ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਪਿਛਲੇ ਇੱਕ ਸਾਲ ਦਾ ਲੇਖਾ ਜੋਖਾ
ਜਲੰਧਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰੀ ਨਾਲ ਸਰਕਾਰ ਚਲਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 30 ਸਾਲਾਂ ਤੋਂ ਸੂਬੇ ਨੂੰ ਕਈ ਸਿਆਸੀ ਪਾਰਟੀਆਂ ਨੇ ਜਕੜਿਆ ਹੋਇਆ ਸੀ। ਜਲੰਧਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ
