ ਅਧੀਨ ਸਿੱਖ ਵਿਆਹਾਂ (ਆਨੰਦ ਕਾਰਜ) ਦੀ ਰਜਿਸਟ੍ਰੇਸ਼ਨ ਪ੍ਰਣਾਲੀ ਅਗਲੇ 4 ਮਹੀਨਿਆਂ ਵਿੱਚ ਲਾਗੂ ਕਰਨ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਕਿਹਾ
