Punjab

ਪੰਜਾਬ ਭਰ ‘ਚ ਅੱਜ ਵੀਕਐਂਡ ਲੌਕਡਾਊਨ, ਕੁਝ ਜ਼ਰੂਰੀ ਸਮਾਨ ਨੂੰ ਛੱਡਕੇ ਬਾਕੀ ਬਾਜ਼ਾਰ ਬੰਦ!

‘ਦ ਖ਼ਾਲਸ ਬਿਊਰੋ:- ਅੱਜ ਸਾਰੇ ਪੰਜਾਬ ਵਿੱਚ ਪੂਰੀ ਤਰ੍ਹਾਂ ਲੌਕਡਾਊਨ ਰਹੇਗਾ। ਵੀਕਐਂਡ ਲੌਕਡਾਊਨ ਦਾ ਅੱਜ ਚੌਥਾ ਐਤਵਾਰ ਹੈ। ਸੂਬਾ ਸਰਕਾਰ ਦੇ ਨਵੇਂ ਦਿਸ਼ਾਂ-ਨਿਰਦੇਸ਼ਾਂ ਮੁਤਾਬਿਕ ਹੁਣ ਸ਼ਨੀਵਾਰ ਨੂੰ ਆਮ ਦਿਨਾਂ ਵਾਂਗ ਬਾਜਾਰਾਂ ਨੂੰ ਖੁਲ੍ਹੇ ਰੱਖਣ ਦੀ ਛੋਟ ਦਿੱਤੀ ਗਈ ਹੈ। ਪਰ ਐਤਵਾਰ ਨੂੰ ਕੁਝ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ/ਬਾਜ਼ਾਰ ਬੰਦ ਰਹਿਣਗੇ। ਬਾਜ਼ਾਰਾਂ

Read More
Punjab

ਸ਼੍ਰੋਮਣੀ ਅਕਾਲੀ ਦਲ ਦੇ ਨਿਸ਼ਾਨੇ ‘ਤੇ ਸਿੱਧੂ ਪਰਿਵਾਰ, ਜਾਂਚ ਰਿਪੋਰਟ ਕੀਤੀ ਰੱਦ

‘ਦ ਖਾਲਸ ਬਿਊਰੋ:-  ਅੰਮ੍ਰਿਤਸਰ ਰੇਲ ਹਾਦਸੇ ‘ਚ 4 ਜੁਲਾਈ ਨੂੰ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਦੇ ਚਾਰ ਅਫਸਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਜਿਸ ਤੋਂ ਬਾਅਦ ਅੱਜ ਇਸ ਮਾਮਲੇ ਦੀ ਜਾਂਚ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੁਅੱਤਲ ਕਰ ਦਿੱਤਾ ਹੈ। ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਮੁੱਖ ਮਹਿਮਾਨ ਵਜੋ ਨਵਜੋਤ ਕੌਰ ਸਿੱਧੂ ਪਹੁੰਚੀ ਹੋਈ ਸੀ।

Read More
Punjab

ਸਿੱਖਾਂ ਦਾ ਕੌਮਾਂਤਰੀ ਪੱਧਰ ‘ਤੇ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਰਤ ਸਰਕਾਰ: ਦਲ ਖਾਲਸਾ/ਅ.ਦ. ਅੰਮ੍ਰਿਤਸਰ

‘ਦ ਖ਼ਾਲਸ ਬਿਊਰੋ:- ਪਿਛਲੇ ਦਿਨੀਂ ਭਾਰਤੀ ਗ੍ਰਹਿ ਮੰਤਰਾਲੇ ਨੇ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਵਤਵੰਤ ਸਿੰਘ ਪੰਨੂੰ ਸਮੇਤ 9 ਵਿਅਕਤੀਆਂ ਨੂੰ ਅੱਤਵਾਦੀ ਐਲਾਨਿਆ ਸੀ। ਜਿਸਦੇ ਚੱਲਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਦਾ ਵਿਰੋਧ ਕੀਤਾ।   ਇਸ ਮਾਮਲੇ ਸੰਬੰਧੀ ਪਟਿਆਲਾ ਮੀਡੀਆ ਕਲੱਬ ਵਿੱਚ ਪ੍ਰੈਸ ਕਾਰਨਫਰੰਸ ਸੱਦੀ ਗਈ।

Read More
Punjab

ਕੈਪਟਨ ਦੇ ਅੱਜ ਸਾਰੇ ਲਾਈਵ ਕੀਤੇ ਵੱਡੇ ਐਲਾਨ ਸੁਣੋ

  ‘ਦ ਖ਼ਾਲਸ ਬਿਊਰੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਫ਼ਤੇ ਦੇ #AskCaptain ਐਡੀਸ਼ਨ ਦੇ ਲਾਈਵ ਸੈਸ਼ਨ ਮੌਕੇ ਕਈਂ ਐਲਾਨ ਕੀਤੇ ਹਨ। ਸਭ ਤੋਂ ਅਹਿਮ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਹੁਣ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਆਖਰੀ ਸਮੈਸਟਰ ਵਾਲੇ ਵਿਦਿਆਰਥੀਆਂ ਨੂੰ ਬਿਨਾਂ ਪੇਪਰ ਦਿੱਤੇ ਪ੍ਰਮੋਟ ਕੀਤਾ ਜਾਵੇਗਾ। ਕੈਪਟਨ ਨੇ COVID-19 ਨੂੰ ਧਿਆਨ ਵਿੱਚ ਰੱਖਦੇ ਹੋਏ

Read More
Punjab

breaking news;- ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨਹੀਂ ਦੇਣੀ ਪਵੇਗੀ ਪ੍ਰੀਖਿਆ

‘ਦ ਖਾਲਸ ਬਿਊਰੋ:-   ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਖਾਸ ਖਬਰ, ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ ਕਿਹਾ ਕਿ ਹੁਣ ਆਖਰੀ ਸਮੈਸਟਰ ਵਾਲਿਆਂ ਨੂੰ ਪ੍ਰਮੋਟ ਕੀਤਾ ਜਾਵੇਗਾ। ਪਿਛਲੇ ਨੰਬਰਾਂ ਦੇ ਆਧਾਰ ‘ਤੇ ਪਾਸ ਕੀਤਾ ਜਾਵੇਗਾ, ਵਿਦਿਆਰਥੀਆਂ ਨੂੰ ਨਹੀਂ ਦੇਣੀ ਪਵੇਗੀ ਪ੍ਰੀਖਿਆ।   ਇਸ ਤੋਂ ਇਲਾਵਾਂ ਉਹਨਾਂ ਕਿਹਾ ਕਿ ਬਾਕੀ ਦੀ ਸਾਰੀ ਜਾਣਕਾਰੀ ਪੰਜਾਬ ਸਿੱਖਿਆ

Read More
Punjab

ਕਿਸ ਅੱਡੇ ਤੋਂ ਕਿੰਨੇ ਵਜੇ ਚੱਲੇਗੀ ਬੱਸ? ਜਾਨਣ ਲਈ ਏਹਨਾਂ ਨੰਬਰਾਂ ‘ਤੇ ਕਰੋ ਸੰਪਰਕ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਸਰਕਾਰੀ ਬੱਸਾਂ ਦੇ ਚੱਲਣ ਦੀ ਸਮਾਂ-ਸਾਰਣੀ ਜਾਨਣ ਲਈ ਮੋਬਾਇਲ ਨੰਬਰ ਜਾਰੀ ਕੀਤੇ ਗਏ ਨਹ।। ਇਸ ਵਿੱਚ ਪੰਜਾਬ ਰੋਡਵੇਜ਼ ਅਤੇ ਪੰਨਬੱਸ ਅਧੀਨ ਵੱਖ-ਵੱਖ ਅੱਡਿਆਂ ਤੋਂ ਚੱਲਣ ਵਾਲੀਆਂ ਬੱਸਾਂ ਦੀ ਜਾਣਕਾਰੀ ਲੈਣ ਲਈ ਮੋਬਾਇਲ ਨੰਬਰ ਦਿੱਤੇ ਗਏ ਹਨ। ਹੁਣ ਯਾਤਰੀ ਇਹਨਾਂ ਨੰਬਰਾਂ ‘ਤੇ ਕਾਲ ਕਰਕੇ ਬੱਸਾਂ ਦੇ

Read More
India Punjab

ਰੇਲ ਹਾਦਸੇ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦੀ ਪਾਕਿ PM ਨਾਲ ਵਿਸ਼ੇਸ਼ ਗੱਲਬਾਤ

‘ਦ ਖ਼ਾਲਸ ਬਿਊਰੋ:-ਪਾਕਿਸਤਾਨ ਰੇਲ ਹਾਦਸੇ ’ਚ ਸਿੱਖ ਸ਼ਰਧਾਲੂਆਂ ਦੀਆਂ ਹੋਈ ਮੌਤ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਜਥੇਦਾਰ ਹਰਪ੍ਰੀਤ ਸਿੰਘ ਨੇ PM ਇਮਰਾਨ ਖਾਨ ਨੂੰ ਕਿਹਾ ਕਿ ਪੀੜਤ ਪਰਿਵਾਰਾਂ ਦੀ ਇਸ ਔਖੇ ਸਮੇਂ ‘ਚ ਹਰ ਤਰ੍ਹਾਂ ਢੁਕਵੀਂ ਮਦਦ ਕੀਤੀ

Read More
India Punjab

ਬਰਗਾੜੀ ਬੇਅਦਬੀ ਮਾਮਲੇ ‘ਚ 7 ਡੇਰਾ ਪ੍ਰੇਮੀ ਗ੍ਰਿਫਤਾਰ, DIG ਰਣਬੀਰ ਸਿੰਘ ਖਟੜਾ ਨੇ ਕੀਤੀ ਕਾਰਵਾਈ

‘ਦ ਖ਼ਾਲਸ ਬਿਉਰੋ:- ਬਰਗਾੜੀ ਬੇਅਦਬੀ ਮਾਮਲੇ ਵਿੱਚ SIT ਦੀ ਟੀਮ ਨੇ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। DIG ਰਣਬੀਰ ਸਿੰਘ ਖਟੜਾ ਦੀ ਅਗਵਾਈ  ਵਿੱਚ SIT ਟੀਮ ਬਣਾਈ ਗਈ ਸੀ। ਜਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਸਾਲ 2015 ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਜੀ ਦੇ  ਸਰੂਪਾਂ

Read More
Punjab

ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ, ਜਾਣੋ ਕੋਣ-ਕੋਣ ਨੇ ਨਗਰ ਨਿਗਮ ਦੇ 4 ਦੋਸ਼ੀ !

‘ਦ ਖਾਲਸ ਬਿਉਰੋ:- 19 ਅਕਤੂਬਰ,2018 ਨੂੰ ਅੰਮ੍ਰਿਤਸਰ ਦੇ ਜੌੜਾ ਰੇਲਵੇ ਫਾਟਕ ‘ਤੇ ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ਦੇ ਮਾਮਲੇ ‘ਚ ਨਗਰ ਨਿਗਮ ਦੇ ਚਾਰ ਅਫਸਰਾਂ ਨੂੰ ਦੋਸ਼ੀ ਪਾਇਆ ਗਿਆ ਹੈ। ਜਿਸ ਵਿੱਚ ਨਿਗਰ ਨਿਗਮ ਦੇ ਅਸਟੇਟ ਅਫਸਰ ਸ਼ੁਸ਼ਾਂਤ ਕੁਮਾਰ, ਸੁਪਰਡੈਂਟ ਪੁਸ਼ਪਿੰਦਰ ਸਿੰਘ, ਇੰਸਪੈਕਟਰ ਕੇਵਲ ਕਿਸ਼ਨ ਅਤੇ ਸੁਪਰਡੈਂਟ ਗਰੀਸ਼ ਕੁਮਾਰ ਦਾ ਨਾਂ ਸ਼ਾਮਿਲ ਹੈ। ਜਦੋਂ ਦੁਸਹਿਰੇ

Read More
Punjab

ਮੇਜ, ਕੁਰਸੀਆਂ ‘ਤੇ ਬੈਠ ਕੇ ਲੰਗਰ ਛਕਣ ਵਾਲੇ SGPC ਮੁਲਾਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਲੌਂਗੋਵਾਲ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਸਾਹਿਬ ਤੋਂ SGPC ਵੱਲੋਂ ਲੰਗਰ ਛਕਣ ਨੂੰ ਲੈ ਕੇ ਸਾਰੇ ਅਧਿਕਾਰੀਆਂ ਨੂੰ ਨਵੇਂ ਨਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ SGPC ਦੇ ਅਧਿਕਾਰੀਆਂ ਦੇ ਦਫਤਰਾਂ ਵਿੱਚ ਲੰਗਰ ਨਹੀਂ ਜਾਵੇਗਾ। ਸਾਰੇ ਅਧਿਕਾਰੀ ਆਪਣੇ ਦਫਤਰਾਂ ਵਿੱਚ ਬੈਠ ਕੇ ਨਹੀਂ ਬਲਕਿ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ ਕਰਨਗੇ। ਇਹ ਹੁਕਮ SGPC ਪ੍ਰਧਾਨ ਭਾਈ ਗੋਬਿੰਦ

Read More